ਮੈਨੂੰ ਬਾਬਲੇ ਦੀ ਸੌਂਹ ਰਾਂਝਣਾ ਵੇ ਮਰੇ ਮਾਉਂ ਜੇ ਤੁਧ ਥੀਂ ਮੁਖ ਮੋੜਾਂ
ਤੇਰੇ ਬਾਝ ਤੁਆਮ ਹਰਾਮ ਮੈਨੂੰ ਤੁਧ ਬਾਝ ਨਾ ਨੈਣ ਨਾ ਅੰਗ ਜੋੜਾਂ
ਖ਼ਾਜਾ ਖਿਜ਼ਰ ਥੇ ਬੈਠ ਕੇ ਕਸਮ ਖਾਧੀ ਥੀਵਾਂ ਸੂਰ ਜੇ ਪ੍ਰੀਤ ਦੀ ਰੀਤ ਤੋੜਾਂ
ਕੁਹੜੀ ਹੋ ਕੇ ਨੈਣ ਪਰਾਨ ਜਾਵਨ ਤੇਰੇ ਬਾਝ ਜੇ ਕੌਂਤ ਮੈਂ ਹੋਰ ਲੋੜਾਂ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®