ਹੀਰ ਜਾ ਕੇ ਆਖਦੀ ਬਾਬਲਾ ਵੇ ਤੇਰੇ ਨਾਉਂ ਤੋ ਘੋਲ ਘੁਮਾਈਆਂ ਮੈਂ
ਜੱਸ ਆਪਣੇ ਰਾਜ ਦੇ ਹੁਕਮ ਅੰਦਰ ਵਿੱਚ ਸਾਂਦਲੇ ਬਾਰ ਖਡਾਈਆਂ ਮੈਂ
ਲਾਸਾਂ ਪੱਟ ਦੀਆਂ ਪਾ ਕੇ ਬਾਜ਼ ਕਾਲੇ ਪੀਂਘਾਂ ਸ਼ੌਕ ਦੇ ਨਾਲ ਪੀਂਘਾਈਆਂ ਮੈਂ
ਮੇਰੀ ਜਾਨ ਬਾਬਲ ਜਿਵੇਂ ਧਵਲ ਰਾਜਾ ਮਾਹੀ ਮਹੀਂ ਦਾ ਢੂੰਡ ਲਿਆਈਆਂ ਮੈਂ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®