ਪੁੱਤਰ ਤਖ਼ਤ ਹਜ਼ਾਰੇ ਦੇ ਚੌਧਰੀ ਦਾ ਰਾਂਝਾ ਜ਼ਾਤ ਦਾ ਜੱਟ ਅਸੀਲ ਹੈ ਜੀ
ਉਹਦਾ ਬੂਪੜਾ ਮੁਖ ਤੇ ਨੈਣ ਨਿਮ੍ਹੇ ਕੋਈ ਛੈਲ ਜੇਹੀ ਉਹਦੀ ਡੀਲ ਹੈ ਜੀ
ਮੱਥਾ ਰਾਂਝੇ ਦਾ ਚਮਕਦਾ ਨੂਰ ਭਰਿਆ ਸਖ਼ੀ ਜਿਉ ਦਾ ਨਹੀਂ ਬਖ਼ੀਲ ਹੈ ਜੀ
ਗੱਲ ਸੁਹਨੀ ਪਰ੍ਹੇ ਦੇ ਵਿੱਚ ਕਰਦਾ ਖੋਜੀ ਲਾਈ ਤੇ ਨਿਆਂਉਂ ਵਕੀਲ ਹੈ ਜੀ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®