ਪਾਸ ਮਾਉਂ ਦੇ ਨਢੜੀ ਗੱਲ ਕੀਤੀ ਮਾਹੀ ਮੱਝੀਂ ਦਾ ਆਨ ਕੇ ਛੇੜਿਆ ਮੈਂ
ਨਿਤ ਪਿੰਡ ਦੇ ਵਿੱਚ ਵਿਚਾਰ ਪੈਂਦੀ ਏਹ ਝਗੜਾ ਚਾ ਨਬੇੜਿਆ ਮੈਂ
ਸੁੰਞਾ ਨਿਤ ਰੁਲੇ ਮੰਗੂ ਵਿੱਚ ਬੇਲੇ ਮਾਹੀ ਸੁਘੜ ਹੀ ਆਣ ਸਹੇੜਿਆ ਮੈਂ
ਮਾਏਂ ਕਰਮ ਜਾਗੇ ਸਾਡੇ ਮੰਗੂਆਂ ਦੇ ਸਾਊ ਅਸਲ ਜਟੇਟੜਾ ਘੇਰਿਆ ਮੈਂ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®