ਮੁਸ਼ਕਲ ਬਹੁਤ ਜੇ ਜਾਪਦਾ ਪੱਥਰ ਨੂੰ ਤੋੜਨਾ
ਤੋੜੋ ਬਹੁਤ ਆਸਾਨ ਹੈ 'ਪਾਤਰ' ਨੂੰ ਤੋੜਨਾ
ਤੋੜਨ ਤੁਰੇ ਤਾਂ ਕੁਝ ਤਾਂ ਸੀ ਆਖਰ ਨੂੰ ਤੋੜਨਾ
ਸੰਗਲ ਨਾ ਟੁੱਟੇ ਪੈ ਗਿਆ ਝਾਂਜਰ ਨੂੰ ਤੋੜਨਾ
ਏਸੇ ਲਈ ਖੁਦ ਟੁਕੜਿਆਂ ਵਿਚ ਟੁੱਟ ਗਿਆ ਹਾਂ ਮੈਂ
ਬੇਰਹਿਮ ਲਗਦਾ ਸੀ ਬਹੁਤ ਇਕ ਘਰ ਨੂੰ ਤੋੜਨਾ
2 thoughts on “Mushkal Bahut Je Japda Pathar nu Tordhna /ਮੁਸ਼ਕਲ ਬਹੁਤ ਜੇ ਜਾਪਦਾ ਪੱਥਰ ਨੂੰ ਤੋੜਨਾ”
Comments are closed.
very nice lines of Surjeet Patar saab. Thanks for sharing..
ਜੀ ਆਇਆ ਨੂੰ ਜੀ