ਸ਼ੌਕ ਨਾਲ ਵਜਾਇ ਕੇ ਵੰਝਲੀ ਨੂੰ ਪੰਜਾਂ ਪੀਰਾਂ ਅੱਗੇ ਖੜ੍ਹਾ ਗਾਂਵਦਾ ਏਕਦੀ ਉਧੋ ਤੇ ਕਾਨ੍ਹ ਦੇ ਬਿਸ਼ਨਪਦੇ ਕਦੇ ਮਾਝ ਪਹਾੜੀ ਦੀ ਲਾਂਵਦਾ ਏਕਦੀ ਢੋਲ ਤੇ ਮਾਰੂਨ ਛੋਹ ਦਿੰਦਾ ਕਦੀ ਬੂਬਨਾ ਚਾ ਸੁਣਾਵਦਾ ਏਮਲਕੀ ਨਾਲ ਜਲਾਲੀ ਨੂੰ ਖ਼ੂਬ ਗਾਵੇ ਵਿੱਚ ਝਿਊਰੀ...
Read more
ਪੰਜਾਂ ਪੀਰਾਂ ਨੂੰ ਰਾਂਝਣੇ ਯਾਦ ਕੀਤਾ ਜਦੋਂ ਹੀਰ ਸਨੇਹੜਾ ਘੱਲਿਆ ਈਮਾਂ ਬਾਪ ਕਾਜ਼ੀ ਸਭ ਗਿਰਦ ਹੋਏ ਗਿਲਾ ਸਭਨਾ ਦਾ ਅਸਾਂ ਝੱਲਿਆ ਈਆਏ ਪੀਰ ਪੰਜੇ ਅੱਗੇ ਹਥ ਜੋੜੇ ਨੀਰ ਰੋਂਦਿਆਂ ਮੂਲ ਨਾਲ ਠੱਲਿਆ ਈਬੱਚਾ ਕੌਣ ਮੁਸੀਬਤਾਂ ਪੇਸ਼ ਆਈਆਂ ਵਿੱਚੋਂ ਜਿਉ ਸਾਡਾ...
Read more
ਕਾਜ਼ੀ ਆਖਿਆ ਖ਼ੌਫ ਖੁਦਾਇ ਦਾ ਕਰ ਮਾਪੇ ਚਹਿ ਚਿੜੇ ਟਾਹੇ ਮਾਰ ਨੀ ਗੇਤੇਰੀ ਕਿਆੜੀਉਂ ਜੀਭ ਖਿਚਾ ਕੱਢਣ ਮਾਰੇ ਸ਼ਰਮ ਦੇ ਖ਼ੂਨ ਗੁਜ਼ਾਰਨੀ ਗੇਜਿਸ ਵਕਤ ਅਸਾਂ ਦਿੱਤਾ ਚਾ ਫਤਵਾ ਓਸ ਵਕਤ ਹੀ ਪਾਰ ਉਤਾਰਨੀ ਗੇਮਾਂ ਆਖਦੀ ਲੋੜ੍ਹ ਖੁਦਦਾਇ ਦਾ ਜੇ ਤਿੱਖੇ...
Read more
ਅਖੀਂ ਲੱਗੀਆਂ ਮੁੜਨ ਨਾ ਵੀਰ ਮੇਰੇ ਬੀਬੀ ਵਾਰ ਘੱਤੀ ਬਲਹਾਰੀਆਂ ਵੇਵਹਿਨ ਪਏ ਦਰਿਆ ਨਾ ਕਦੀ ਮੁੜਦੇ ਵੱਡੇ ਲਾ ਰਹੇ ਜ਼ੋਰ ਜ਼ਾਰੀਆਂ ਵੇਲਹੂ ਨਿਕਲਨੋ ਰਹੇ ਨਾ ਮੂਲ ਵੀਰਾ ਜਿੱਥੇ ਲੱਗੀਆਂ ਤੇਜ਼ ਕਟਾਰੀਆਂ ਵੇਲੱਗੇ ਦਸਤ ਇੱਕ ਵਾਰ ਨਾ ਬੰਦ ਕੀਜਨ ਵੈਦ ਲਿਖਦੇ...
Read more
ਸੁਲਤਾਨ ਭਾਈ ਆਇਆ ਹੀਰ ਸੰਦਾ ਆਖੇ ਮਾਉਂ ਨੂੰ ਧੀਉ ਨੂੰ ਤਾੜ ਅੰਮਾਂਅਸਾਂ ਫੇਰ ਜੇ ਬਾਹਰ ਇਹ ਕਦੇ ਡਿੱਠੀ ਸਟ ਏਸ ਨੂੰ ਜਾਨ ਥੀਂ ਮਾਰ ਅੰਮਾਂਤੇਰੇ ਆਖਿਆਂ ਸਤਰ ਜੇ ਬਹੇ ਨਾਹੀਂ ਫੇਰਾਂ ਏਸ ਦੀ ਘੌਨ ਤਲਵਾਰ ਅੰਮਾਂਚਾਕ ਵੜੇ ਨਾਹੀਂ ਸਾਡੇ ਵਿੱਚ...
Read more
ਜਿਨ੍ਹਾਂ ਬੇਟੀਆਂ ਮਾਰੀਆਂ ਰੋਜ਼ ਕਿਆਮਤ ਸਿਰੀਂ ਤਿਨ੍ਹਾਂ ਦੇ ਵੱਡਾ ਗੁਨਾਹ ਮਾਏਮਿਲਨ ਖਾਣੀਆਂ ਤਿਨ੍ਹਾਂ ਫਾੜ ਕਰਕੇ ਜੀਕੂੰ ਮਾਰੀਆਂ ਜੇ ਤਿਵੇਂ ਖਾ ਮਾਏਕਹੇ ਮਾਂ ਤੇ ਬਾਪ ਦੇ ਅਸਾਂ ਅਸਾਂ ਮੰਨੇ ਗਲ ਪਲੋੜਾ ਤੇ ਮੂੰਹ ਘਾ ਲੈ ਮਾਏਇੱਕ ਚਾਕ ਦੀ ਗੱਲ ਨਾ ਕਰੋ...
Read more
ਸਿਰ ਬੇਟੀਆਂ ਦੇ ਚਾ ਜੁਦਾ ਕਰਦੇ ਜਦੋਂ ਗੁੱਸਿਆਂ ਤੇ ਬਾਪ ਆਂਵਦੇ ਨੇਸਿਰ ਵਢ ਕੇ ਨੈਂ ਵਿੱਚ ਰੋੜ੍ਹ ਦਿੰਦੇ ਮਾਸ ਕਾਊਂ ਕੁੱਤੇ ਬਿੱਲੇ ਖਾਂਵਦੇ ਨੇਸੱਸੀ ਜਾਮ ਜਲਾਲੀ ਨੇ ਰੋੜ੍ਹ ਦਿੱਤੀ ਕਈ ਡੂਮ ਢਾਡੀ ਪਏ ਗਾਂਵਦੇ ਨੇਔਲਾਦ ਜਿਹੜੀ ਕਹੇ ਨਾ ਲੱਗੇ ਮਾਪੇ...
Read more
ਇਹਦੇ ਵਢ ਲੁੜਕੇ ਖੋਹ ਚੁੰਡੀਆਂ ਨੂੰ ਗਲ ਘੁਟ ਕੇ ਡੁੰਘੜੇ ਬੋੜ ਰੰਨੇਸਿਰ ਭੰਨ ਸੂ ਨਾਲ ਮਧਾਣੀਆਂ ਦੇ ਢੂਈਂ ਨਾਲ ਖੜਲੱਤ ਦੇ ਤੋੜ ਰੰਨੇਇਹਦਾ ਦਾਤਰੀ ਲਾਲ ਚਾ ਢਿਡ ਪਾੜੋ ਸੂਆ ਅੱਖੀਆਂ ਦੇ ਵਿੱਚ ਪੋੜ ਰੰਨੇਵਾਰਸ ਚਾਕ ਤੋਂ ਇਹ ਨਾ ਮੁੜੇ ਮੂਲੇ...
Read more
ਹੀਰ ਆਖਦੀ ਬਾਬਲਾ ਅਮਲੀਆਂ ਤੋਂ ਨਹੀਂ ਅਮਲ ਹਟਾਇਆ ਜਾ ਮੀਆਂਜਿਹੜੀਆਂ ਵਾਦੀਆਂ ਆਦ ਦੀਆਂ ਜਾਣ ਨਾਹੀਂ ਰਾਂਝੇ ਚਾਕ ਤੋਂ ਰਿਹਿਆ ਨਾ ਜਾ ਮੀਆਂਸ਼ੀਂਹ ਚਿਤਰੇ ਰਹਿਨ ਨਾ ਮਾਸ ਬਾਝੋਂ ਝੁਟ ਨਾਲ ਓਹ ਰਿਜ਼ਕ ਕਮਾ ਮੀਆਂਇਹ ਰਜ਼ਾ ਤਕਦੀਰ ਹੋ ਰਹੀ ਵਾਰਦ ਕੌਣ ਹੋਵਨੀ...
Read more
ਹੀਰ ਵਤ ਕੇ ਬੇਲਿਉਂ ਘਰੀਂ ਆਈ ਮਾਂ ਬਾਪ ਕਾਜ਼ੀ ਸਦ ਲਿਆਂਵਦੇ ਨੇਦੋਵੇ ਅਹਿਲ ਬੈਠੇ ਅਤੇ ਵਿੱਚ ਕਾਜ਼ੀ ਅਤੇ ਸਾਮਣੇ ਹੀਰ ਬਹਾਂਵਦੇ ਨੇਬੱਚਾ ਹੀਰ ਤੈਨੂੰ ਅਸੀਂ ਮੱਤ ਦਿੰਦੇ ਮਿੱਠੀ ਨਾਲ ਜ਼ਬਾਨ ਸਮਝਾਵੰਦੇ ਨੇਚਾਕ ਚੋਬਰਾਂ ਨਾਲ ਨਾ ਗੱਲ ਕੀਜੇ ਇਹ ਮਿਹਨਤੀ ਕਿਹੜੇ...
Read more
ਬੱਚਾ ਦੋਹਾਂ ਨੇ ਰੱਬ ਨੂੰ ਯਾਦ ਕਰਨਾ ਨਾਹੀਂ ਇਸ਼ਕ ਨੂੰ ਲੀਕ ਲਗਾਵਨਾ ਈਬੱਚਾ ਖਾ ਚੂਰੀ ਚੋਏ ਮੱਝ ਬੂਰੀ ਜ਼ਰਾ ਜਿਉ ਨੂੰ ਨਹੀਂ ਵਲਾਵਨਾ ਈਅੱਠੇ ਪਹਿਰ ਖ਼ੁਦਾਏ ਦੀ ਯਾਦ ਅੰਦਰ ਤੁਸਾਂ ਜ਼ਿਕਰ ਤੇ ਖੈਰ ਕਮਾਵਨਾ ਈਵਾਰਸ ਸ਼ਾਹ ਪੰਜਾਂ ਪੀਰਾਂ ਹੁਕਮ ਕੀਤਾ...
Read more
ਰਾਂਝਾ ਹੀਰ ਦੀ ਮਾਉਂ ਦੇ ਲਗ ਆਖੇ ਛੇੜ ਮੱਝੀਆਂ ਝਲ ਨੂੰ ਆਂਵਦਾ ਹੈਮੰਗੂ ਵਾੜ ਦਿੱਤਾ ਵਿੱਚ ਝਾਂਗੜੇ ਦੇ ਆਪ ਨਹਾਏਕੇ ਰੱਬ ਨੂੰ ਧਿਆਂਵਦਾ ਹੈਹੀਰ ਸੱਤੂਆਂ ਦਾ ਮਗਰ ਘੋਲ ਛੰਨਾ ਦੇਖੋ ਰਿਜ਼ਕ ਰੰਝੇਟੇ ਦਾ ਆਂਵਦਾ ਬੈਪੰਜਾਂ ਪੀਰਾਂ ਦੀ ਆਮਦਨ ਤੁਰਤ ਹੋਈ...
Read more
ਰਾਂਝਾ ਆਖਦਾ ਹੀਰ ਨੂੰ ਮਾਉਂ ਤੇਰੀ ਸਾਨੂੰ ਫੇਰ ਮੁੜ ਰਾਤ ਦੀ ਚੰਮੜੀ ਹੈਮੀਆਂ ਮਨ ਲਏ ਓਸ ਦੇ ਆਖਣੇ ਨੂੰ ਤੇਰੀ ਹੀਰ ਪਿਆਰੀ ਦੀ ਅੰਮੜੀ ਹੈਕੀ ਜਾਣੀਏ ਉੱਠ ਕਿਸ ਘੜੀ ਬਹਿਸੀ ਅਜੇ ਵਿਆਹ ਦੀ ਵਿੱਥ ਵੀ ਲੰਮੜੀ ਹੈਵਾਰਸ ਸ਼ਾਹ ਇਸ ਇਸ਼ਕ...
Read more
ਮਲਕੀ ਆਖਦੀ ਲੜਿਉਂ ਜੇ ਨਾਲ ਚੂਚਕ ਕੋਈ ਸੁਖਨ ਨਾ ਜਿਊ ਤੇ ਲਿਆਨਾ ਈਕੇਹਾ ਮਾਪਿਆਂ ਪੁਤਰਾਂ ਲੜਨ ਹੁੰਦਾ ਤੁਸਾਂ ਖੱਟਣਾ ਤੇ ਅਸਾਂ ਖਾਵਨਾ ਈਛਿੜ ਮਾਲ ਦੇ ਨਾਲ ਮੈਂ ਘੋਲ ਘੱਤੀ ਸ਼ਾਮੋ ਸ਼ਾਮ ਰਾਤੀਂ ਘਰੀਂ ਆਵਨਾ ਈਤੂੰ ਹੀ ਚੋਇਕੇ ਦੁੱਧ ਜਮਾਉਣ ਈ...
Read more
ਮਲਕੀ ਜਾ ਵਿਹੜੇ ਵਿੱਚ ਪੁੱਛਦੀ ਹੈ ਵਿਹੜਾ ਜਿਹੜਾ ਭਾਈਆਂ ਸਾਂਵਿਆਂ ਦਾਸਾਡੇ ਮਾਹੀ ਦੀ ਖ਼ਬਰ ਹੇ ਕਿਤੇ ਅੜਿਉ ਕਿਧਰ ਮਾਰਿਆ ਗਿਆ ਪੱਛੋ ਤਾਵਿਆ ਦਾਜ਼ਰਾ ਹੀਰ ਕੁੜੀ ਉਹਨੂੰ ਸੱਦਦੀ ਹੈ ਰੰਗ ਧੋਵੇ ਪਲੰਗ ਦੇ ਪਾਵਿਆਂ ਦਾਰਾਂਝਾ ਬੋਲਿਆ ਸੱਥਰੋਂ ਭੰਨ ਆਕੜ ਇਹ ਜੇ...
Read more
ਚੂਚਕ ਆਖਿਆ ਜਾ ਮਨਾ ਇਸਨੂੰ ਵਿਆਹ ਤੀਕ ਤਾਂ ਮਹੀਂ ਚਰਾ ਲਈਏਜਦੋਂ ਹੀਰ ਪਾ ਡੋਲੀ ਟੋਰ ਦੇਈਏ ਰੁਸ ਪਵੇ ਜਵਾਬ ਤਾਂ ਚਾ ਦੇਈਏਸਾਡੀ ਧਿਉ ਦਾ ਕੁੱਝ ਨਾ ਲਾਹ ਲੈਂਦਾ ਸਭਾ ਟਹਿਲ ਟਕੋਰ ਕਰਾ ਲਈਏਵਾਰਸ ਸ਼ਾਹ ਅਸੀਂ ਜੱਟ ਹਾਂ ਸਦਾ ਖੋਟੇ ਜੱਟਕਾ...
Read more
ਮਲਕੀ ਗੱਲ ਸੁਨਾਵੰਦੀ ਚੂਚਕੇ ਨੂੰ ਲੋਕ ਬਹੁਤ ਹੀ ਦਿੰਦੇ ਬਦ ਦੁਆ ਮੀਆਂਬਾਰਾਂ ਬਰਸ ਇਸ ਮੱਝੀਆਂ ਚਾਰੀਆਂ ਨੇ ਨਹੀਂ ਕੀਤੀ ਸੂ ਚੂੰ ਚਰਾਂ ਮੀਆਂਹੱਕ ਖੋਹ ਕੇ ਚਾ ਜਵਾਬ ਦਿੱਤਾ ਮਹੀਂ ਛੱਡ ਕੇ ਘਰਾਂ ਨੂੰ ਜਾ ਮੀਆਂਪੈਰੀਂ ਲਗ ਕੇ ਜਾਮਨਾ ਉਸ ਨੂੰ...
Read more
ਮਾਏ ਚਾਕ ਤਰਾਹਿਆ ਚਾ ਬਾਬੇ ਏਸ ਗੱਲ ਉਤੇ ਬਹੁਤ ਖੁਸ਼ੀ ਹੋ ਨੀਤਬ ਓਸ ਨੂੰ ਰਿਜ਼ਕ ਹੈ ਦੇਣ ਹਾਰਾ ਕੋਈ ਓਸ ਦੇ ਰੱਬ ਨਾ ਤੁਸੀਂ ਹੋ ਨੀਮਹੀਂ ਫਿਰਨ ਖਰਾਬ ਵਿੱਚ ਬੇਲਿਆਂ ਦੇ ਖੋਲ ਦੱਸੋ ਕੇਹੀ ਬੁਸ ਬੁਸੀ ਹੋ ਨੀਵਾਰਸ ਸ਼ਾਹ ਔਲਾਦ...
Read more
ਮੱਝੀਂ ਚਰਨ ਨਾ ਬਾਝ ਰੰਝੇਟੜੇ ਦੇ ਮਾਹੀ ਹੋਰ ਸਭੇ ਝਖ਼ ਮਾਰ ਰਹੇਕਾਈ ਘੁਸ ਜਾਏ ਕਾਈ ਡੁਬ ਜਾਏ ਕਾਈ ਸਨ੍ਹ ਲਹੇ ਕਾਈ ਪਾਰ ਰਹੇਸਿਆਲ ਪਕੜ ਹਥਿਆਰ ਤੇ ਹੋ ਖੁੰਮਾਂ ਮਗਰ ਲਗ ਕੇ ਖੋਲੀਆਂ ਚਾਰ ਰਹੇਵਾਰਸ ਸ਼ਾਹ ਚੂਚਕ ਪਛੋਤਾਂਵਦਾਈ ਮੰਗੂ ਨਾ ਛਿੜੇ...
Read more
ਰਾਂਝਾ ਸੁਟ ਖੂੰਡੀ ਉਤੋਂ ਲਾਹ ਭੂਰਾ ਛੱਡ ਚਲਿਆ ਸਭ ਮੰਗਵਾੜ ਮੀਆਂਜੇਹਾ ਚੋਰ ਨੂੰ ਬੜੇ ਦਾ ਖੜਕ ਪਹੁੰਚੇ ਛੱਡ ਟੁਰੋ ਹੈ ਸੰਨ੍ਹ ਦਾ ਪਾੜ ਮੀਆਂਦਿਲ ਚਾਇਆ ਦੇਸ ਤੇ ਮੁਲਕ ਉਤੋਂ ਉਸ ਦੇ ਭਾ ਦਾ ਬੋਲਿਆ ਹਾੜ ਮੀਆਂਤੇਰੀਆਂ ਖੋਲੀਆਂ ਕਟਕ ਤੇ ਮਿਲਣ...
Read more