ਮੂੰਹ ਬੁਰਾ ਦਸੇਂਦੜਾ ਭਾਬੀਏ ਨੀ, ਸੜੇ ਹੋਏ ਪਤੰਗ ਕਿਉਂ ਸਾੜਨੀ ਹੈਂਤੇਰੇ ਗੋਚਰੇ ਕੰਮ ਕੀ ਪਿਆ ਸਾਡਾ, ਸਾਨੂੰ ਬੋਲੀਆਂ ਨਾਲ ਕਿਉਂ ਸਾੜਨੀ ਹੈਂਉੱਤੇ ਚਾੜ੍ਹ ਕੇ ਪੌੜੀਆਂ ਲਾਹ ਲੈਂਦੀ, ਕੇਹੇ ਕਲਾ ਦੇ ਮਹਿਲ ਉਸਾਰਨੀ ਹੈਅਸਾਂ ਨਾਲ ਕੀ ਮਾਮਲਾ ਪਿਆ ਤੈਨੂੰ, ਐਪਰ ਪੇਕਿਆਂ...
Read more
ਭਾਬੀ ਆਖਦੀ ਗੁੰਡਿਆ ਮੁੰਡਿਆ ਵੇ, ਅਸਾਂ ਨਾਲ ਕੀ ਰਿੱਕਤਾਂ ਚਾਈਆਂ ਨੀਅਲੀ ਜੇਠ ਤੇ ਜਿਨ੍ਹਾਂ ਦੇ ਫੱਤੂ ਦੇਵ, ਡੁੱਬ ਮੋਈਆਂ ਉਹ ਭਰਜਾਈਆਂ ਨੀਘਰੋ ਘਰੀ ਵਿਚਾਰਦੇ ਲੋਕ ਸਾਰੇ, ਸਾਨੂੰ ਕੇਹੀਆਂ ਫਾਹੀਆਂ ਪਾਈਆਂ ਨੀਤੇਰੀ ਗੱਲ ਨਾ ਬਣੇ ਗੀ ਨਾਲ ਸਾਡੇ, ਪਰਨਾ ਲਿਆ ਸਿਆਲਾਂ...
Read more
ਤੁਸਾਂ ਛਤਰੇ ਮਰਦ ਬਣਾ ਦਿੱਤੇ ਸੱਪ ਰੱਸੀਆਂ ਦੇ ਕਰੋ ਡਾਰੀਉ ਨੀਰਾਜੇ ਭੋਜ ਦੇ ਮੁਖ ਲਗਾਮ ਦੇ ਕੇ ਚੜ੍ਹ ਦੌੜੀਆਂ ਹੋ ਟੂਣੇ ਹਾਰੀਉ ਨੀਕੈਰੋ ਪਾਂਡੂਆਂ ਦੀ ਸਫਾ ਗਾਲ ਸੁੱਟੀ ਜ਼ਰਾ ਗੱਲ ਦੇ ਨਾਲ ਹਰਿਆਰਿਉ ਨੀਰਾਵਣ ਲੰਕ ਲੁਟਾ ਕੇ ਜ਼ਰਦ ਹੋਇਆ ਕਾਰਨ...
Read more
ਕਰੇਂ ਆਕੜਾਂ ਖਾ ਕੇ ਦੁੱਧ ਚਾਵਲ ਇਹ ਰੱਜ ਕੇ ਖਾਣ ਦੀਆਂ ਮਸਤੀਆਂ ਨੇਆਖਣ ਦੇਵਰੇ ਨਾਲ ਨਿਹਾਲ ਹੋਈਆਂ ਸਾਨੂੰ ਸਭ ਸ਼ਰੀਕਣੀਆਂ ਹੱਸਦੀਆਂ ਨੇਇਹੋ ਰਾਂਝਣੇ ਨਾਲ ਹਨ ਘਿਉ ਸ਼ੱਕਰ ਪਰ ਜਿਉ ਦਾ ਭੇਤ ਨਾ ਦੱਸਦੀਆਂ ਨੇਰੰਨਾਂ ਡਿਗਦੀਆਂ ਵੇਖ ਕੇ ਛੈਲ ਮੁੰਡਾ ਜਿਵੇਂ...
Read more
ਰਾਂਝਾ ਆਖਦਾ ਭਾਬੀਉ ਵੈਰਨੋ ਨੀ, ਤੁਸਾਂ ਭਾਈਆ ਨਾਲੋਂ ਵਿਛੋੜਿਆ ਜੇਖ਼ੁਸ਼ੀ ਰੂਹ ਨੂੰ ਬਹੁਤ ਦਿਲਗੀਰ ਕੀਤਾ, ਤੁਸਾਂ ਫੁੱਲ ਗੁਲਾਬ ਦਾ ਤੋੜਿਆ ਜੇਸਕੇ ਭਾਈਆਂ ਨਾਲੋਂ ਵਛੋੜ ਮੈਨੂੰ, ਕੰਡਾ ਵਿੱਚ ਕਲੇਜੇ ਦੇ ਪੋੜਿਆ ਜੇਭਾਈ ਜਿਗਰ ਤੇ ਜਾਨ ਸਾਂ ਅਸੀਂ ਅੱਠੇ ਵੱਖੋ ਵੱਖ ਕਰ...
Read more
ਰਾਂਝਾ ਜੋਤਰਾ ਵਾਹ ਕੇ ਥੱਕ ਰਹਿਆ, ਲਾਹ ਅਰਲੀਆਂ ਛਾਉਂ ਨੂੰ ਆਂਵਦਾ ਏਭੱਤਾ ਆਣ ਕੇ ਭਾਬੀ ਨੇ ਕੋਲ ਧਰਿਆ ਹਾਲ ਆਪਣਾ ਰੋ ਵਖਾਂਵਦਾ ਏਛਾਲੇ ਪਏ ਤੇ ਹੱਥ ਤੇ ਪੈਰ ਫੁੱਟੇ ਸਾਨੂੰ ਵਾਹੀ ਦਾ ਕੰਮ ਨਾ ਭਾਂਵਦਾ ਏਵਾਰਸ ਸ਼ਾਹ ਜਿਉਂ ਲਾਡਲਾ ਬਾਪ...
Read more
ਪਿੰਡਾ ਚਤ ਕੇ ਆਰਸੀ ਨਾਲ ਦੇਖਣ, ਤਿਨਾਂ ਵਾਹਨ ਕੇਹਾ ਹਲ ਵਾਹਣਾ ਏਪਿੰਡਾ ਪਾਲ ਕੇ ਚੋਪੜੇ ਪਟੇ ਜਿੰਨ੍ਹਾਂ, ਕਿਸੇ ਰੰਨ ਕੀ ਉਨ੍ਹਾਂ ਤੋਂ ਚਾਹੁਣਾ ਏਹੁਣੇ ਭੋਏਂ ਦੇ ਝਗੜੇ ਕਰੇ ਮੁੰਡਾ ਏਸ ਤੋੜ ਨਾ ਮੁਲ ਨਬਾਹੁਣਾ ਏਂਦੇਹੇਂ ਵੰਝਲੀ ਵਾਹੇ ਤੇ ਰਾਹ ਗਾਵੇ,...
Read more
ਹਜ਼ਰਤ ਕਾਜ਼ੀ ਤੇ ਪੈਂਚ ਸਦਾਅ ਸਾਰੇ ਭਾਈਆਂ ਜ਼ਮੀਂ ਨੂੰ ਕੱਛ ਪਵਾਈ ਆਹੀਵੱਢੀ ਦੇ ਕੇ ਭੋਏਂ ਦੇ ਬਦੇ ਵਾਰਸ, ਬੰਜਰ ਜ਼ਮੀਂ ਰੰਝੇਟੇ ਨੂੰ ਆਈ ਆਹੀਕੱਛਾਂ ਮਾਰ ਸ਼ਰੀਕ ਮਜ਼ਾਕ ਕਰਦੇ, ਭਾਬੀਆਂ ਰਾਂਝੇ ਦੇ ਬਾਬ ਬਨਾਈ ਆਹੀਗੱਲ ਭਾਬੀਆਂ ਏਹੀ ਬਣਾ ਛੱਡੀ, ਮਗਰ ਜੱਟ...
Read more
ਤਕਦੀਰ ਸੇਤੀ ਮੌਜੂ ਹੱਕ ਹੋਇਆ, ਭਾਈ ਰਾਂਝੇ ਦੇ ਨਾਲ ਖਦੇੜਦੇ ਨੇਖਾਏਂ ਰੱਜ ਕੇ ਘੂਰਦਾ ਫਿਰੇਂ ਰੰਨਾਂ ਕੱਢ ਰਿੱਕਤਾਂ ਧੀਦੋ ਨੂੰ ਛੇੜਦੇ ਨੇਨਿੱਤ ਸੱਜਰਾ ਘਾ ਕਲੇਜੜੇ ਦਾ, ਗੱਲਾਂ ਤ੍ਰਿੱਖੀਆਂ ਨਾਲ ਉਚੇੜਦੇ ਨੇਭਾਈ ਭਾਬੀਆਂ ਵੈਰ ਦੀਆਂ ਕਰਨ ਗੱਲਾਂ, ਏਹਾ ਝੰਮਟ ਨਿੱਤ ਸਹੇੜਦੇ...
Read more
ਬਾਪ ਕਰੇ ਪਿਆਰ ਤੇ ਵੈਰ ਭਾਈ, ਡਰ ਬਾਪ ਦੇ ਥੀਂ ਪਏ ਸੰਗਦੇ ਨੇਗੁਝੇ ਮੇਹਣੇ ਮਾਰ ਕੇ ਸੱਪ ਵਾਂਗੂੰ ਉਸ ਦੇ ਕਾਲਜੇ ਨੂੰ ਪਏ ਡੰਗਦੇ ਨੇਕੋਈ ਵੱਸ ਨਾ ਚੱਲਣੇਂ ਕਢ ਛੱਡਣ, ਦੇਂਦੇ ਮਿਹਣੇ ਰੰਗ ਬਰੰਗ ਦੇ ਨੇਵਾਰਸ ਸ਼ਾਹ ਇਹ ਗਰਜ਼ ਹੈ...
Read more
ਮੌਜੂ ਚੌਧਰੀ ਪਿੰਡ ਦੀ ਪਾਂਡ ਵਾਲਾ ਚੰਗਾ ਭਾਈਆਂ ਦਾ ਸਰਦਾਰ ਆਹਾਅੱਠ ਪੁੱਤਰ ਦੋ ਬੇਟੀਆਂ ਤਿਸ ਦੀਆਂ ਸਨ ਵੱਡਾ ਦਰੱਬ ਤੇ ਮਾਲ ਪਰਵਾਰ ਆਹਾਭਲੀ ਭਾਈਆਂ ਵਿੱਚ ਪਰਤੀਤ ਉਸਦੀ, ਮੰਨਿਆ ਚੌਤਰੇ ਉਤੇ ਸਰਕਾਰ ਆਹਾਵਾਰਸ ਸ਼ਾਹ ਇਹ ਕੁਦਰਤਾਂ ਰੱਬ ਦੀਆਂ ਨੇਂ ਧੀਦੋ ਨਾਲ...
Read more
ਇੱਕ ਤਖ਼ਤ ਹਜ਼ਾਰਿਉਂ ਗੱਲ ਕੀਜੇ ਜਿੱਥੇ ਰਾਂਝਿਆਂ ਰੰਗ ਮਚਾਇਆ ਏਛੈਲ ਗੱਭਰੂ, ਮਸਤ ਅਲਬੇਲੜੇ ਨੇਂ, ਸੁੰਦਰ ਇੱਕ ਥੀਂ ਇੱਕ ਸਵਾਇਆ ਏਵਾਲੇ ਕੋਕਲੇ, ਮੁੰਦਰੇ, ਮੱਝ ਲੁੰਗੀ, ਨਵਾਂ ਠਾਠ ਤੇ ਠਾਠ ਚੜ੍ਹਾਇਆ ਏਕੇਹੀ ਸਿਫਤ ਹਜ਼ਾਰੇ ਦੀ ਆਖ ਸਕਾਂ ਗੋਇਆ ਬਹਿਸ਼ਤ ਜ਼ਮੀਨ ਤੇ ਆਇਆ...
Read more
ਹੁਕਮ ਮਨ ਕੇ ਸੱਜਨਾਂ ਪਿਆਰਿਆਂ ਦਾ, ਕਿੱਸਾ ਅਜਬ ਬਹਾਰ ਦਾ ਜੋੜਿਆ ਏਫਿਕਰਾ ਜੋੜ ਕੇ ਖ਼ੂਬ ਤਿਆਰ ਕੀਤਾ, ਨਵਾਂ ਫੁਲ ਗੁਲਾਬ ਦਾ ਤੋੜਿਆ ਏਬਹੁਤ ਜਿਉ ਦੇ ਵਿੱਚ ਤਦਬੀਰ ਕਰਕੇ, ਫਰਹਾਦ ਪਹਾੜ ਨੂੰ ਤੋੜਿਆ ਏ Hukam mann ke sajnaN piariaN da qissa...
Read more
ਯਾਰਾਂ ਅਸਾਂ ਨੂੰ ਆਣ ਸਵਾਲ ਕੀਤਾ ਇਸ਼ਕ ਹੀਰ ਦਾ ਨਵਾਂ ਬਣਾਈਏ ਜੀਏਸ ਪ੍ਰੇਮ ਦੀ ਝੋਕ ਦਾ ਸਭ ਕਿੱਸਾ, ਢਬ ਸੁਹਣੇ ਨਾਲ ਸੁਣਾਈਏ ਜੀਨਾਲ ਅਜਬ ਬਹਾਰ ਦੇ ਸ਼ਿਅਰ ਕਰਕੇ, ਰਾਂਝੇ ਹੀਰ ਦਾ ਮੇਲ ਕਰਾਈਏ ਜੀਯਾਰਾਂ ਨਾਲ ਮਜਾਲਸਾਂ ਵਿੱਚ ਬਹਿ ਕੇ, ਮਜ਼ਾ...
Read more
ਮੌਦੂਦ ਦਾ ਲਾਡਲਾ ਪੀਰ ਚਿਸ਼ਤੀ ਸ਼ਕਰ ਗੰਜ ਮਸਉਦ ਭਰਪੂਰ ਹੈ ਜੀਖ਼ਾਨਦਾਨ ਵਿੱਚ ਚਿਸ਼ਤ ਦੇ ਕਾਮਲੀਅੱਤ ਸ਼ਹਿਰ ਫਕਰ ਦਾ ਪਾਕਪਟਨ ਮਾਅਮੂਰ ਹੈ ਜੀਬਾਹੀਆ ਕੁਤਬਾਂ ਵਿੱਚ ਹੈ ਪੀਰ ਕਾਮਲ ਜੈਂ ਦੀ ਆਜਜ਼ੀ ਜ਼ੁਹਦ ਮੰਜ਼ੂਰ ਹੈ ਜੀਸ਼ਕਰ ਗੰਜ ਨੇ ਆਣ ਮੁਕਾਮ ਕੀਤਾ, ਦੁਖ...
Read more
ਮਦ੍ਹਾ ਪੀਰ ਦੀ ਹੁਬ ਦੇ ਨਾਲ ਕੀਤੇ ਜੈਂ ਦੇ ਖ਼ਾਦਮਾਂ ਦੇ ਵਿੱਚ ਪੀਰੀਆਂ ਨੀਬਾਝ ਏਸ ਜਨਾਬ ਦੇ ਬਾਰ ਨਾਹੀਂ ਲਖ ਢੂੰਡਦੇ ਫਿਰਨ ਫਕੀਰੀਆਂ ਨੀਜਿਹੜੇ ਪੀਰ ਦੀ ਮਿਹਰ ਮੰਜ਼ੂਰ ਹੋਏ ਘਰ ਤਿੰਨ੍ਹਾਂ ਦੇ ਪੀਰੀਆ ਮੀਰੀਆਂ ਨੀਰੋਜ਼ ਹਸ਼ਰ ਦੇ ਪੀਰ ਦੇ ਤਾਲਿਬਾਂ...
Read more
ਚਾਰੇ ਯਾਰ ਰਸੂਲ ਦੇ ਚਾਰ ਗੌਹਰ ਸੱਭਾ ਇੱਥ ਥੀਂ ਇੱਕ ਚੜ੍ਹੰਦੜੇ ਨੇਅਬੂ ਬਕਰ ਤੇ ਉਮਰ, ਉਸਮਾਨ, ਅਲੀ, ਆਪੋ ਆਪਣੇ ਗੁਣੀਂ ਸੁਹੰਦੜ ਨੇਜਿਨ੍ਹਾਂ ਸਿਦਕ ਯਕੀਨ ਤਹਿਕੀਕ ਕੀਤਾ ਰਾਹ ਰੱਬ ਦੇ ਸੀਸ ਵਕੰਦੜੇ ਨੇਜ਼ੌਕ ਛੱਡ ਕੇ ਜਿਨ੍ਹਾਂ ਨੇ ਜ਼ੁਹਦ ਕੀਤਾ ਵਾਹ ਵਾਹ...
Read more
ਦੂਈ ਨਾਅਤ ਰਸੂਲ ਮਕਬੂਲ ਵਾਲੀ ਜੈਂ ਦੇ ਹੱਕ ਨਜ਼ੂਲ ਲੌਲਾਕ ਕੀਤਾਖ਼ਾਕੀ ਆਖ ਕੇ ਮਰਤਬਾ ਬਿਦਾ ਦਿੱਤਾ ਸਭ ਖ਼ਲਕ ਦੇ ਐਬ ਥੀਂ ਪਾਕ ਕੀਤਾਸਰਵਰ ਹੋਇਕੇ ਔਲੀਆਂ ਅੰਬੀਆਂ ਦਾ ਅੱਗੇ ਹੱਕ ਦੇ ਆਪ ਨੂੰ ਪਾਕ ਕੀਤਾਕਰੇ ਉਮੰਤੀ ਉਮੰਤੀ ਰੋਜ਼ ਮਹਿਸ਼ਰ ਖੁਸ਼ੀ ਛੱਡ...
Read more
ਅੱਵਲ ਹਮਦ ਖ਼ੁਦਾ ਦਾ ਵਿਰਦ ਕੀਜੇ ਇਸ਼ਕ ਕੀਤਾ ਸੂ ਜੱਗ ਦਾ ਮੂਲ ਮੀਆਂਪਹਿਲੇ ਆਪ ਹੈ ਰੱਬ ਨੇ ਇਸ਼ਕ ਕੀਤਾ ਮਾਅਸ਼ੂਕ ਹੈ ਨਬੀ ਰਸੂਲ ਮੀਆਂਇਸ਼ਕ ਪੀਰ ਫਕੀਰ ਦਾ ਮਰਤਬਾ ਹੈ, ਮਰਦ ਇਸ਼ਕ ਦਾ ਭਲਾ ਰੰਜੂਲ ਮੀਆਂਖੁੱਲ੍ਹੇ ਤਿਨ੍ਹਾਂ ਦੇ ਬਾਬਾ ਕਲੂਬ ਅੰਦਰ...
Read more