ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂਚੁੱਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ ।ਗੀਤ ਦੀ ਮੌਤ ਇਸ ਰਾਤ ਜੇ ਹੋ ਗਈਮੇਰਾ ਜੀਣਾ ਮੇਰੇ ਯਾਰ ਕਿੰਞ ਸਹਿਣਗੇ । ਇਸ ਅਦਾਲਤ 'ਚ ਬੰਦੇ ਬਿਰਖ ਹੋ ਗਏਫੈਸਲੇ ਸੁਣਦਿਆਂ ਸੁਣਦਿਆਂ ਸੁਕ ਗਏ ।ਆਖੋ ਏਨ੍ਹਾਂ ਨੂੰ ਉੱਜੜੇ...
Read more
ਧੁੱਪ ਸੂਰਜ ਦੀ ਦਿਖਾਵੇ ਹੋਰ ਰਾਹਚਾਨਣੀ ਵਿਚ ਹੋਰ ਰਸਤੇ ਚਮਕਦੇਹੋਰ ਮੰਜ਼ਿਲ ਦੱਸਦਾ ਘਰ ਦਾ ਚਿਰਾਗਸਿਵਿਆਂ ਲੋਏ ਹੋਰ ਪਗ-ਚਿੰਨ੍ਹ ਸੁਲਗਦੇ ਇਹ ਸਿਵਾ, ਇਹ ਚੰਨ, ਸੂਰਜ, ਇਹ ਚਿਰਾਗਵੱਖੋ ਵੱਖਰੇ ਰਸਤਿਆਂ ਵੱਲ ਖਿੱਚਦੇਮੈਂ ਚੁਰਾਹੇ 'ਤੇ ਖੜਾ ਹਾਂ ਸੋਚਦਾਕਿੰਨੇ ਟੋਟੇ ਕਰ ਦਿਆਂ ਇਕ ਹੋਂਦ...
Read more
ਕਿਸੇ ਖਾਬ ਜਾਂ ਖਿਆਲੋਂ, ਕਿਸੇ ਸ਼ਖਸ਼ ਦੇ ਜਮਾਲੋਂਬਲਿਹਾਰ ਹੋ ਕੇ ਮਰਨਾ, ਕੁਰਬਾਨ ਹੋ ਕੇ ਜਿਉਣਾਸੀਨੇ ਦੇ ਨਾਲ ਲਾ ਕੇ, ਧੜਕਣ ਦੇ ਵਿਚ ਰਲਾ ਕੇਕਵਿਤਾ ਦੇ ਨਾਲ ਕਵੀਓ, ਇਕ ਜਾਨ ਹੋ ਕੇ ਜਿਉਣਾ ਜਗਣਾ ਮਸ਼ਾਲ ਬਣ ਕੇ, ਜਿਊਣਾ ਮਿਸਾਲ ਬਣ ਕੇਛੁੱਪਣਾ...
Read more
ਹਨੇਰੀ ਵੀ ਜਗਾ ਸਕਦੀ ਹੈ ਦੀਵੇਕਦੀ ਮੈਨੂੰ ਪਤਾ ਲੱਗਣਾ ਨਹੀਂ ਸੀਜੇ ਸਾਰੇ ਹੋਰ ਦੀਵੇ ਬੁਝ ਨ ਜਾਂਦੇਤਾਂ ਦੀਵਾ ਦਿਲ ਦਾ ਇਉਂ ਜਗਣਾ ਨਹੀਂ ਸੀ ਜੇ ਮੇਰੇ ਸਿਰ 'ਤੇ ਇਉਂ ਸੂਰਜ ਨਾ ਤਪਦਾਮੈਂ ਝੂਠੀ ਸ਼ਾਨ ਵਿਚ ਰਹਿੰਦਾ ਚਮਕਦਾਕਿਸੇ ਚੋਟੀ ਤੇ ਠਹਿਰੀ...
Read more
ਤੂੰ ਬੇਚੈਨ ਕਿਉਂ ਹੈਂ ਤੂੰ ਰੰਜੂਰ ਕਿਉਂ ਹੈਂਤੂੰ ਸੀਨੇ ਨੂੰ ਲੱਗ ਕੇ ਵੀ ਇਉਂ ਦੂਰ ਕਿਉਂ ਹੈਂ ਕਿਵੇਂ ਬਲ ਰਿਹੈਂ ਤੂੰ ਉਹ ਕੀ ਜਾਣਦੇ ਨੇਜੁ ਪੁੱਛਦੇ ਨੇ ਤੂੰ ਏਨਾ ਪੁਰਨੂਰ ਕਿਉਂ ਹੈਂ ਉਹ ਸੂਲੀ ਚੜ੍ਹਾ ਕੇ ਉਹਨੂੰ ਪੁੱਛਦੇ ਨੇਤੂੰ ਸਾਡੇ...
Read more
ਹੈ ਮੇਰੇ ਸੀਨੇ 'ਚ ਕੰਪਨ ਮੈਂ ਇਮਤਿਹਾਨ 'ਚ ਹਾਂਮੈਂ ਖਿੱਚਿਆ ਤੀਰ ਹਾਂ ਐਪਰ ਅਜੇ ਕਮਾਨ 'ਚ ਹਾਂ ਹਾਂ ਤੇਗ ਇਸ਼ਕ ਦੀ ਪਰ ਆਪਣੇ ਹੀ ਸੀਨੇ ਵਿਚਕਦੇ ਮੈਂ ਖੌਫ ਕਦੇ ਰਹਿਮ ਦੀ ਮਿਆਨ 'ਚ ਹਾਂ ਬਚਾਈਂ ਅੱਜ ਤੂੰ ਕਿਸੇ ਸੀਨੇ ਲੱਗਣੋਂ...
Read more
ਦੁੱਖਾਂ ਭਰਿਆ ਦਿਲ ਪੈਮਾਨਾ ਛੱਡ ਪਰੇਕੀ ਇਹ ਹਸਤੀ ਦਾ ਮੈਖ਼ਾਨਾ ਛੱਡ ਪਰੇ ਚਲ ਮੁੜ ਚਲੀਏ ਏਸ ਸਫ਼ਰ ਤੋਂ ਕੀ ਲੈਣਾਵੀਰਾਨੇ ਅੱਗੇ ਵੀਰਾਨਾ ਛੱਡ ਪਰੇ ਦੇ ਕੇ ਜਾਨ ਵੀ ਛੁਟ ਜਾਈਏ ਤਾਂ ਚੰਗਾ ਹੈਭਰ ਦੇ ਜੀਵਨ ਦਾ ਜੁਰਮਾਨਾ ਛੱਡ ਪਰੇ ਪੰਛੀ...
Read more
ਸ਼ੂਕ ਰਹੇ ਜੰਗਲ ਨੂੰ ਕੀਕਣ ਚੁੱਪ ਕਰਾਵਾਂ ਮੈਂ'ਕੱਲੇ 'ਕੱਲੇ ਰੁੱਖ ਨੂੰ ਜਾ ਕੇ ਕੀ ਸਮਝਾਵਾਂ ਮੈਂ ਜੰਗਲ ਜਿਹੜਾ ਹਰ ਮੌਸਮ ਦੇ ਕਹਿਰ ਨਾਲ ਲੜਦਾ ਸੀਜੰਗਲ ਜਿਹੜਾ ਹਰ ਆਫ਼ਤ ਦੇ ਰਾਹ ਵਿਚ ਅੜਦਾ ਸੀਜੰਗਲ ਜਿਸ 'ਚੋਂ ਹਰ ਕੋਈ ਅਪਣੀ ਪੌੜੀ ਘੜਦਾ...
Read more
ਮੈਂ ਜਦ ਏਸ ਦਿਸ਼ਾ ਵਲ ਤੁਰਦਾਂਮੇਰੇ ਅੰਦਰ ਬੁਝ ਬੁਝ ਜਾਂਦੇਪਿਆਰ ਤੇ ਵਿਸ਼ਵਾਸ ਦੇ ਦੀਵੇਏਸ ਦਿਸ਼ਾ ਵਿਚ ਐਸਾ ਕੀ ਏਬਿਨ ਝੱਖੜ ਹੀ ਡੋਲਣ ਲੱਗਦੇਆਸ ਅਤੇ ਧਰਵਾਸ ਦੇ ਦੀਵੇ ਭੁੱਲ ਜਾਵਾਂ ਤਾਂ ਵੱਖਰੀ ਗੱਲ ਏਯਾਦ ਕਰਾਂ ਤਾਂ ਅਜੇ ਵੀ ਸੱਲ ਏਕੌਣ ਭਰਥਰੀ...
Read more
ਇਕ ਪਲ ਸਿਰਫ ਮਿਲੇ ਸਾਂ ਆਪਾਂ, ਤੂੰ ਉਗਮਣ ਮੈਂ ਅਸਤਣ ਲੱਗਿਆਂਡੁੱਬਦਾ ਚੜ੍ਹਦਾ ਸੂਰਜ ਕੋਲੋ ਕੋਲ ਖੜੇ ਸੀ ਵਿਛੜਨ ਲੱਗਿਆਂ ਸੂਰਜ ਕਿਰਨ ਮਿਲਣ ਲੱਗੀ ਸੀ, ਜਲ ਕਾ ਜਲ ਹੋ ਚੱਲਿਆ ਸਾਂ ਮੈਂਲੈ ਕੇ ਨਾਮ ਬੁਲਾਇਆ ਕਿਸ ਨੇ ਮੈਨੂੰ ਮੁਕਤੀ ਪਾਵਣ ਲੱਗਿਆਂ...
Read more
ਸਿਰ ਕਹਿਕਸ਼ਾਂ ਦਾ ਜੋ ਤਾਜ ਸੀਨ ਸੀ ਝੱਖੜਾਂ 'ਚ ਵੀ ਡੋਲਿਆਅੱਜ ਇਹ ਕੈਸਾ ਹਉਕਾ ਹੈ ਤੂੰ ਲਿਆਮੇਰਾ ਤਾਜ ਮਿੱਟੀ 'ਚ ਰੁਲ ਗਿਆ ਇਹ ਹੈ ਇਸ਼ਕ ਦੀ ਦਰਗਾਹ ਮੀਆਂਜੇ ਹੈ ਤਾਜ ਪਿਆਰਾ ਤਾਂ ਜਾਹ ਮੀਆਂਜੀਹਨੂੰ ਸਿਰ ਦੀ ਨਾ ਪਰਵਾਹ ਮੀਆਂਉਹਦਾ ਜਾਂਦਾ...
Read more
ਕੀ ਹੈ ਤੇਰੇ ਸ਼ਹਿਰ ਵਿਚ ਮਸ਼ਹੂਰ ਹਾਂਜੇ ਨਜ਼ਰ ਤੇਰੀ 'ਚ ਨਾ-ਮਨਜ਼ੂਰ ਹਾਂ ਸੀਨੇ ਉਤਲੇ ਤਗਮਿਆਂ ਨੂੰ ਕੀ ਕਰਾਂਸੀਨੇ ਵਿਚਲੇ ਨਗਮਿਆਂ ਤੋਂ ਦੂਰ ਹਾਂ ਢੋ ਰਿਹਾ ਹਾਂ ਮੈਂ ਹਨੇਰਾ ਰਾਤ ਦਿਨਆਪਣੀ ਹਉਮੈ ਦਾ ਮੈਂ ਮਜ਼ਦੂਰ ਹਾਂ ਦਰਦ ਨੇ ਮੈਨੂੰ ਕਿਹਾ :...
Read more
ਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ।ਲੈ ਕੇ ਮਿਰਚਾਂ ਕੌੜੀਆ, ਏਹਦੇ ਸਿਰ ਤੋਂ ਵਾਰੋਸਿਰ ਤੋਂ ਵਾਰੋ, ਵਾਰ ਕੇ, ਅੱਗ ਦੇ ਵਿਚ ਸਾੜੋਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ। ਮਿਰਚਾਂ ਜ਼ਹਿਰੋਂ ਕੌੜੀਆਂ, ਮਿਰਚਾਂ ਸਿਰ ਸੜੀਆਂਕਿਧਰੋਂ ਲੈਣ ਨਾ ਜਾਣੀਆਂ, ਵਿਹੜੇ ਵਿਚ ਬੜੀਆਂਪਹਿਲੀ...
Read more
ਬਹੁਤ ਗੁਲ ਖਿਲੇ ਨੇ ਨਿਗਾਹਵਾਂ ਤੋਂ ਚੋਰੀਕਿੱਧਰ ਜਾਣ ਮਹਿਕਾਂ ਹਵਾਵਾਂ ਤੋਂ ਚੋਰੀ ਸ਼ਰੀਕਾਂ ਦੀ ਸ਼ਹਿ 'ਤੇ ਭਰਾਵਾਂ ਤੋਂ ਚੋਰੀਮੈਂ ਸੂਰਜ ਜੋ ਡੁੱਬਿਆ ਦਿਸ਼ਾਵਾਂ ਤੋਂ ਚੋਰੀ ਕਿੱਧਰ ਗਏ ਓ ਪੁੱਤਰੋ ਦਲਾਲਾਂ ਦੇ ਆਖੇਮਰਨ ਲਈ ਕਿਤੇ ਦੂਰ ਮਾਵਾਂ ਤੋਂ ਚੋਰੀ ਕਿਸੇ ਹੋਰ...
Read more
ਕਿਸ ਕਿਸ ਦਿਸ਼ਾ ਤੋਂ ਸ਼ਾਮ ਨੂੰ ਆਵਾਜ਼ਾਂ ਆਉਂਦੀਆਂ?ਬੰਦੇ ਨੂੰ ਬਿਹਬਲ ਕਰਦੀਆਂ ਪਾਗਲ ਬਣਾਉਂਦੀਆਂ। ਫ਼ਨੂਸ ਨੇ, ਇਹ ਸ਼ਮਾ ਹੈ, ਅਹੁ ਜੋਤ ਹੈ, ਇਹ ਲਾਟਤੇ ਦੂਰ ਕਿਧਰੇ ਮਾਵਾਂ ਨੇ ਦੀਵੇ ਜਗਾਉਂਦੀਆਂ। ਲੂਣਾ ਅਗਨ, ਸੁੰਦਰਾਂ ਨਦੀ ਤੇ ਧਰਤ ਇੱਛਰਾਂਜੋਗੀ ਨੂੰ ਵਾਰ ਵਾਰ ਨੇ...
Read more
ਇੱਕ ਲਰਜ਼ਦਾ ਨੀਰ ਸੀ,ਉਹ ਮਰ ਕੇ ਪੱਥਰ ਹੋ ਗਿਆਦੂਸਰਾ ਇਸ ਹਾਦਸੇ ਤੋਂ,ਡਰ ਕੇ ਪੱਥਰ ਹੋ ਗਿਆ ਤੀਸਰਾ ਇਸ ਹਾਦਸੇ ਨੂੰ ਕਰਨ,ਲੱਗਿਆ ਸੀ ਬਿਆਨਉਹ ਕਿਸੇ ਪੱਥਰ ਦੇ ਘੂਰਨ ਕਰਕੇਪੱਥਰ ਹੋ ਗਿਆ ਇੱਕ ਸ਼ਾਇਰ ਬਚ ਗਿਆ ਸੀ,ਸੰਵੇਦਨਾ ਸੰਗ ਲਰਜਦਾਏਨੇ ਪੱਥਰ ਉਹ ਗਿਣਤੀ...
Read more
ਇਕ ਤੂੰ ਨਹੀਂ ਸੀ ਉਗਮਣਾ ਉਮਰਾਂ ਦੇ ਮੋੜ 'ਤੇਖਿੜਨੇ ਸੀ ਗੁਲ ਹਜ਼ਾਰ ਚੰਨ ਚੜ੍ਹਨੇ ਸੀ ਹੋਰ 'ਤੇ ਮੈਂ ਤਾਂ ਬਹੁਤ ਸੰਭਾਲਿਆ, ਪਰ ਸ਼ਾਮ ਪੈ ਗਈਵਿਛੜਨ ਦਾ ਵਕਤ ਆ ਗਿਆ, ਗਰਦਿਸ਼ ਦੇ ਜ਼ੋਰ 'ਤੇ ਇਕ ਬੰਸਰੀ ਦੀ ਹੇਕ ਕੀ ਨਦੀਆਂ ਨੂੰ...
Read more
ਖੂਬ ਨੇ ਇਹ ਝਾਂਜਰਾਂ ਛਣਕਣ ਲਈ,ਪਰ ਕੋਈ 'ਚਾ ਵੀ ਤਾਂ ਦੇ ਨੱਚਨ ਲਈ! ਆਏ ਸਭ ਲਿਸ਼ਕਨ ਅਤੇ ਗਰਜਨ ਲਈ,ਕੋਈ ਇਥੇ ਆਇਆ ਨਾ ਬਰਸਣ ਲਈ! ਕੀ ਹੈ ਤੇਰਾ ਸ਼ਹਿਰ ਇਥੇ ਫੁਲ ਵੀ,ਮੰਗਦੇ ਨੇ ਆਗਿਆ ਮਹਿਕਣ ਲਈ! ਚੰਦ ਨਾ ਸੂਰਜ ਨਾ ਤਾਰੇ...
Read more
ਇਉਂ ਮਨੁਖ ਦੀ ਭਾਵਨਾ ਉਲਝੀ ਪਈ ਏਕਾਮਨਾ ਵਿਚ ਵਰਜਣਾ ਉਲਝੀ ਪਈ ਏ ਕਿਸ ਤਰਾਂ ਦਾ ਇਸ਼ਕ ਹੈ ਇਹ ਕੀ ਮੁਹੱਬਤਹਉਮੈ ਦੇ ਵਿਚ ਵਾਸ਼ਨਾ ਉਲਝੀ ਪਈ ਏ ਦੁੱਖ ਹੁੰਦਾ ਹੈ ਜੇ ਮੈਨੂੰ ਗੈਰ ਛੋਹੇਤਨ 'ਚ ਤੇਰੀ ਵੇਦਨਾ ਉਲਝੀ ਪਈ ਏ ਰਾਤ...
Read more
ਮਿਲਦੀ ਨਹੀਂ ਮੁਸਕਾਨ ਹੀ ਹੋਠੀਂ ਸਜਾਉਣ ਨੂੰਦਿਲ ਤਾਂ ਬਹੁਤ ਹੀ ਕਰਦਾ ਹੈ, ਮੇਰਾ ਮਿਲਣ ਆਉਣ ਨੂੰ ਹੋਠਾਂ ਤੇ ਹਾਸਾ ਮਰ ਗਿਆ, ਦੰਦਾਸਾ ਰਹਿ ਗਿਆਇਹੀ ਰਹਿਣ ਦੇ ਹਾਸਿਆਂ ਦਾ ਭਰਮ ਪਾਉਣ ਨੂੰਦਿਲ ਤਾਂ ਬਹੁਤ ਹੀ ਕਰਦਾ ਹੈ, ਮੇਰਾ ਮਿਲਣ ਆਉਣ ਨੂੰ...
Read more