Topbar Left
  • About
  • Contact Us ਸੰਪਰਕ

Login
Sign up

ਪੰਜਾਬੀ ਮਾਂ ਬੋਲੀ

Punjabi Maa Boli پنجابی ما بولی

Punjabi Maa Boli Sites
Home
Shop
Music
Movies
Books
Pictures
Dictionary
Radio
  • ਪੰਜਾਬPunjab
    • Geography ਭੂਗੋਲ
    • History ਇਤਿਹਾਸ
    • Punjabi People ਪੰਜਾਬੀ ਲੋਕ
    • Religion ਧਰਮ
  • ਪੰਜਾਬੀ ਭਾਸ਼ਾPunjabi Language
    • Punjabi Alphabet ਗੁਰਮੁਖੀ ਵਰਣਮਾਲਾ
    • Recent Condition Of Punjabi Language ਪੰਜਾਬੀ ਭਾਸ਼ਾ ਦੀ ਅਜੋਕੀ ਸਥਿਤੀ
  • ਸੱਭਿਆਚਾਰCulture
    • Boliaan ਬੋਲੀਆਂ
    • Ghodiaan ਘੋੜੀਆਂ
    • Suhaag ਸੁਹਾਗ
    • Lok Geet ਲੋਕ ਗੀਤ
    • Maiya ਮਾਹੀਆ
    • Tappe ਟੱਪੇ
    • Chhand ਛੰਦ
  • ਸਾਹਿਤLiterature
    • Kavitavaan ਕਵਿਤਾਵਾਂ
    • Gazals ਗਜ਼ਲਾਂ
    • Stories ਕਹਾਣੀਆਂ
    • Punjabi Kafian ਪੰਜਾਬੀ ਕਾਫ਼ੀਆਂ
    • Essays ਲੇਖ
  • ਸ਼ਾਇਰੀShayari
  • ਮੁਹਾਵਰੇIdiom
  • ਬੁਝਾਰਤਾBujartan
  • ਸ਼ੁਗਲFun
    • Jokes ਚੁਟਕਲੇ
    • Funny poetry ਹਾਸ ਕਾਵਿ
  • ਸੰਦTools

Kavitavaan ਕਵਿਤਾਵਾਂ

Kuj Kehya ta Hanera Jarega Kive / ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ
Published on : 24th August 2017
ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂਚੁੱਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ ।ਗੀਤ ਦੀ ਮੌਤ ਇਸ ਰਾਤ ਜੇ ਹੋ ਗਈਮੇਰਾ ਜੀਣਾ ਮੇਰੇ ਯਾਰ ਕਿੰਞ ਸਹਿਣਗੇ । ਇਸ ਅਦਾਲਤ 'ਚ ਬੰਦੇ ਬਿਰਖ ਹੋ ਗਏਫੈਸਲੇ ਸੁਣਦਿਆਂ ਸੁਣਦਿਆਂ ਸੁਕ ਗਏ ।ਆਖੋ ਏਨ੍ਹਾਂ ਨੂੰ ਉੱਜੜੇ...
Read more
Dhup suraj Di Dikhawe Hor Raah / ਧੁੱਪ ਸੂਰਜ ਦੀ ਦਿਖਾਵੇ ਹੋਰ ਰਾਹ
Published on : 24th August 2017
ਧੁੱਪ ਸੂਰਜ ਦੀ ਦਿਖਾਵੇ ਹੋਰ ਰਾਹਚਾਨਣੀ ਵਿਚ ਹੋਰ ਰਸਤੇ ਚਮਕਦੇਹੋਰ ਮੰਜ਼ਿਲ ਦੱਸਦਾ ਘਰ ਦਾ ਚਿਰਾਗਸਿਵਿਆਂ ਲੋਏ ਹੋਰ ਪਗ-ਚਿੰਨ੍ਹ ਸੁਲਗਦੇ ਇਹ ਸਿਵਾ, ਇਹ ਚੰਨ, ਸੂਰਜ, ਇਹ ਚਿਰਾਗਵੱਖੋ ਵੱਖਰੇ ਰਸਤਿਆਂ ਵੱਲ ਖਿੱਚਦੇਮੈਂ ਚੁਰਾਹੇ 'ਤੇ ਖੜਾ ਹਾਂ ਸੋਚਦਾਕਿੰਨੇ ਟੋਟੇ ਕਰ ਦਿਆਂ ਇਕ ਹੋਂਦ...
Read more
Kise Khab Ja Khiyalon,Kise Saksh De Jamalo / ਕਿਸੇ ਖਾਬ ਜਾਂ ਖਿਆਲੋਂ, ਕਿਸੇ ਸ਼ਖਸ਼ ਦੇ ਜਮਾਲੋਂ
Published on : 24th August 2017
ਕਿਸੇ ਖਾਬ ਜਾਂ ਖਿਆਲੋਂ, ਕਿਸੇ ਸ਼ਖਸ਼ ਦੇ ਜਮਾਲੋਂਬਲਿਹਾਰ ਹੋ ਕੇ ਮਰਨਾ, ਕੁਰਬਾਨ ਹੋ ਕੇ ਜਿਉਣਾਸੀਨੇ ਦੇ ਨਾਲ ਲਾ ਕੇ, ਧੜਕਣ ਦੇ ਵਿਚ ਰਲਾ ਕੇਕਵਿਤਾ ਦੇ ਨਾਲ ਕਵੀਓ, ਇਕ ਜਾਨ ਹੋ ਕੇ ਜਿਉਣਾ ਜਗਣਾ ਮਸ਼ਾਲ ਬਣ ਕੇ, ਜਿਊਣਾ ਮਿਸਾਲ ਬਣ ਕੇਛੁੱਪਣਾ...
Read more
Haneri Vi Jgga Sakhdi Hai Dive / ਹਨੇਰੀ ਵੀ ਜਗਾ ਸਕਦੀ ਹੈ ਦੀਵੇ
Published on : 24th August 2017
ਹਨੇਰੀ ਵੀ ਜਗਾ ਸਕਦੀ ਹੈ ਦੀਵੇਕਦੀ ਮੈਨੂੰ ਪਤਾ ਲੱਗਣਾ ਨਹੀਂ ਸੀਜੇ ਸਾਰੇ ਹੋਰ ਦੀਵੇ ਬੁਝ ਨ ਜਾਂਦੇਤਾਂ ਦੀਵਾ ਦਿਲ ਦਾ ਇਉਂ ਜਗਣਾ ਨਹੀਂ ਸੀ ਜੇ ਮੇਰੇ ਸਿਰ 'ਤੇ ਇਉਂ ਸੂਰਜ ਨਾ ਤਪਦਾਮੈਂ ਝੂਠੀ ਸ਼ਾਨ ਵਿਚ ਰਹਿੰਦਾ ਚਮਕਦਾਕਿਸੇ ਚੋਟੀ ਤੇ ਠਹਿਰੀ...
Read more
Tu Bechain Kyn Hai Tu Rajoor Kyn Hai / ਤੂੰ ਬੇਚੈਨ ਕਿਉਂ ਹੈਂ ਤੂੰ ਰੰਜੂਰ ਕਿਉਂ ਹੈਂ
Published on : 24th August 2017
ਤੂੰ ਬੇਚੈਨ ਕਿਉਂ ਹੈਂ ਤੂੰ ਰੰਜੂਰ ਕਿਉਂ ਹੈਂਤੂੰ ਸੀਨੇ ਨੂੰ ਲੱਗ ਕੇ ਵੀ ਇਉਂ ਦੂਰ ਕਿਉਂ ਹੈਂ ਕਿਵੇਂ ਬਲ ਰਿਹੈਂ ਤੂੰ ਉਹ ਕੀ ਜਾਣਦੇ ਨੇਜੁ ਪੁੱਛਦੇ ਨੇ ਤੂੰ ਏਨਾ ਪੁਰਨੂਰ ਕਿਉਂ ਹੈਂ ਉਹ ਸੂਲੀ ਚੜ੍ਹਾ ਕੇ ਉਹਨੂੰ ਪੁੱਛਦੇ ਨੇਤੂੰ ਸਾਡੇ...
Read more
Hai Mere Sihne Ch Kaphn Mai Imdhyan Ch Ha / ਹੈ ਮੇਰੇ ਸੀਨੇ 'ਚ ਕੰਪਨ ਮੈਂ ਇਮਤਿਹਾਨ 'ਚ ਹਾਂ
Published on : 24th August 2017
ਹੈ ਮੇਰੇ ਸੀਨੇ 'ਚ ਕੰਪਨ ਮੈਂ ਇਮਤਿਹਾਨ 'ਚ ਹਾਂਮੈਂ ਖਿੱਚਿਆ ਤੀਰ ਹਾਂ ਐਪਰ ਅਜੇ ਕਮਾਨ 'ਚ ਹਾਂ ਹਾਂ ਤੇਗ ਇਸ਼ਕ ਦੀ ਪਰ ਆਪਣੇ ਹੀ ਸੀਨੇ ਵਿਚਕਦੇ ਮੈਂ ਖੌਫ ਕਦੇ ਰਹਿਮ ਦੀ ਮਿਆਨ 'ਚ ਹਾਂ ਬਚਾਈਂ ਅੱਜ ਤੂੰ ਕਿਸੇ ਸੀਨੇ ਲੱਗਣੋਂ...
Read more
Dukha Bhreya Dil Pemana Chad Pare / ਦੁੱਖਾਂ ਭਰਿਆ ਦਿਲ ਪੈਮਾਨਾ ਛੱਡ ਪਰੇ
Published on : 24th August 2017
ਦੁੱਖਾਂ ਭਰਿਆ ਦਿਲ ਪੈਮਾਨਾ ਛੱਡ ਪਰੇਕੀ ਇਹ ਹਸਤੀ ਦਾ ਮੈਖ਼ਾਨਾ ਛੱਡ ਪਰੇ ਚਲ ਮੁੜ ਚਲੀਏ ਏਸ ਸਫ਼ਰ ਤੋਂ ਕੀ ਲੈਣਾਵੀਰਾਨੇ ਅੱਗੇ ਵੀਰਾਨਾ ਛੱਡ ਪਰੇ ਦੇ ਕੇ ਜਾਨ ਵੀ ਛੁਟ ਜਾਈਏ ਤਾਂ ਚੰਗਾ ਹੈਭਰ ਦੇ ਜੀਵਨ ਦਾ ਜੁਰਮਾਨਾ ਛੱਡ ਪਰੇ ਪੰਛੀ...
Read more
Dhukhda Jungle Sook Rhe Jungle Nu / ਧੁਖ਼ਦਾ ਜੰਗਲ-ਸ਼ੂਕ ਰਹੇ ਜੰਗਲ ਨੂੰ
Published on : 24th August 2017
ਸ਼ੂਕ ਰਹੇ ਜੰਗਲ ਨੂੰ ਕੀਕਣ ਚੁੱਪ ਕਰਾਵਾਂ ਮੈਂ'ਕੱਲੇ 'ਕੱਲੇ ਰੁੱਖ ਨੂੰ ਜਾ ਕੇ ਕੀ ਸਮਝਾਵਾਂ ਮੈਂ ਜੰਗਲ ਜਿਹੜਾ ਹਰ ਮੌਸਮ ਦੇ ਕਹਿਰ ਨਾਲ ਲੜਦਾ ਸੀਜੰਗਲ ਜਿਹੜਾ ਹਰ ਆਫ਼ਤ ਦੇ ਰਾਹ ਵਿਚ ਅੜਦਾ ਸੀਜੰਗਲ ਜਿਸ 'ਚੋਂ ਹਰ ਕੋਈ ਅਪਣੀ ਪੌੜੀ ਘੜਦਾ...
Read more
Mai Jdd Esh Disha Wal Turda / ਮੈਂ ਜਦ ਏਸ ਦਿਸ਼ਾ ਵਲ ਤੁਰਦਾਂ
Published on : 24th August 2017
ਮੈਂ ਜਦ ਏਸ ਦਿਸ਼ਾ ਵਲ ਤੁਰਦਾਂਮੇਰੇ ਅੰਦਰ ਬੁਝ ਬੁਝ ਜਾਂਦੇਪਿਆਰ ਤੇ ਵਿਸ਼ਵਾਸ ਦੇ ਦੀਵੇਏਸ ਦਿਸ਼ਾ ਵਿਚ ਐਸਾ ਕੀ ਏਬਿਨ ਝੱਖੜ ਹੀ ਡੋਲਣ ਲੱਗਦੇਆਸ ਅਤੇ ਧਰਵਾਸ ਦੇ ਦੀਵੇ ਭੁੱਲ ਜਾਵਾਂ ਤਾਂ ਵੱਖਰੀ ਗੱਲ ਏਯਾਦ ਕਰਾਂ ਤਾਂ ਅਜੇ ਵੀ ਸੱਲ ਏਕੌਣ ਭਰਥਰੀ...
Read more
Ik Pal Sirf Mile Sa Apa / ਇਕ ਪਲ ਸਿਰਫ ਮਿਲੇ ਸਾਂ ਆਪਾਂ
Published on : 24th August 2017
ਇਕ ਪਲ ਸਿਰਫ ਮਿਲੇ ਸਾਂ ਆਪਾਂ, ਤੂੰ ਉਗਮਣ ਮੈਂ ਅਸਤਣ ਲੱਗਿਆਂਡੁੱਬਦਾ ਚੜ੍ਹਦਾ ਸੂਰਜ ਕੋਲੋ ਕੋਲ ਖੜੇ ਸੀ ਵਿਛੜਨ ਲੱਗਿਆਂ ਸੂਰਜ ਕਿਰਨ ਮਿਲਣ ਲੱਗੀ ਸੀ, ਜਲ ਕਾ ਜਲ ਹੋ ਚੱਲਿਆ ਸਾਂ ਮੈਂਲੈ ਕੇ ਨਾਮ ਬੁਲਾਇਆ ਕਿਸ ਨੇ ਮੈਨੂੰ ਮੁਕਤੀ ਪਾਵਣ ਲੱਗਿਆਂ...
Read more
Sir Kehksha Da Jo Taaj Si / ਸਿਰ ਕਹਿਕਸ਼ਾਂ ਦਾ ਜੋ ਤਾਜ ਸੀ
Published on : 24th August 2017
ਸਿਰ ਕਹਿਕਸ਼ਾਂ ਦਾ ਜੋ ਤਾਜ ਸੀਨ ਸੀ ਝੱਖੜਾਂ 'ਚ ਵੀ ਡੋਲਿਆਅੱਜ ਇਹ ਕੈਸਾ ਹਉਕਾ ਹੈ ਤੂੰ ਲਿਆਮੇਰਾ ਤਾਜ ਮਿੱਟੀ 'ਚ ਰੁਲ ਗਿਆ ਇਹ ਹੈ ਇਸ਼ਕ ਦੀ ਦਰਗਾਹ ਮੀਆਂਜੇ ਹੈ ਤਾਜ ਪਿਆਰਾ ਤਾਂ ਜਾਹ ਮੀਆਂਜੀਹਨੂੰ ਸਿਰ ਦੀ ਨਾ ਪਰਵਾਹ ਮੀਆਂਉਹਦਾ ਜਾਂਦਾ...
Read more
Ki Hai Tere Sehr Vich Mashoor Ha / ਕੀ ਹੈ ਤੇਰੇ ਸ਼ਹਿਰ ਵਿਚ ਮਸ਼ਹੂਰ ਹਾਂ
Published on : 24th August 2017
ਕੀ ਹੈ ਤੇਰੇ ਸ਼ਹਿਰ ਵਿਚ ਮਸ਼ਹੂਰ ਹਾਂਜੇ ਨਜ਼ਰ ਤੇਰੀ 'ਚ ਨਾ-ਮਨਜ਼ੂਰ ਹਾਂ ਸੀਨੇ ਉਤਲੇ ਤਗਮਿਆਂ ਨੂੰ ਕੀ ਕਰਾਂਸੀਨੇ ਵਿਚਲੇ ਨਗਮਿਆਂ ਤੋਂ ਦੂਰ ਹਾਂ ਢੋ ਰਿਹਾ ਹਾਂ ਮੈਂ ਹਨੇਰਾ ਰਾਤ ਦਿਨਆਪਣੀ ਹਉਮੈ ਦਾ ਮੈਂ ਮਜ਼ਦੂਰ ਹਾਂ ਦਰਦ ਨੇ ਮੈਨੂੰ ਕਿਹਾ :...
Read more
Laggi Nazar Punjab Nu / ਲੱਗੀ ਨਜ਼ਰ ਪੰਜਾਬ ਨੂੰ
Published on : 24th August 2017
ਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ।ਲੈ ਕੇ ਮਿਰਚਾਂ ਕੌੜੀਆ, ਏਹਦੇ ਸਿਰ ਤੋਂ ਵਾਰੋਸਿਰ ਤੋਂ ਵਾਰੋ, ਵਾਰ ਕੇ, ਅੱਗ ਦੇ ਵਿਚ ਸਾੜੋਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ। ਮਿਰਚਾਂ ਜ਼ਹਿਰੋਂ ਕੌੜੀਆਂ, ਮਿਰਚਾਂ ਸਿਰ ਸੜੀਆਂਕਿਧਰੋਂ ਲੈਣ ਨਾ ਜਾਣੀਆਂ, ਵਿਹੜੇ ਵਿਚ ਬੜੀਆਂਪਹਿਲੀ...
Read more
Bahut Gul Khile Ne Nighava Toh Chori / ਬਹੁਤ ਗੁਲ ਖਿਲੇ ਨੇ ਨਿਗਾਹਵਾਂ ਤੋਂ ਚੋਰੀ
Published on : 24th August 2017
ਬਹੁਤ ਗੁਲ ਖਿਲੇ ਨੇ ਨਿਗਾਹਵਾਂ ਤੋਂ ਚੋਰੀਕਿੱਧਰ ਜਾਣ ਮਹਿਕਾਂ ਹਵਾਵਾਂ ਤੋਂ ਚੋਰੀ ਸ਼ਰੀਕਾਂ ਦੀ ਸ਼ਹਿ 'ਤੇ ਭਰਾਵਾਂ ਤੋਂ ਚੋਰੀਮੈਂ ਸੂਰਜ ਜੋ ਡੁੱਬਿਆ ਦਿਸ਼ਾਵਾਂ ਤੋਂ ਚੋਰੀ ਕਿੱਧਰ ਗਏ ਓ ਪੁੱਤਰੋ ਦਲਾਲਾਂ ਦੇ ਆਖੇਮਰਨ ਲਈ ਕਿਤੇ ਦੂਰ ਮਾਵਾਂ ਤੋਂ ਚੋਰੀ ਕਿਸੇ ਹੋਰ...
Read more
Kis Kis Disha Toh Sham Nu Awaaza Ohdiya / ਕਿਸ ਕਿਸ ਦਿਸ਼ਾ ਤੋਂ ਸ਼ਾਮ ਨੂੰ ਆਵਾਜ਼ਾਂ ਆਉਂਦੀਆਂ
Published on : 24th August 2017
ਕਿਸ ਕਿਸ ਦਿਸ਼ਾ ਤੋਂ ਸ਼ਾਮ ਨੂੰ ਆਵਾਜ਼ਾਂ ਆਉਂਦੀਆਂ?ਬੰਦੇ ਨੂੰ ਬਿਹਬਲ ਕਰਦੀਆਂ ਪਾਗਲ ਬਣਾਉਂਦੀਆਂ। ਫ਼ਨੂਸ ਨੇ, ਇਹ ਸ਼ਮਾ ਹੈ, ਅਹੁ ਜੋਤ ਹੈ, ਇਹ ਲਾਟਤੇ ਦੂਰ ਕਿਧਰੇ ਮਾਵਾਂ ਨੇ ਦੀਵੇ ਜਗਾਉਂਦੀਆਂ। ਲੂਣਾ ਅਗਨ, ਸੁੰਦਰਾਂ ਨਦੀ ਤੇ ਧਰਤ ਇੱਛਰਾਂਜੋਗੀ ਨੂੰ ਵਾਰ ਵਾਰ ਨੇ...
Read more
Ik Larjdda Neer Si / ਇੱਕ ਲਰਜ਼ਦਾ ਨੀਰ ਸੀ
Published on : 24th August 2017
ਇੱਕ ਲਰਜ਼ਦਾ ਨੀਰ ਸੀ,ਉਹ ਮਰ ਕੇ ਪੱਥਰ ਹੋ ਗਿਆਦੂਸਰਾ ਇਸ ਹਾਦਸੇ ਤੋਂ,ਡਰ ਕੇ ਪੱਥਰ ਹੋ ਗਿਆ ਤੀਸਰਾ ਇਸ ਹਾਦਸੇ ਨੂੰ ਕਰਨ,ਲੱਗਿਆ ਸੀ ਬਿਆਨਉਹ ਕਿਸੇ ਪੱਥਰ ਦੇ ਘੂਰਨ ਕਰਕੇਪੱਥਰ ਹੋ ਗਿਆ ਇੱਕ ਸ਼ਾਇਰ ਬਚ ਗਿਆ ਸੀ,ਸੰਵੇਦਨਾ ਸੰਗ ਲਰਜਦਾਏਨੇ ਪੱਥਰ ਉਹ ਗਿਣਤੀ...
Read more
Ik Tu Nai Si Ugmna Umara De mohr Te / ਇਕ ਤੂੰ ਨਹੀਂ ਸੀ ਉਗਮਣਾ ਉਮਰਾਂ ਦੇ ਮੋੜ 'ਤੇ
Published on : 24th August 2017
ਇਕ ਤੂੰ ਨਹੀਂ ਸੀ ਉਗਮਣਾ ਉਮਰਾਂ ਦੇ ਮੋੜ 'ਤੇਖਿੜਨੇ ਸੀ ਗੁਲ ਹਜ਼ਾਰ ਚੰਨ ਚੜ੍ਹਨੇ ਸੀ ਹੋਰ 'ਤੇ ਮੈਂ ਤਾਂ ਬਹੁਤ ਸੰਭਾਲਿਆ, ਪਰ ਸ਼ਾਮ ਪੈ ਗਈਵਿਛੜਨ ਦਾ ਵਕਤ ਆ ਗਿਆ, ਗਰਦਿਸ਼ ਦੇ ਜ਼ੋਰ 'ਤੇ ਇਕ ਬੰਸਰੀ ਦੀ ਹੇਕ ਕੀ ਨਦੀਆਂ ਨੂੰ...
Read more
Khoob Ne Eh Jhazra Chkann Lyi / ਖੂਬ ਨੇ ਇਹ ਝਾਂਜਰਾਂ ਛਣਕਣ ਲਈ
Published on : 24th August 2017
ਖੂਬ ਨੇ ਇਹ ਝਾਂਜਰਾਂ ਛਣਕਣ ਲਈ,ਪਰ ਕੋਈ 'ਚਾ ਵੀ ਤਾਂ ਦੇ ਨੱਚਨ ਲਈ! ਆਏ ਸਭ ਲਿਸ਼ਕਨ ਅਤੇ ਗਰਜਨ ਲਈ,ਕੋਈ ਇਥੇ ਆਇਆ ਨਾ ਬਰਸਣ ਲਈ! ਕੀ ਹੈ ਤੇਰਾ ਸ਼ਹਿਰ ਇਥੇ ਫੁਲ ਵੀ,ਮੰਗਦੇ ਨੇ ਆਗਿਆ ਮਹਿਕਣ ਲਈ! ਚੰਦ ਨਾ ਸੂਰਜ ਨਾ ਤਾਰੇ...
Read more
Eyo Manukh Di Bhawna Ulhji Pyi Eh / ਇਉਂ ਮਨੁਖ ਦੀ ਭਾਵਨਾ ਉਲਝੀ ਪਈ ਏ
Published on : 24th August 2017
ਇਉਂ ਮਨੁਖ ਦੀ ਭਾਵਨਾ ਉਲਝੀ ਪਈ ਏਕਾਮਨਾ ਵਿਚ ਵਰਜਣਾ ਉਲਝੀ ਪਈ ਏ ਕਿਸ ਤਰਾਂ ਦਾ ਇਸ਼ਕ ਹੈ ਇਹ ਕੀ ਮੁਹੱਬਤਹਉਮੈ ਦੇ ਵਿਚ ਵਾਸ਼ਨਾ ਉਲਝੀ ਪਈ ਏ ਦੁੱਖ ਹੁੰਦਾ ਹੈ ਜੇ ਮੈਨੂੰ ਗੈਰ ਛੋਹੇਤਨ 'ਚ ਤੇਰੀ ਵੇਦਨਾ ਉਲਝੀ ਪਈ ਏ ਰਾਤ...
Read more
Mildi Nai Muskan hi Hothi Sajohn nu / ਮਿਲਦੀ ਨਹੀਂ ਮੁਸਕਾਨ ਹੀ ਹੋਠੀਂ ਸਜਾਉਣ ਨੂੰ
Published on : 24th August 2017
ਮਿਲਦੀ ਨਹੀਂ ਮੁਸਕਾਨ ਹੀ ਹੋਠੀਂ ਸਜਾਉਣ ਨੂੰਦਿਲ ਤਾਂ ਬਹੁਤ ਹੀ ਕਰਦਾ ਹੈ, ਮੇਰਾ ਮਿਲਣ ਆਉਣ ਨੂੰ ਹੋਠਾਂ ਤੇ ਹਾਸਾ ਮਰ ਗਿਆ, ਦੰਦਾਸਾ ਰਹਿ ਗਿਆਇਹੀ ਰਹਿਣ ਦੇ ਹਾਸਿਆਂ ਦਾ ਭਰਮ ਪਾਉਣ ਨੂੰਦਿਲ ਤਾਂ ਬਹੁਤ ਹੀ ਕਰਦਾ ਹੈ, ਮੇਰਾ ਮਿਲਣ ਆਉਣ ਨੂੰ...
Read more
  • 1
  • 2
  • …
  • 37
  • 38
  • 39
  • 40
  • 41
  • 42
  • 43

Search

ਨਵੀਆਂ ਬੋਲੀਆਂ

  • ਕਿੱਕਲੀ ਕਲੀਰ ਦੀ/Kikli Cleer Di
  • ਕੱਠੀਆ ਹੋ ਕੇ ਆਈਆ/Kathiya ho ke Aayiya
  • ਗਿੱਧਾ ਗਿੱਧਾ ਕਰੇਂ ਮੇਲਣੇ/Giddha Giddha Kare Melne
  • Dil Khave Hichkole/ਦਿਲ ਖਾਵੇ ਹਿਚਕੋਲੇ
  • ਮੁੰਡਿਆਂ ਦੀ ਅੱਖ ਕੁੜੀਆਂ ਵਿੱਚ ਰਹਿੰਦੀ/Mundiya di Aakh Kudiya Wich Rehde

ਨਵੀਆਂ ਘੋੜੀਆਂ

  • ਮੱਥੇ ‘ਤੇ ਚਮਕਣ ਵਾਲ, ਮੇਰੇ ਬੰਨੜੇ ਦੇ/Mathe te Chamkan Bal, Mere Banere De
  • ਮੈਂ ਬਲਿਹਾਰੀ ਵੇ ਮਾਂ ਦਿਆ ਸੁਰਜਣਾ/Mein Balihari ve Maa Diya Surjana
  • ਸਤਿਗੁਰਾਂ ਕਾਜ ਸਵਾਰਿਆ ਈ/Satguru Kaj Sawariya e
  • ਮਹਿਲਾਂ ਵਿਚੋਂ ਉਤਰੀ ਸ਼ਿਮਲਾਪਤੀ/Mehla Vicho Utri Shimlapati

ਪੰਜਾਬ ਅਤੇ ਦੇਸ਼ਾਂ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਓ, ਜੇਕਰ ਤੁਹਾਨੂੰ ਇਹ ਪੇਜ ਚੰਗਾ ਲੱਗੇ, ਤਾਂ ਇਸਨੂੰ ਜ਼ਰੂਰ ਸ਼ੇਅਰ ਕਰੋ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਮਾਂ ਬੋਲੀ ਤੋਂ ਟੁੱਟ ਨਾ ਜਾਣ। ਮਾਂ ਬੋਲੀ ਨੂੰ ਬਚਾਉਣ ਲਈ ਸਾਡੀ ਸਾਂਝ ਹੀ ਸਭ ਤੋਂ ਵੱਡੀ ਤਾਕਤ ਹੈ!

ਪੇਜ ਨੂੰ ਸ਼ੇਅਰ ਕਰੋ

ਸਾਡੇ ਬਾਰੇ

  • About
  • Our Misson ਸਾਡਾ ਮਿਸ਼ਨ
  • Awards ਅਵਾਰਡ
  • Volunteer ਵਾਲੰਟੀਅਰ
  • Help ਸਹਾਇਤਾ
  • Terms and Conditions ਸ਼ਰਤਾਂ

ਅਸੀਂ ਸੋਸ਼ਲ ਮੀਡੀਆ ‘ਤੇ ਹਾਂ

ਵੈਬਸਾਈਟਾਂ

  • HOME
  • Music ਸੰਗੀਤ
  • Movies ਫਿਲਮਾਂ
  • Books ਕਿਤਾਬਾਂ
  • Pictures ਤਸਵੀਰਾਂ
  • Dictionary ਸ਼ਬਦਕੋਸ਼
  • Radio ਰੇਡੀਓ

ਪੰਜਾਬ ਬਾਰੇ

  • Punjab ਪੰਜਾਬ
  • History ਇਤਿਹਾਸ
  • Geography ਭੂਗੋਲ
  • Religion ਧਰਮ
  • Punjabi Language ਪੰਜਾਬੀ ਭਾਸ਼ਾ
  • Punjabi Alphabet ਗੁਰਮੁਖੀ ਵਰਣਮਾਲਾ
  • Recent Condition Of Punjabi Language ਪੰਜਾਬੀ ਭਾਸ਼ਾ ਦੀ ਅਜੋਕੀ ਸਥਿਤੀ

ਮੁੱਖ ਵਰਕੇ

  • Ghodiaan ਘੋੜੀਆਂ
  • Suhaag ਸੁਹਾਗ
  • Lok Geet ਲੋਕ ਗੀਤ
  • Fun ਸ਼ੁਗਲ
  • Culture ਸੱਭਿਆਚਾਰ
  • Punjabi Month ਦੇਸੀ ਮਹੀਨੇ
  • Nanakshahi Calendar ਨਾਨਕਸ਼ਾਹੀ ਕਲੰਡਰ

©2025 ਪੰਜਾਬੀ ਮਾਂ ਬੋਲੀ. All rights reserved.

Designed by OXO Solutions®