ਸੁਪਨਿਆਂ ਵਿਚ ਰੋਣ ਸੌ ਸਾਰੰਗੀਆਂਐਸੀਆਂ ਨੀਂਦਾਂ ਤੋਂ ਮੌਤਾਂ ਚੰਗੀਆਂ ਤੇਰੇ ਉਚੇ ਦਰ 'ਤੇ ਦੀਵੇ ਬਾਲ ਕੇਤੇਰੀਆਂ ਖ਼ੈਰਾਂ ਹੀ ਰਾਤੀਂ ਮੰਗੀਆਂ ਲੰਘੀਆਂ ਹੋਈਆਂ ਗ਼ਮਾਂ ਦੀਆਂ ਪਲਟਣਾਂਰਾਤ ਫਿਰ ਸੀਨੇ ਮੇਰੇ ਤੋਂ ਲੰਘੀਆਂ ਕੌਣ ਇਨ੍ਹਾਂ ਦੇ ਸਾਵੇ ਪਹਿਰਨ ਲੈ ਗਿਆਕਰ ਗਿਆ ਸ਼ਾਖਾਂ ਨੂੰ...
Read more
ਮੈਂ ਰਾਹਾਂ ਤੇ ਨਹੀਂ ਤੁਰਦਾ ਮੈਂ ਤੁਰਦਾ ਹਾਂ ਤਾਂ ਰਾਹ ਬਣਦੇਯੁਗਾਂ ਤੋਂ ਕਾਫਲੇ ਆਉਂਦੇ ਇਸੇ ਸੱਚ ਦੇ ਗਵਾਹ ਬਣਦੇ ਇਹ ਤਪਦੀ ਰੇਤ ਦੱਸਦੀ ਹੈ ਕਿ ਰਸਤਾ ਠੀਕ ਹੈ ਮੇਰਾਇਹ ਸੜਦੇ ਪੈਰ, ਠਰਦੇ ਦਿਲ, ਮੇਰੇ ਸੱਚ ਦੇ ਗਵਾਹ ਬਣਦੇ ਜੁ ਲੋ...
Read more
ਕਹੇ ਸਤਲੁਜ ਦਾ ਪਾਣੀਆਖੇ ਬਿਆਸ ਦੀ ਰਵਾਨੀਸਾਡਾ ਜੇਹਲਮ-ਝਨਾਬ ਨੂੰਸਲਾਮ ਆਖਣਾਂਅਸੀਂ ਮੰਗਦੇ ਹਾਂ ਖੈਰਾਂਸੁਬਹ-ਸ਼ਾਮ ਆਖਣਾਂਜੀ ਸਲਾਮ ਆਖਣਾਂ ਰਾਵੀ ਇੱਧਰ ਵੀ ਵਗੇਰਾਵੀ ਉੱਧਰ ਵੀ ਵਗੇਲੈ ਕੇ ਜਾਂਦੀ ਕੋਈਸੁੱਖ ਦਾ ਸੁਨੇਹਾ ਜਿਹਾ ਲੱਗੇਏਦੀ ਤੋਰ ਨੂੰ ਹੀਪਿਆਰ ਦਾ ਪੈਗ਼ਾਮ ਆਖਣਾਂਅਸੀਂ ਮੰਗਦੇ ਹਾਂ ਖੈਰਾਂਸੁਬਹ-ਸ਼ਾਮ ਆਖਣਾਂਜੀ...
Read more
ਤੂੰ ਲਹਿਰ ਹੋ ਕੇ ਮਿਲ ਲੈ ਇਕ ਵਾਰ ਇਸ ਨਦੀ ਨੂੰਕਿਉਂ ਵਾਰ ਵਾਰ ਕਰਦਾ ਏਂ ਪਾਰ ਇਸ ਨਦੀ ਨੂੰ ਹਰ ਵਾਰ ਹੋਰ ਲਹਿਰਾਂ ਹਰ ਵਾਰ ਹੋਰ ਪਾਣੀਕਰ ਕੇ ਵੀ ਕਰ ਨ ਸਕਿਆ ਮੈਂ ਪਾਰ ਇਸ ਨਦੀ ਨੂੰ ਹਰ ਵਾਰ ਸੱਜਰਾ...
Read more
ਅਸਾਡੀ ਤੁਹਾਡੀ ਮੁਲਾਕਾਤ ਹੋਈਜਿਵੇਂ ਬਲਦੇ ਜੰਗਲ ਤੇ ਬਰਸਾਤ ਹੋਈ ਸੀ ਚਾਰੇ ਦਿਸ਼ਾ ਰਾਤ ਹੀ ਰਾਤ ਹੋਈਤੇਰਾ ਮੁਖੜਾ ਦਿਸਿਆ ਤਾਂ ਪਰਭਾਤ ਹੋਈ ਤੂੰ ਤੱਕਿਆ ਤਾਂ ਰੁੱਖਾਂ ਨੂੰ ਫੁੱਲ ਪੈ ਗਏ ਸਨਮੇਰੇ ਤੱਕਦੇ ਤੱਕਦੇ ਕਰਾਮਾਤ ਹੋਈ ਮੈਂ ਉਸਦਾ ਹੀ ਲਫਜ਼ਾਂ ਅਨੁਵਾਦ ਕੀਤਾਜੁ...
Read more
ਚਿੜੀਆਂ ਸੀ ਕੁਝ ਬੈਠੀਆਂ ਟੈਲੀਫੋਨ ਦੀ ਤਾਰ 'ਤੇਚੁੰਝ-ਚਰਚਾ ਸੀ ਚੱਲ ਰਹੀ ਬਦਲ ਰਹੇ ਸੰਸਾਰ 'ਤੇ ਇਕ ਉਡਾਰੀ ਬਾਅਦ ਜਦ ਚਿੜੀਆਂ ਮੁੜ ਕੇ ਪਰਤੀਆਂਗਾਇਬ ਕਿਧਰੇ ਹੋ ਗਈ, ਬੈਠੀਆਂ ਸੀ ਜਿਸ ਤਾਰ 'ਤੇ ਆਪਣੇ ਪਿੰਡ ਦੀ ਧਰਤ ਨੂੰ ਮੱਥਾ ਟੇਕਣ ਵਾਸਤੇਕੱਲ ਉਹ...
Read more
ਮੈਂ ਬਣਾਵਾਂਗਾ ਹਜ਼ਾਰਾਂ ਵੰਝਲੀਆਂ ਮੈਂ ਸੋਚਿਆ ਸੀਦੇਖਿਆ ਤਾਂ ਦੂਰ ਤਕ ਬਾਂਸਾਂ ਦਾ ਜੰਗਲ ਜਲ ਰਿਹਾ ਸੀ ਆਦਮੀ ਦੀ ਪਿਆਸ ਕੈਸੀ ਸੀ ਕਿ ਸਾਗਰ ਕੰਬਦੇ ਸੀਆਦਮੀ ਦੀ ਭੁੱਖ ਕਿੰਨੀ ਸੀ ਕਿ ਜੰਗਲ ਡਰ ਗਿਆ ਸੀ ਲੋਕ ਕਿੱਥੇ ਜਾ ਰਹੇ ਸਨ ਲੋਕਤਾ...
Read more
ਤੇਰੇ ਕਲਾਮ ਨੂੰ ਜਜ਼ਬੇ ਬਹੁਤ ਮਹੀਨ ਮਿਲੇਦਿਖਾਈ ਦੇਣ, ਜੇ ਹੰਝੂ ਦੀ ਖੁਰਦਬੀਨ ਮਿਲੇ ਸਦਾ ਭਟਕਦਾ ਰਿਹਾਂ ਮੈਂ ਗਜ਼ਲ ਦਾ ਖਾਨਾਬਦੋਸ਼ਨਵਾਂ ਖਿਆਲ ਕੋਈ ਜਾਂ ਨਵੀਂ ਜ਼ਮੀਨ ਮਿਲੇ ਹਰੇਕ ਲਫਜ਼ ਨੁੰ ਕੱਟਦੇ ਨੇ ਇਉਂ ਕਿ ਰੱਤ ਨਿਕਲੇਤੇਰੇ ਕਲਾਮ ਨੂੰ ਕਿਆ ਖੂਬ ਨੁਕਤਾਚੀਨ...
Read more
ਅਸਾਂ ਵੀ ਅੰਤ ਕਿਰ ਕੇ ਖਾਦ ਹੋਣਾਕਦੀ ਸਾਂ ਫੁੱਲ ਇਹ ਕਿਸ ਨੂੰ ਯਾਦ ਹੋਣਾ ਕਿਸੇ ਦਿਸਣਾ, ਕਿਸੇ ਨੇ ਗੁੰਮ ਹੋਣਾਕਿਸੇ ਗੁੰਬਦ, ਕਿਸੇ ਬੁਨਿਆਦ ਹੋਣਾ ਮੇਰੇ ਨ੍ਹੇਰੇ ਤੇ ਤੇਰੀ ਰੌਸ਼ਨੀ ਦਾਹੈ ਮਨ ਵਿਚ ਉਮਰ ਭਰ ਸੰਵਾਦ ਹੋਣਾ ਸੁਲਗਦੇ ਲਫਜ਼ ਨੇ ਸੜ...
Read more
ਹੁੰਦਾ ਸੀ ਏਥੇ ਸ਼ਖਸ ਇਕ ਸੱਚਾ ਕਿੱਧਰ ਗਿਆਇਸ ਪੱਥਰਾਂ ਦੇ ਸ਼ਹਿਰ 'ਚੋਂ ਸ਼ੀਸ਼ਾ ਕਿੱਧਰ ਗਿਆ ਜਾਂਦਾ ਸੀ ਮੇਰੇ ਪਿੰਡ ਨੂੰ ਰਸਤਾ ਕਿੱਧਰ ਗਿਆਪੈੜਾਂ ਦੀ ਸ਼ਾਇਰੀ ਦਾ ਉਹ ਵਰਕਾ ਕਿੱਧਰ ਗਿਆ ਜਦ ਦੋ ਦਿਲਾਂ ਨੂੰ ਜੋੜਦੀ ਇਕ ਤਾਰ ਟੁੱਟ ਗਈਸਾਜ਼ਿੰਦੇ ਪੁੱਛਦੇ...
Read more
ਆਪੋਧਾਪੀ ਮੱਚ ਗਈ ਝੂਠ ਬਦੀ ਖੁਦਗਰਜ਼ੀਆਂਸਭ ਦੀ ਸਾਂਝੀ ਫੌਜ਼ ਦਾ ਸ਼ਹਿਰ 'ਤੇ ਹੱਲਾ ਹੋ ਗਿਆਮੇਰੇ ਵੇਂਹਦਿਆਂ ਵੇਂਹਦਿਆਂ ਭੇਤ ਨਹੀਂ ਕਿਉਂ ਹਰ ਕੋਈਵਸਦੇ ਰਸਦੇ ਸ਼ਹਿਰ ਵਿਚ ਕੱਲਾ ਕੱਲਾ ਹੋ ਗਿਆ ਬਿਰਤੀ ਜਿਹੀ ਬਿਖੇਰਦਾ ਲੱਗੀ ਟੇਕ ਉਖੇੜਦਾਸੁਰਤ ਭੁਲਾਈ ਜਾਂਵਦਾ ਅੱਖੀਂ ਘੱਟਾ ਪਾਂਵਦਾਕੱਪੜ-ਲੀੜ...
Read more
ਮਿਆਨੋਂ ਤੇਗ ਨਾ ਤਰਕਸ਼ 'ਚੋਂ ਕੋਈ ਤੀਰ ਖਿੱਚਾਂਗਾਮੈਂ ਇਸ ਰਮਣੀਕ ਜੰਗਲ ਦੀ ਸਿਰਫ ਤਸਵੀਰ ਖਿੱਚਾਂਗਾ ਜੁ ਪਾਣੀ ਵਾਂਗ ਘੁਲਿਆ ਏ ਜੁ ਬਾਣੀ ਵਾਂਗ ਰਮਿਆ ਏਕਿਵੇਂ ਆਪਣੇ ਤੇ ਉਸਦੇ ਦਰਮਿਆਨ ਲਕੀਰ ਖਿੱਚਾਂਗਾ ਮੈਂ ਪਹਿਲਾਂ ਤਾਂ ਜਹਾਂਗੀਰੀ ਅਦਲ ਜ਼ੰਜ਼ੀਰ ਖਿੱਚਾਂਗਾਤੇ ਆਖਰ ਤੰਗ...
Read more
ਜਦ ਉਹ ਸੀਨੇ ਨੂੰ ਲੱਗ ਕੇ ਮਿਲੇ ਹੋਣਗੇਦਰਮਿਆਨ ਓਦੋਂ ਵੀ ਫਾਸਿਲੇ ਹੋਣਗੇ ਕੋਈ ਦੱਬੇ ਦਿਲਾਂ ਵਿਚ ਗਿਲੇ ਹੋਣਗੇਇਹ ਪੁਰਾਣੇ ਕੋਈ ਸਿਲਸਿਲੇ ਹੋਣਗੇ ਮੈਨੂੰ ਦਿੱਤੇ ਜੇ ਉਸ ਨੇ ਤਾਂ ਐਵੇਂ ਨਹੀਂਜ਼ਖਮ ਉਸ ਨੂੰ ਵੀ ਕਿਤਿਓਂ ਮਿਲੇ ਹੋਣਗੇ ਢਕ ਲਏ ਹੋਣਗੇ ਵਕਤ...
Read more
ਚਾਨਣ ਵੀ ਕੁਛ ਕਰਾਂ ਮੈਂ, ਐਵੇਂ ਹੀ ਬਲ ਨ ਜਾਵਾਂਅੰਬਰ ਨੂੰ ਛੂਹਣੋਂ ਪਹਿਲਾਂ ਮਿੱਟੀ 'ਚ ਰਲ ਨ ਜਾਵਾਂ ਤਨ ਦੇ ਲਿਬਾਸ ਅੰਦਰ ਇਕ ਲਹਿਰ ਹਾਂ ਤੜਪਦੀਦਰਿਆ ਦਿਸੇ ਤਾਂ ਕੰਬਾਂ ਕਿਤੇ ਇਸ 'ਚ ਰਲ ਨਾ ਜਾਵਾਂ ਤੇਰੀ ਲਹਿਰ ਲਹਿਰ ਰੰਗ ਕੇ,...
Read more
ਐ ਇਸ਼ਕ ਆਤਿਸ਼ ਤੂੰ ਚੀਰ ਨ੍ਹੇਰੇਤੂੰ ਕਰ ਨ ਕੋਈ ਲਿਹਾਜ਼ ਆ ਜਾਜੋ ਜੁਰਮ ਕਹਿੰਦੇ ਨੇ ਜਗਣ ਨੂੰ ਵੀਤੂੰ ਜਾਲ ਰੀਤਾਂ ਰਿਵਾਜ ਆ ਜਾ ਵਜੂਦ ਮੇਰਾ ਹਜ਼ਾਰ ਤਾਰਾਂ ਦਾਬੇਸੁਰਾ ਅੱਜ ਏ ਸ਼ਾਜ ਆ ਜਾਖਿਆਲ ਹੋ ਜਾਂ ਨੁਹਾਰ ਬਣ ਕੇਐ ਸੋਜ਼ ਸਰਗਮਨਵਾਜ਼...
Read more
ਮੈਂ ਜਨਮਾਂ ਤੋਂ ਸ਼ੁਭ ਕਰਮਾਂ ਦਾ ਆਦੀ,ਮੇਰਾ ਫਰਜ਼ ਹਰ ਥਾਂ 'ਤੇ ਵੰਡਣਾ ਆਜ਼ਾਦੀ,ਜੀਵੋ ਅਤੇ ਜੀਣ ਦੇਵੋ ਦਾ ਨਾਅਰਾ,ਮੈਂ ਲਿਖਕੇ ਮਿਜ਼ਾਈਲਾਂ 'ਤੇ ਥਾਂ-ਥਾਂ 'ਤੇ ਘਲਦਾ,ਮੈਂ ਲੋਕਾਂ ਦੇ ਹੱਕਾ ਦੀ ਰਾਖੀ ਦਾ ਵਾਰਿਸ,ਥਾਂ-ਥਾਂ 'ਤੇ ਬੰਬਾਂ ਦੇ ਪਹਿਰੇ ਬਿਠਾਉਂਦਾ,ਮੇਰਾ ਸ਼ੌਕ ਲਾਸ਼ਾਂ ਦੀ ਮੰਡੀ...
Read more
ਤੇਰੇ ਬਿਨ ਜੀ ਸਕੇ ਨਾ, ਇਉਂ ਤਾਂ ਨਹੀਂ,ਤੇਰੇ ਬਿਨ ਦਿਨ ਪਰ ਇਉਂ ਗੁਜ਼ਰਦੇ ਨੇਚੰਦ ਸੂਰਜ ਜਿਵੇਂ ਕਿ ਸਫ਼ਰੇ ਨੇ,ਜੇਹੇ ਡੁਬਦੇ ਨੇ ਤੇਹੇ ਚੜ੍ਹਦੇ ਨੇ ਲਫ਼ਜ਼ ਡਰਦੇ ਨੇ ਕੋਰੇ ਸਫਿਆਂ ਤੋਂ,ਤੇ ਸਫ਼ੇ ਨਜ਼ਮ ਕੋਲੋਂ ਡਰਦੇ ਨੇਅੱਗ ਦੇ ਲਾਂਬੂ ਧੂੰਏ ਦੀ ਭਾਸ਼ਾ...
Read more
ਹਿਕ ਵਿਚ ਖ਼ੰਜਰ ਡੋਬ ਕੇ ਸੌਂ ਗਏ, ਅਜਕਲ੍ਹ ਇਉਂ ਨਈਂ ਕਰਦੇ ਲੋਕਹੁਣ ਤਾਂ ਦਿਲ ਨੂੰ ਦੁਖ ਜਿਹਾ ਲਾ ਕੇ, ਹੌਲੀ ਹੌਲੀ ਮਰਦੇ ਲੋਕ ਮੈਂ ਕਦ ਸੂਹੇ ਬੋਲ ਉਗਾਏ, ਮੈਂ ਕਦ ਰੌਸ਼ਨ ਬਾਤ ਕਹੀਮੇਰੇ ਪੇਸ਼ ਤਾਂ ਐਵੇਂ ਪੈ ਗਏ, ਇਸ ਬੇਨੂਰ...
Read more
ਇਕ ਮੇਰੀ ਅਧਖੜ ਜਿਹੀ ਆਵਾਜ਼ ਹੈਦੂਸਰੇ ਹੈ ਨਜ਼ਮ ਸੋ ਨਾਰਾਜ਼ ਹੈ ਇਹ ਹੈ ਮੇਰੀ ਨਜ਼ਮ ਦੀ ਨਰਾਜ਼ਗੀਪਿੰਜਰਾ ਹਾਂ ਮੈਂ ਤੇ ਉਹ ਪਰਵਾਜ਼ ਹੈ ਕੁਛ ਨਾ ਕਹਿ ਖਾਮੋਸ਼ ਰਹਿ ਓ ਸ਼ਾਇਰਾਸਭ ਨੂੰ ਤੇਰੇ ਕਹਿਣ ਤੇ ਇਤਰਾਜ਼ ਹੈ ਸੁਣ ਤੇਰੀ ਆਵਾਜ਼ ਉਹ...
Read more
ਹੇ ਕਵਿਤਾ, ਮੈਂ ਮੁੜ ਆਇਆ ਹਾਂਤੇਰੇ ਉਚੇ ਦੁਆਰਜਿੱਥੇ ਹਰਦਮ ਸਰਗਮ ਗੂੰਜੇਹਰ ਗਮ ਦਏ ਨਿਵਾਰ ਕਿਸ ਨੂੰ ਆਖਾਂ, ਕਿੱਧਰ ਜਾਵਾਂਤੇਰੇ ਬਿਨ ਕਿਸ ਨੂੰ ਦਿਖਲਾਵਾਂਇਹ ਜੋ ਮੇਰੇ ਸੀਨੇ ਖੁੱਭੀਅਣਦਿਸਦੀ ਤਲਵਾਰ ਰੱਤ ਦੇ ਟੇਪੇ ਸਰਦਲ ਕਿਰਦੇਜ਼ਖਮੀ ਹੋ ਹੋ ਪੰਛੀ ਗਿਰਦੇਤੂੰ ਛੋਹੇਂ ਤਾਂ ਫਿਰ...
Read more