ਏਹੀ ਧੁੰਦਲੀ ਹੈ, ਮਾਫ ਕਰ ਸ਼ਾਇਰਅਪਣੀ ਐਨਕ ਨੂੰ ਸਾਫ ਕਰ ਸ਼ਾਇਰ ਵਾਂਗ ਸੂਰਜ ਦੇ ਤਪ ਕਿ ਮੀਂਹ ਬਰਸੇਬੇਹੇ ਪਾਣੀ ਨੂੰ ਭਾਫ ਕਰ ਸ਼ਾਇਰ ਤੇਰੀ ਕਵਿਤਾ 'ਚ ਹੈ ਤਰਫਦਾਰੀਇਸ ਨੁੰ ਅਪਣੇ ਖਿਲਾਫ ਕਰ ਸ਼ਾਇਰ ਜਿਸ ਤਰਾਂ ਨੇਰ੍ਹਿਆਂ 'ਚ ਦੀਪ ਜਗੇਉਸ ਤਰਾਂ...
Read more
ਮੇਰੀ ਕਥਾ ਨਾ ਕਿਤੇ ਪੌਣ ਵਿਚ ਬਿਖਰ ਜਾਵੇਮੇਰੀ ਤਮੰਨਾ ਹੈ ਇਹ ਰਾਤੋ ਰਾਤ ਮਰ ਜਾਵੇ ਸਫ਼ਾ ਹੀ ਜਿਸਦੇ ਸੁਖ਼ਨ ਦੀ ਤਪਿਸ਼ ਤੋਂ ਡਰ ਜਾਵੇਤਾਂ ਓਸ ਸੁਲਗਦੇ ਸ਼ਾਇਰ ਦੀ ਅੱਗ ਕਿਧਰ ਜਾਵੇ ਨਾ ਸਾਂਭੇ ਯਾਰ ਦਾ ਦਾਮਨ ਨਾ ਸ਼ਾਇਰੀ ਦੀ ਸਤਰਰਲੇ...
Read more
ਪਵਿੱਤਰ ਹੋਣ ਖਾਤਰ ਇਉਂ ਮੈਂ ਅਕਸਰ ਸੁਲਗਦਾ ਰਹਿੰਨਾਂਮੈਂ ਨਿਸਦਿਨ ਸੋਚਦਾ ਰਹਿੰਨਾਂ ਮੈਂ ਹਰ ਪਲ ਸੁਲਗਦਾ ਰਹਿੰਨਾਂਮੈਂ ਗੌਤਮ ਹਾਂ ਅਤੇ ਬੁੱਧ ਹੋਣ ਖਾਤਰ ਤੜਪਦਾ ਰਹਿੰਨਾਂ ਸੁਜਾਤਾ ਦਾ ਕਟੋਰਾ ਵਣ ਦੇ ਵਿਚ ਮਨਜ਼ੂਰ ਸੀ ਮੈਨੂੰਮੈਂ ਪਰ ਬੋਧੀ ਮਠਾਂ ਵਿਚ ਉਸ ਨੁੰ ਆਉਣੋਂ...
Read more
ਉਨ੍ਹਾਂ 'ਤੇ ਰਹਿਮ ਕਰੋਗੇ ਤਾਂ ਕਰਨਗੇ ਉਹ ਵੀਨਹੀਂ ਤਾਂ ਤੜਪ ਕੇ ਵਿਹੁ ਨਾਲ ਭਰਨਗੇ ਉਹ ਵੀ ਨਿਆਂ ਕਰੋਗੇ ਉਨ੍ਹਾਂ ਨਾਲ ਤਾਂ ਭਲਾ ਹੋਊਨਹੀਂ ਤਾਂ ਕਹਿਰ ਦੇ ਕਾਨੂੰਨ ਘੜਨਗੇ ਉਹ ਵੀ ਜਿਨ੍ਹਾਂ ਦਾ ਜਿਉਣ ਹੈ ਮੌਤੋਂ ਬੁਰਾ, ਉਨ੍ਹਾਂ ਹੱਥੋਂਜਿਨ੍ਹਾਂ ਨੂੰ ਜ਼ਿੰਦਗੀ...
Read more
ਕੀ ਮਜ਼ਾਲ ਜੋ ਸੱਚ ਦਾ ਪਿੰਡਾਕੱਜ ਸਕਣ ਬੇਗਾਨੀਆਂ ਲੀਰਾਂਸਰਮਦ ਨੂੰ ਉਸ ਦੀ ਹੀ ਰੱਤ ਵਿਚਢਕਿਆ ਸੀ ਨੰਗੀਆਂ ਸ਼ਮਸ਼ੀਰਾਂ ਤ੍ਰੇੜੇ ਜਿਹੇ ਗਰੀਬ ਘਰਾਂ ਦਾਕੀਤਾ ਇਹੋ ਇਲਾਜ ਅਮੀਰਾਂਸ਼ਹਿਰ ਦੀਆਂ ਨੰਗੀਆਂ ਕੰਧਾਂ 'ਤੇਲਾ ਦਿੱਤੀਆਂ ਨੰਗੀਆਂ ਤਸਵੀਰਾਂ ਇਹ ਤਾਂ ਐਵੇਂ ਟੁੱਟਦੇ ਕਾਸੇਉਹ ਹੋਵਣਗੇ ਅਸਲੀ...
Read more
ਗਜ਼ਲ ਇਕ ਲਹਿਰ ਦੇ ਉਛਲਣ ਦਾ ਨਾਂ ਹੈਕਿਨਾਰੇ ਖੋਰ ਕੇ ਪਰਤਣ ਦਾ ਨਾਂ ਹੈ ਸ਼ਰਾ ਦੀ ਚਾਰਦੀਵਾਰੀ ਦੇ ਅੰਦਰਗਜ਼ਲ ਤਾਂ ਇਸ਼ਕ ਦੇ ਤੜਪਣ ਦਾ ਨਾਂ ਹੈ ਇਹ ਪਹਿਲਾਂ ਆਪਣੇ ਫਿਰ ਦੂਜਿਆਂ ਦੇਗਜ਼ਲ ਤਾਂ ਦਿਲ ਦੇ ਵਿਚ ਉਤਰਨ ਦਾ ਨਾਂ ਹੈ...
Read more
ਚੱਲ ਪਾਤਰ ਹੁਣ ਢੂੰਡਣ ਚੱਲੀਏ ਭੁੱਲੀਆਂ ਹੋਈਆਂ ਥਾਂਵਾਂਕਿੱਥੇ ਕਿੱਥੇ ਛੱਡ ਆਏ ਹਾਂ ਅਣਲਿਖੀਆਂ ਕਵਿਤਾਵਾਂ ਗੱਡੀ ਚੜ੍ਹਨ ਦੀ ਕਾਹਲ ਬੜੀ ਸੀ ਕੀ ਕੁਝ ਰਹਿ ਗਿਆ ਓਥੇਪਲਾਂ ਛਿਣਾਂ ਵਿਚ ਛੱਡ ਆਏ ਸਾਂ ਜੁਗਾਂ ਜੁਗਾਂ ਦੀਆਂ ਥਾਂਵਾਂ ਅੱਧੀ ਰਾਤ ਹੋਏਗੀ ਮੇਰੇ ਪਿੰਡ ਉਤੇ...
Read more
ਜਿੰਦੇ ਨੀ ਅਸੀਂ ਅੱਜ ਤੇਰੇ ਮਹਿਮਾਨ,ਖਿੜਿਆ ਰਹੇ ਤੇਰਾ ਬਾਗ ਬਗੀਚਾ,ਜਾਗਦੇ ਨੈਣ ਪਰਾਣ ਤੈਨੂੰ ਕੀ ਦੱਸੀਏ ਨੀ ਕੱਲ੍ਹ ਦੀਏ ਖਿੜੀਏ,ਉਮਰਾਂ ਦਾ ਇਤਿਹਾਸ,ਕਿਹੜੇ ਜਨਮ ਦੇ ਅਸੀਂ ਗੁਨਾਹੀਸਾਨੂੰ ਕੌਣ ਵੇਲੇ ਦੀ ਪਿਆਸਘਰੋਂ ਤੁਰੇ ਸੀ ਅਸੀਂ ਸੂਹੇ 'ਤੇ ਸਾਵੇਰਾਹਾਂ ਨੇ ਕੀਤੇ ਵਰਾਨ ਮਾਵਾਂ ਨੇ...
Read more
ਕਿਹੜਾ ਕਿਸੇ ਦੀ ਗੱਲ ਸੁਣਨ ਨੂੰ ਤਿਆਰ ਸੀਉੱਤਰ ਹਰੇਕ ਪ੍ਰਸ਼ਨ ਦਾ ਓਥੇ ਕਟਾਰ ਸੀ ਹਥਿਆਰ ਬੋਲਦੇ ਸੀ ਤੇ ਸ਼ਾਇਰ ਖ਼ਾਮੋਸ਼ ਸਨਰਹਿਬਰ ਭਟਕ ਗਏ ਤੇ ਮਸੀਹਾ ਬਿਮਾਰ ਸੀ ਕਬਰਾਂ 'ਚ ਚਹਿਲ ਪਹਿਲ ਸੀ, ਗਲੀਆਂ ਸੀ ਸੁੰਨੀਆਂਸਿਵਿਆਂ 'ਚ ਲੋ ਸੀ ਹੋਰ ਹਰ...
Read more
ਕੀ ਖਬਰ ਸੀ ਜੱਗ ਤੈਨੂੰ ਇਸ ਤਰਾਂ ਭੁੱਲ ਜਾਇਗਾਡਾਕ ਨਿਤ ਆਏਗੀ ਤੇਰੇ ਨਾਂ ਦਾ ਖਤ ਨਾ ਆਇਗਾ ਤੂੰ ਉਸੇ ਨੂੰ ਚੁੱਕ ਲਵੇਂਗਾ ਤੇ ਪੜ੍ਹੇਂਗਾ ਖਤ ਦੇ ਵਾਂਗਕੋਈ ਸੁੱਕਾ ਪੱਤਾ ਟੁੱਟ ਕੇ ਸਰਦਲਾਂ ਤਕ ਆਇਗਾ ਰੰਗ ਕੱਚੇ ਸੁਰਖੀਆਂ ਹੋਵਣਗੀਆਂ ਅਖਬਾਰ ਦੀਆਂਤੇਰੇ...
Read more
ਕਿਸੇ ਦੇ ਜਿਸਮ ਵਿੱਚ ਕਿੰਨੇ ਕੁ ਡੂੰਘੇ ਲੱਥ ਜਾਓਗੇ,ਕਿ ਆਖ਼ਰ ਲਾਸ਼ ਵਾਂਗੂੰ ਸਤਹ ਉੱਤੇ ਤੈਰ ਆਓਗੇ ਜੇ ਨੀਲੀ ਰਾਤ ਨੂੰ ਪਾਣੀ ਸਮਝ ਕੇ ਬਣ ਗਏ ਕਿਸ਼ਤੀ,ਨਮੋਸ਼ੀ ਬਾਦਬਾਨਾਂ ਦੀ ਦਿਨੇ ਕਿੱਥੇ ਛੁਪਾਓਗੇ ਕਦੀ ਝਾਂਜਰ, ਕਦੀ ਖ਼ੰਜਰ, ਕਦੀ ਹਾਸਾ, ਕਦੀ ਹਉਕਾ,ਛਲਾਵੀ ਪੌਣ...
Read more
ਕਿਸੇ ਦਾ ਸੂਰਜ ਕਿਸੇ ਦਾ ਦੀਵਾ ਕਿਸੇ ਦਾ ਤੀਰ ਕਮਾਨਸਾਡੀ ਅੱਖ ਚੋਂ ਡਿਗਦਾ ਹੰਝੂ ਸਾਡਾ ਚੋਣ-ਨਿਸ਼ਾਨ ਤਾਨਸੇਨ ਤੋਂ ਬਾਪ ਦਾ ਬਦਲਾ ਬੈਜੂ ਲੈਣ ਗਿਆਤਾਨ ਸੁਣੀ ਤਾਂ ਕਿਰ ਗਈ ਹੱਥੋਂ ਹੰਝੂ ਕਿਰਪਾਨ ਕਾਲੀ ਰਾਤ ਵਰਾਨੇ ਟਿੱਲੇ ਏਦਾਂ ਬਰਸੇ ਮੀਂਹਜਿਉਂ ਕੋਈ ਅਧਖੜ...
Read more
ਇਹ ਉਦਾਸੀ, ਧੁੰਦ, ਇਹ ਸਭ ਕੁਝ ਕਿ ਜੋ ਚੰਗਾ ਨਹੀਂਮੈਂ ਉਦੈ ਹੋਣਾ, ਸਦਾ ਇਸ ਵਿਚ ਘਿਰੇ ਰਹਿਣਾ ਨਹੀਂ ਕੁਫ਼ਰ, ਬਦੀਆਂ, ਖ਼ੌਫ਼ ਕੀ ਕੀ ਏਸ ਵਿਚ ਘੁਲਿਆ ਪਿਆਮੇਰੇ ਦਿਲ ਦਰਿਆ ਤੋਂ ਵਧ ਦਰਿਆ ਕੋਈ ਗੰਧਲਾ ਨਹੀਂ ਮੈਂ ਦਲੀਲਾਂ ਦੇ ਰਿਹਾਂ, ਖਪ...
Read more
ਸਹੀ ਹੈ ਮਾਲਕੋ, ਰਾਹਾਂ ਦੀ ਤਿਲਕਣਗਲਤ ਸੀ ਮੇਰਿਆਂ ਪੈਰਾਂ ਦੀ ਥਿੜਕਣ ਖਿਮਾ ਕਰਨਾ ਕਿ ਮੈਥੋਂ ਭੁੱਲ ਹੋ ਗਈਬਿਨਾ ਪੁੱਛਿਆਂ ਹੀ ਕਰ ਦਿੱਤਾ ਮੈਂ ਚਾਨਣ ਸਿਰਫ ਇਕ ਮੈਂ ਹੀ ਤਾਂ ਚਿਹਰਾ ਹਾਂ ਮੈਲਾਉਹ ਸਾਰੇ ਸ਼ੀਸ਼ਿਆਂ ਦੇ ਵਾਂਗ ਲਿਸ਼ਕਣ ਜੋ ਸਾਡਾ ਹਾਲ...
Read more
ਪੈੜ ਦਾ ਹਰਫ਼ ਕਦੋਂ ਥਲ 'ਤੇ ਲਿਖਣ ਦੇਂਦਾ ਏਰੇਤ ਦਾ ਸੇਕ ਕਦੋਂ ਪੈਰ ਟਿਕਣ ਦੇਂਦਾ ਏ ਤੋੜ ਲੈ ਜਾਣਗੇ ਲੋਕੀਂ ਜੇ ਨਾ ਤੋੜੇਗੀ ਹਵਾਕੌਣ ਫੁੱਲਾਂ ਨੂੰ ਘੜੀ ਪਹਿਰ ਟਿਕਣ ਦੇਂਦਾ ਏ ਡੋਬ ਲੈਂਦਾ ਏ ਕਲੇਜੇ ਵਿਚ ਖ਼ੰਜਰ ਵਾਂਗੂੰਦਰਦ ਸੂਰਜ ਨੂੰ...
Read more
ਜਿਸਮ ਦੀ ਰੇਤ ਤੇ ਇਕ ਲਫਜ਼ ਹੈ ਲਿਖਿਆ ਹੋਇਆਪੌਣ ਦੇ ਰਹਿਮ ਤੇ ਇਖਾਲਕ ਹੈ ਟਿਕਿਆ ਹੋਇਆ ਅੱਗ ਦਾ ਨਾਮ ਹੀ ਸੁਣਦਾ ਹਾਂ ਤਾਂ ਡਰ ਜਾਂਦਾ ਹਾਂਮੈਂ ਜੁ ਪਿੱਤਲ ਹਾਂ ਖਰੇ ਸੋਨਿਓਂ ਵਿਕਿਆ ਹੋਇਆ ਗੱਡੋ ਸੂਲੀ ਕਿ ਜ਼ਰਾ ਦੇਖੀਏ ਇਹ ਈਸਾ...
Read more
ਉਦਾਸ ਵਕਤ 'ਚ ਮੈਂ ਅਪਣੀ ਡਾਇਰੀ ਨ ਲਿਖੀਸਫੇਦ ਸਫਿਆਂ ਤੇ ਮੈਂ ਮੈਲੀ ਜ਼ਿੰਦਗੀ ਨ ਲਿਖੀ ਲਿਖੀ ਕਿਤਾਬ ਤੇ 'ਆਤਮ ਕਥਾ' ਕਿਹਾ ਉਸ ਨੂੰਪਰ ਉਸ ਕਿਤਾਬ 'ਚ ਵੀ ਅਪਣੀ ਜੀਵਨੀ ਨ ਲਿਖੀ ਮਲੂਕ ਫੁੱਲਾਂ ਨੂੰ ਜਦ ਵੀ ਕਦੇ ਮੈਂ ਖਤ ਲਿਖਿਆਤਾਂ...
Read more
ਤੂੰ ਖੁਸ਼ ਰਿਹਾ ਕਰ ਐਵੇਂ ਬਹੁਤਾ ਸੋਚਿਆ ਨ ਕਰਅਪਣੇ ਹੀ ਕੰਢੇ ਖੋਰ ਕੇ ਇਉਂ ਗੰਧਲਿਆ ਨ ਕਰ ਅੱਗੇ ਬਥੇਰੀ ਜ਼ਹਿਰ ਹੈ ਫੈਲੀ ਜਹਾਨ ਵਿਚਗੁੱਸੇ 'ਚ ਆ ਕੇ ਬੋਲ ਕੌੜੇ ਬੋਲਿਆ ਨ ਕਰ ਹੁਣ ਧੀਆਂ ਪੁੱਤ ਜਵਾਨ ਨੇ ਤੇ ਅੱਗ ਦੀ...
Read more
ਉਦਾਸ ਹੋਵੀਂ ਨਿਰਾਸ਼ ਹੋਵੀਂਜਾਂ ਦਿਲ 'ਚ ਕੋਈ ਮਲਾਲ ਰੱਖੀਂਪਰ ਇਹ ਵੀ ਹੈ ਇਕ ਪੜਾਅ ਸਫਰ ਦਾਤੂੰ ਏਸ ਗੱਲ ਦਾ ਖਿਆਲ ਰੱਖੀਂ ਮੈਂ ਹਿਜ਼ਰ ਤੇਰੇ ਦੇ ਪੱਤਣਾਂ ਤੋਂਇਕ ਉਮਰ ਹੋਈ ਕਿ ਲੰਘ ਆਇਆਂਮੈਂ ਏਨਾ ਰੋਇਆਂ ਕਿ ਲਹਿਰ ਹੋਇਆਂਤੂੰ ਅਪਣੇ ਪੱਥਰ ਸੰਭਾਲ...
Read more
ਉਹ ਮੈਨੂੰ ਰਾਗ ਤੋਂ ਵੈਰਾਗ ਤੀਕਣ ਜਾਣਦਾ ਹੈ,ਮੇਰੀ ਆਵਾਜ਼ ਦਾ ਉਹ ਰੰਗ ਵੀ ਪਹਿਚਾਣਦਾ ਹੈ ਜ਼ਰਾ ਹਉਕਾ ਭਰਾਂ ਤਾਂ ਕੰਬ ਜਾਂਦਾ, ਡੋਲ ਜਾਂਦਾ,ਅਜੇ ਉਹ ਸਿਰਫ ਮੇਰੇ ਹਾਸਿਆਂ ਦੇ ਹਾਣ ਦਾ ਹੈ ਮੇਰਾ ਮਹਿਰਮ ਮੇਰੇ ਇਤਿਹਾਸ ਦੀ ਹਰ ਪੈੜ ਜਾਣੇ,ਮੇਰਾ ਮਾਲਕ...
Read more