ਅੱਧੀ ਰਾਤ ਰਾਂਝੇ ਪੀਰ ਯਾਦ ਕੀਤੇ ਤੁਰਾਂ ਖਿਜ਼ਰ ਦਾ ਹੱਥ ਲੈ ਬੋਲਿਆ ਈਸ਼ਕਰ ਗੰਜ ਦਾ ਪਕੜ ਰੁਮਾਲ ਚੁੰਮੇ ਵਿੱਚ ਮੁਸ਼ਕ ਤੇ ਇਤਰ ਦੇ ਝੋਲਿਆ ਈਖੰਜਰ ਕੱਢ ਮਖਦੂਮ ਜਹਾਨੀਏ ਦਾ ਵਿੱਚੋਂ ਰੂਹ ਰੰਝੇਟੇ ਦਾ ਡੋਲਿਆ ਈਖੂੰਡੀ ਪੀਰ ਬਹਾਉਦੀਨ ਵਾਲੀ ਮੰਦਰਾ ਲਾਲ...
Read more
ਸਹਿਤੀ ਕੁੜੀ ਨੂੰ ਸੱਦ ਕੇ ਸੌਂਪਿਉ ਨੇ ਮੰਜਾ ਵਿੱਚ ਦੀਵਾਨ ਦੇ ਪਾਇਕੇ ਤੇਪਿੰਡੋਂ ਬਾਹਰਾ ਡੂਮਾਂ ਦਾ ਕੋਠੜਾ ਸੀ ਓਥੇ ਦਿੱਤੀ ਨੇ ਥਾਉਂ ਬਣਾਇਕੇ ਤੇਜੋਗੀ ਪਲੰਗ ਦੇ ਪਾਸੇ ਬਹਾਇਉ ਨੇ ਆ ਬੈਠਾ ਹੈ ਸ਼ਗਨ ਮਨਾਇਕੇ ਤੇਨਾਢੂ ਸ਼ਾਹ ਬਣਿਆ ਮਸਤ ਜੋ ਆਸ਼ਕ...
Read more
ਜੋਗੀ ਆਖਿਆ ਫਿਰੇ ਨਾ ਮਰਦ ਔਰਤ ਪਵੇ ਕਿਸੇ ਦਾ ਨਾ ਪਰਛਾਂਵਨਾ ਵੋਕਰਾਂ ਬੈਠ ਨਵੇਕਲਾ ਜਤਨ ਗੋਸ਼ੇ ਕੋਈ ਨਹੀਂ ਜੇ ਛਿੰਜ ਪਵਾਨਾਂ ਵੋਕੰਨ ਸੁਣ ਵਿੱਚ ਵੌਹਟੜੀ ਆਣ ਪਾਇਉ ਨਹੀਂ ਧੁਮ ਤੇ ਸ਼ੋਰ ਕਰਾਵਨਾ ਵੋਇੱਕੋ ਆਦਮੀ ਆਵਨਾ ਮਿਲੇ ਸਾਥੇ ਔਖਾ ਸਪ ਦਾ...
Read more
ਕੁੜੀਆਂ ਆਖਿਆ ਆਣ ਕੇ ਹੀਰ ਤਾਂਈਂ ਅਨੀ ਵੌਹਟੀਏ ਅੱਜ ਵਧਾਈ ਏਂ ਨੀਮਿਲੀ ਆਬੇ ਹਿਆਤ ਪਿਆਸਿਆਂ ਨੂੰ ਹੁੰਦੇ ਜੋਗੀਆਂ ਦੇ ਵਿੱਚ ਆਈ ਏਂ ਨੀਤੈਥੋਂ ਦੋਜ਼ਖੇ ਦੀ ਆਂਚ ਦੂਰ ਹੋਈ ਰੱਬ ਵਿੱਚ ਬਹਿਸ਼ਤ ਦੇ ਪਾਈ ਏਂ ਨੀਜਿਉੜੇ ਰੱਬ ਨੇ ਮੇਲ ਕੇ ਤਾਰੀਏਂ...
Read more
ਭਲਾ ਹੋਇਆ ਭੈਣਾਂ ਹੀਰ ਬਚੀ ਜਾਣੋ ਮੰਨ ਮੰਨੇ ਦਾ ਵੈਦ ਹੁਣ ਆਇਆ ਨੀਦੁਖ ਦਰਦ ਗਏ ਸੱਭੇ ਦਿਲ ਵਾਲੇ ਕਾਮਲ ਵਲੀ ਨੇ ਫੇਰੜਾ ਪਾਇਆ ਨੀਜਿਹੜਾ ਛੱਡ ਚੌਧਰੀਆਂ ਚਾਕ ਬਣਿਆ ਵਤ ਓਸ ਨੇ ਜੋਗ ਕਮਾਇਆ ਨੀਜੈਂਦੀ ਵੰਝਲੀ ਦੇ ਵਿੱਚ ਲਾਖ ਮੰਤਰੀ ਓਹੋ...
Read more
ਜੋਗੀ ਚੱਲਿਆ ਰੂਹ ਦੀ ਕਲਾ ਬੱਲੀ ਤਿੱਤਰ ਬੋਲਿਆ ਸਗਨ ਮਨਾਵਨੇ ਨੂੰਐਤਵਾਰ ਨਾ ਪੁੱਛਿਆ ਖੇੜਿਆਂ ਨੇ ਜੋਗੀ ਆਂਦਾ ਨੇ ਸੀਸ ਮੁਨਾਵਨੇ ਨੂੰਦੋਖੋ ਅਕਲ ਸ਼ਊਰ ਜੋ ਮਾਰਿਉ ਨੇ ਤੁਅਮਾ ਬਾਜ਼ ਦੇ ਹੱਥ ਫੜਾਵਨੇ ਨੂੰਭੁੱਖਾ ਖੰਡ ਤੇ ਖੀਰ ਦਾ ਭਇਆ ਰਾਖਾ ਰੰਡਾ ਘਲਿਆ...
Read more
ਚਲੀਂ ਜੋਗੀਆ ਰੱਬ ਦਾ ਵਾਸਤਾ ਈ ਅਸੀਂ ਮਰਦ ਨੂੰ ਮਰਦ ਲਲਕਾਰਨੇ ਹਾਂਜੋ ਕੁੱਝ ਸਰੇ ਸੋ ਨਜ਼ਰ ਲੈ ਪੈਰ ਪਕੜਾਂ ਜਾਨ ਮਾਲ ਪਰਵਾਰ ਨੂੰ ਵਾਰਨੇ ਹਾਂਪਏ ਕੁਲ ਦੇ ਕੋੜਮੇ ਸਭ ਰੋਂਦੇ ਅਸੀਂ ਕਾਗ ਤੇ ਮੋਰ ਉਡਾਰਨੇ ਹਾਂਹੱਥ ਬੰਨ੍ਹ ਕੇ ਬੇਨਤੀ ਜੋਗੀਆ...
Read more
ਛੱਡ ਦੇਸ ਜਹਾਨ ਉਜਾੜ ਮੱਲੀ ਅਜੇ ਜੱਟ ਨਾਹੀਂ ਪਿੱਛਾ ਛੱਡੇ ਦੇ ਨੇਅਸਾਂ ਛੱਡਿਆ ਇਹ ਨਾ ਮੂਲ ਛੱਡਣ ਕੀੜੇ ਮੁਢ ਕਦੀਮ ਦੇ ਹੱਡ ਦੇ ਨੇਲੇਹ ਪਈ ਮੇਰੇ ਉਤੇ ਝਾੜਿਆਂ ਦੀ ਪਾਸ ਜਾਣ ਨਾਹੀਂ ਪਿੰਡ ਗੱਡ ਦੇ ਨੇਵਾਰਸ ਸ਼ਾਹ ਜਹਾਨ ਥੋਂ ਇੱਕ...
Read more
ਜਾ ਬੰਨ੍ਹ ਖੜਾ ਹੱਥ ਪੀਰ ਅੱਗੇ ਤੁਸੀਂ ਲਾਡਲੇ ਪਰਵਰਦਗਾਰ ਦੇ ਹੋਤੁਸੀਂ ਫਕਰ ਇਲਾਹ ਦੇ ਪੀਰ ਪੂਰੇ ਵਿੱਚ ਰੇਖ ਦੇ ਮੇਖ ਨੂੰ ਮਾਰਦੇ ਹੋਹੋਵੇ ਦੁਆ ਕਬੂਲ ਪਿਆਰਿਆਂ ਦੀ ਦੀਨ ਦੁਨੀ ਦੇ ਕੰਮ ਸਵਾਰ ਦੇ ਹੋਅੱਠੇ ਪਹਿਰ ਖੁਦਾ ਦੀ ਯਾਦ ਅੰਦਰ ਤੁਸੀਂਂ...
Read more
ਸਹਿਤੀ ਆਖਿਆ ਬਾਬਲਾ ਜਾ ਆਪੇ ਸੈਦਾ ਆਪ ਨੂੰ ਵਦਰ ਸਦਾਂਵਦਾ ਏਨਾ ਕਿਬਰ ਹੰਕਾਰ ਦੇ ਮਸਤ ਫਿਰਦਾ ਖਾਤਰ ਥੱਲੇ ਨਾ ਕਿਸੇ ਨੂੰ ਲਿਆਂਵਦਾ ਏਸਾਨ੍ਹ ਵਾਂਗਰਾਂ ਸਿਰੀ ਟਪਾਂਵਦਾ ਹੈ ਅੱਗੋਂ ਆਕੜਾਂ ਪਿਆ ਵਖਾਂਵਦਾ ਏਜਾ ਨਾਲ ਫਕੀਰ ਦੇ ਕਰੇ ਆਕੜ ਗੁੱਸੇ ਜ਼ਜ਼ਬ ਨੂੰ...
Read more
ਅਜੂ ਆਖਿਆ ਲਉ ਅਨ੍ਹੇਰ ਯਾਰੋ ਦੇਖੋ ਜ਼ਜ਼ਬ ਫਕੀਰ ਨੇ ਚਇਆ ਜੇਮੇਰਾ ਸੋਨੇ ਦਾ ਖਿਉੜਾ ਮਾਰ ਜਿੰਦੋਂ ਕੰਮ ਕਾਰ ਥੀਂ ਚਾ ਗਵਾਇਆ ਜੇਫਕਰ ਮਿਹਰ ਕਰਦੇ ਸਭ ਖਲਕ ਉਤੇ ਓਸ ਕਹਿਰ ਜਹਾਨ ਤੇ ਚਾਇਆ ਜੇਵਾਰਸ ਸ਼ਾਹ ਮੀਆਂ ਨਵਾਂ ਸਾਂਗ ਦੇਖੋ ਦੇਵ ਆਦਮੀ...
Read more
ਖੇੜਾ ਖਾਇਕੇ ਮਾਰ ਤੇ ਭੱਜ ਚਲਿਆ ਵਾਹੋ ਵਾਹ ਰੋਂਦਾ ਘਰੀਂ ਆਂਵਦਾ ਹੈਇਹ ਜੋਗੀੜਾ ਨਹੀਂ ਜੇ ਧਾੜ ਕੜਕੇ ਹਾਲ ਆਪਣਾ ਖੋਲ ਸੁਣਾਂਵਦਾ ਹੈਇਹ ਕਾਂਫਰੂ ਦੇਸ ਦਾ ਸ਼ਹਿਰ ਜਾਣੇ ਵੱਡੇ ਲੋੜ੍ਹ ਤੇ ਕਹਿਰ ਕਮਾਂਵਦਾ ਹੈਇਹ ਦੇਵ ਉਜਾੜ ਵਿੱਚ ਆਣ ਲੱਥਾ ਨਾਲ ਕੜਕਿਆਂ...
Read more
ਜੋਗੀ ਰੱਖ ਕੇ ਅਣਖ ਤੇ ਨਾਲ ਜ਼ੈਰਤ ਕਢ ਅੱਖੀਆਂ ਰੋਹ ਥੀਂ ਫੁੱਟਿਆ ਈਏਹ ਹੀਰ ਦਾ ਵਾਰਸੀ ਹੋ ਬੈਠਾ ਚਾ ਡੇਰਿਉਂ ਸਵਾਹ ਵਿੱਚ ਸੁੱਟਿਆ ਈਸਣੇ ਜੁੱਤੀਆਂ ਚੌਂਕੇ ਵਿੱਚ ਆ ਵੜਿਉਂ ਸਾਡਾ ਧਰਮ ਤੇ ਨੇਮ ਸਭ ਪੁੱਟਿਆ ਈਲੱਥ ਪੱਥ ਕੇ ਨਾਲ ਨਖੁਟਿਆ...
Read more
ਖੇੜੇ ਨਿਸ਼ਾ ਦਿੱਤੀ ਅੱਗੇ ਜੋਗੀੜੇ ਦੇ ਸਾਨੂੰ ਕਸਮ ਹੈ ਪੀਰ ਫਕੀਰ ਦੀ ਜੀਮਰਾਂ ਹੋਇਕੇ ਏਸ ਜਹਾਨ ਕੋੜ੍ਹਾ ਕਦੀ ਸੂਤ ਡਠੀ ਜੇ ਮੈਂ ਹੀਰ ਦੀ ਜੀਸਾਨੂੰ ਹੀਰ ਜੱਟੀ ਧੌਲੀ ਧਾਰ ਦਿੱਸੇ ਕੋਹਕਾਫ ਤੇ ਧਾਰ ਕਸ਼ਮੀਰ ਦੀ ਜੀਲੰਕਾ ਕੋਟ ਪਹਾੜ ਦਾ ਪਾੜ...
Read more
ਜੋਗੀ ਕੀਲ ਕੀਤੀ ਪਿੜੀ ਵਿੱਚ ਚੌਂਕੇ ਛੁਰੀ ਓਸ ਦੇ ਵਿੱਚ ਖੁਭਾਇਆ ਸੂਖਾ ਕਸਮ ਕੁਰਆਨ ਦੀ ਬੈਠ ਜੱਟਾ ਕਸਮ ਚੋਰ ਨੂੰ ਚਾ ਕਰਾਇਆ ਸੂਉਹਦੇ ਨਾਲ ਤੂੰ ਨਾਂਹੀਉ ਅੰਗ ਲਾਇਆ ਛੁਰੀ ਪੁਟ ਕੇ ਧੌਣ ਰਖਾਇਆ ਸੂਫੜਿਆ ਹੁਸਨ ਦੇ ਮਾਲ ਦਾ ਚੋਰ ਸਾਬਤ...
Read more
ਸੈਦਾ ਆਖਦਾ ਰੋਂਦੜੀ ਪਈ ਡੋਲੀ ਚੁਪ ਕਰੇ ਨਾਹੀਂ ਹਤਿਆਰੜੀ ਵੋਵਡੀ ਜਵਾਨ ਬਾਲਜ਼ ਕੋਈ ਪਰੀ ਸੂਰਤ ਤਿੰਨ ਕਪੜੀਂ ਵੱਡੀ ਮੁਟਿਆਰੜੀ ਵੋਜੋ ਮੈਂ ਹੱਥ ਲਾਵਾਂ ਸਿਰੋਂ ਲਾਹ ਲੈਂਦੀ ਚਾ ਘਤਦੀ ਚੀਕ ਚਹਾੜਦੀ ਵੋਹਥ ਲਾਵਨਾ ਪਲੰਗ ਨੂੰ ਮਿਲੇ ਨਾਹੀਂ ਖੌਫ ਖਤਰਿਉਂ ਰਹੇ ਨਿਆਰੜੀ...
Read more
ਚੁਪ ਹੋ ਜੋਗੀ ਸਹਿਜ ਨਾਲ ਬੋਲੇ ਜੱਟਾ ਕਾਸ ਨੂੰ ਪਕੜਿਉਂ ਕਾਹੀਆਂ ਨੂੰਅਸੀਂ ਛੱਡ ਜਹਾਨ ਫਕੀਰ ਹੋਏ ਛੱਡ ਦੌਲਤਾਂ ਨਾਲ ਬਾਦਸ਼ਾਹੀਆਂ ਨੂੰਯਾਦ ਰੱਬ ਦੀ ਛੱਡ ਕੇ ਗਿਰਾਂ ਝੇਰੇ ਢੂੰਡਾਂ ਉਡਦੀਆਂ ਛੱਡ ਕੇ ਫਾਹੀਆਂ ਨੂੰਤੇਰੇ ਨਾਲ ਨਾ ਚੱਲਿਆ ਨਫਾ ਕੋਈ ਮੇਰਾ ਅਮਲ...
Read more
ਹੱਥ ਬੰਨ੍ਹ ਨੀਵੀਂ ਧਉਣ ਘਾਹ ਮੂੰਹ ਵਿੱਚ ਕਢ ਦੰਦੀਆਂ ਮਿੰਨਤਾਂ ਘਾਲਿਆ ਵੋਤੇਰੇ ਚਲਿਆਂ ਹੁੰਦੀਆ ਹੈ ਹੀਰ ਚੰਗੀ ਧੁਰੋਹੀ ਰੱਬ ਦੀ ਮੁੰਦਰਾਂ ਵਾਲਿਆ ਵੋਅੱਠ ਪਹਿਰ ਹੋਏ ਭੁਖੇ ਕੋੜਮੇ ਨੂੰ ਲੁੜ੍ਹ ਗਏ ਹਾਂ ਫਾਕੜਾ ਜਾਲਿਆਂ ਵੋਜਟੀ ਜ਼ਹਿਰ ਵਾਲੇ ਕਿਸੇ ਨਾਗ ਡੰਗੀ ਅਸਾਂ...
Read more
ਤਕਦੀਰ ਨੂੰ ਮੋੜਨਾ ਭਾਲਦਾ ਏਂ ਸੱਪ ਨਾਲ ਤਕਦੀਰ ਦੇ ਡੰਗਦੇ ਨੇਜਿਹਨੂੰ ਰੱਬ ਦੇ ਇਸ਼ਕ ਦੀ ਚਾਟ ਲੱਗੀ ਦੀਦਵਾਨ ਕਜ਼ਾ ਦੇ ਰੰਗ ਦੇ ਨੇਜਿਹੜੇ ਛੱਡ ਜਹਾਨ ਉਜਾੜ ਵਸਣ ਸੁਹਬਤ ਔਰਤਾਂ ਦੀ ਕੋਲੋਂ ਸੰਗਦੇ ਨੇਕਦੀ ਕਿਸੇ ਦੀ ਕੀਲ ਵਿੱਚ ਨਹੀਂ ਆਏ ਜਿਹੜੇ...
Read more
ਸੈਦਾ ਵਟ ਬੁੱਕਲ ਬੱਧੀ ਪਚਾੜਿਕੀ ਜੁੱਤੀ ਚਾੜ੍ਹ ਕੇ ਡਾਂਗ ਲੈ ਕੜਕਿਆ ਈਵਾਹੋ ਵਾਹ ਚਲਿਆ ਖੋਰੀ ਬੰਨ੍ਹ ਖੇੜਾ ਵਾਂਗ ਕਾਟਕੋ ਮਾਲ ਤੇ ਸਰਕਿਆ ਈਕਾਲੇ ਬਾਜ਼ ਵਿੱਚ ਜੋਗੀ ਥੇ ਜਾ ਵੜਿਆ ਜੋਗੀ ਦੇਖ ਕੇ ਜੱਟ ਨੂੰ ਵੜਕਿਆ ਈਖੜਾ ਹੋਇ ਮਾਹੀ ਮੁੰਡਿਆ ਕਹਾਂ...
Read more