ਸ਼੍ਰੀ ਗੁਰੂ ਨਾਨਕ ਦੇਵ ਜੀ ਤੋਂ
ਕਲੀਆਂ ਦੀ ਸੁਗੰਧਿ ਸਦੱਕੜੇ !
ਅੱਜ ਨਸੀਮ ਜਦੋਂ ਕਲੀਆਂ ਨੂੰ ਆ ਕੇ ਗੱਲ ਸੁਣਾਈ:-
‘ਗੁਰ ਨਾਨਕ ਪ੍ਰੀਤਮ ਕਲ ਆਸਣ, ਪੱਕੀ ਇਹ ਅਵਾਈ’ ।
ਸੁਣ ਕਲੀਆਂ ਭਰ ਚਾਉ ਆਖਿਆ:-‘ਸਹੀਓ ਅੱਜ ਨ ਖਿੜਨਾ,
ਕਲ ਪ੍ਰੀਤਮ ਦੇ ਆਯਾਂ ਕੱਠੀ ਦੇਈਏ ਮੁਸ਼ਕ ਲੁਟਾਈ’ ।
You are here: Home >> Kavi ਕਵੀ >> Bhai Vir Singh ਭਾਈ ਵੀਰ ਸਿੰਘ >> ਕਲੀਆਂ ਦੀ ਸੁਗੰਧਿ ਸਦੱਕੜੇ/Kliya di Sugandh Sadkrhe
Tagged with: Bhai Vir Singh ਭਾਈ ਵੀਰ ਸਿੰਘ Books ਕਿਤਾਬਾਂ Kambdi Kalai ਕੰਬਦੀ ਕਲਾਈ Kavi ਕਵੀ Kliya di Sugandh Sadkrhe Literature ਸਾਹਿਤ ਕਲੀਆਂ ਦੀ ਸੁਗੰਧਿ ਸਦੱਕੜੇ ਕਲੀਆਂ ਦੀ ਸੁਗੰਧਿ ਸਦੱਕੜੇ/Kliya di Sugandh Sadkrhe
Click on a tab to select how you'd like to leave your comment
- WordPress