ਜੀ ਮੇਰੇ ਕੁਛ ਹੁੰਦਾ ਸਹੀਓ
ਉਡਦਾ ਹੱਥ ਨ ਆਵੇ,-
ਕੱਤਣ, ਤੁੰਮਣ, ਹੱਸਣ, ਖੇਡਣ,
ਖਾਵਣ ਮੂਲ ਨ ਭਾਵੇ,
ਨੈਣ ਭਰਨ, ਖਿਚ ਚੜ੍ਹੇ ਕਾਲਜੇ
ਬਉਰਾਨੀ ਹੋ ਜਾਵਾਂ,-
ਤਿੰਞਣ ਦੇਸ਼ ਬਿਗਾਨਾ ਦਿੱਸੇ,
ਘਰ ਖਾਵਣ ਨੂੰ ਆਵੇ ।੩।
Tagged with: Bhai Vir Singh ਭਾਈ ਵੀਰ ਸਿੰਘ Books ਕਿਤਾਬਾਂ Kavi ਕਵੀ Lageyaa Literature ਸਾਹਿਤ Trel Tupke ਤ੍ਰੇਲ ਤੁਪਕੇ ਲੱਗੀਆਂ ਲੱਗੀਆਂ/Lageyaa
Click on a tab to select how you'd like to leave your comment
- WordPress