ਸੋਹਣੇ ਜੇ ਸੈਂਕਲ ਵਾਲਿਆ
ਸੈਂਕਲ ਹੋਲਰੇ ਹੌਲਰੇ ਤੋਰੀਏ
ਇਨ੍ਹਾਂ ਰਾਹਾਂ ਦੇ ਡੂੰਘੇ ਡੂੰਘੇ ਪਾਂਧ ਵੇ
ਜਾਇਆਂ ਮਿਲਿਆਂ ਤੇ ਚਡ਼੍ਹ ਜਾਂਦੇ ਚਾਂਦ ਵੇ
ਭੈਣਾ ਮਿਲੀਆਂ ਤੇ ਲਹਿ ਜਾਂਦੀ ਡਾਂਝ ਵੇ
ਕਿਤੇ ਟੱਕਰੇ ਨੀ ਮਾਏਂ ਨੀ ਮੇਰੀਏ
ਕਿਤੇ ਟੱਕਰੇਂ ਤਾਂ ਦੁੱਖ ਸੁੱਖ ਛੇਡੀਏ
ਲੰਮੇ ਪਏ ਨੀ ਵਿਛੋਡ਼ੇ
ਨੀ ਮਾਏਂ ਭੋਲੀਏ ਨੀ
ਸੋਹਣੇ ਜੇ ਸੈਂਕਲ ਵਾਲਿਆ
ਸੈਂਕਲ ਹੋਲਰੇ ਹੌਲਰੇ ਤੋਰੀਏ
ਇਨ੍ਹਾਂ ਰਾਹਾਂ ਦੇ ਡੂੰਘੇ ਡੂੰਘੇ ਪਾਂਧ ਵੇ
ਜਾਇਆਂ ਮਿਲਿਆਂ ਤੇ ਚਡ਼੍ਹ ਜਾਂਦੇ ਚਾਂਦ ਵੇ
ਭੈਣਾ ਮਿਲੀਆਂ ਤੇ ਲਹਿ ਜਾਂਦੀ ਡਾਂਝ ਵੇ
ਕਿਤੇ ਟੱਕਰੇ ਨੀ ਮਾਏਂ ਨੀ ਮੇਰੀਏ
ਕਿਤੇ ਟੱਕਰੇਂ ਤਾਂ ਦੁੱਖ ਸੁੱਖ ਛੇਡੀਏ
ਲੰਮੇ ਪਏ ਨੀ ਵਿਛੋਡ਼ੇ
ਨੀ ਮਾਏਂ ਭੋਲੀਏ ਨੀ
©2025 ਪੰਜਾਬੀ ਮਾਂ ਬੋਲੀ. All rights reserved.
Designed by OXO Solutions®