Topbar Left
  • About
  • Contact Us ਸੰਪਰਕ

Login
Sign up

ਪੰਜਾਬੀ ਮਾਂ ਬੋਲੀ

Punjabi Maa Boli پنجابی ما بولی

Punjabi Maa Boli Sites
Radio
Dictionary
Pictures
Books
Movies
Music
Shop
Home
  • ਪੰਜਾਬPunjab
    • Geography ਭੂਗੋਲ
    • History ਇਤਿਹਾਸ
    • Punjabi Pepole / ਪੰਜਾਬੀ ਲੋਕ
    • Religion ਧਰਮ
  • ਪੰਜਾਬੀ ਭਾਸ਼ਾPunjabi Language
    • Punjabi Alfabet ਗੁਰਮੁਖੀ ਵਰਣਮਾਲਾ
    • Recent Condition Of Punjabi Language ਪੰਜਾਬੀ ਭਾਸ਼ਾ ਦੀ ਅਜੋਕੀ ਸਥਿਤੀ
  • ਸੱਭਿਆਚਾਰCulture
    • ਬੋਲੀਆਂBoliaan
    • ਘੋੜੀਆਂGhodiaan
    • ਸੁਹਾਗSuhaag
    • ਲੋਕ ਗੀਤLok Geet
    • ਮਾਹੀਆMaiya
    • ਟੱਪੇTappe
    • ਛੰਦChhand
  • ਸਾਹਿਤLiterature
    • ਕਵਿਤਾਵਾਂKavitavaan
    • ਗਜ਼ਲਾਂGazals
    • ਕਹਾਣੀਆਂStories
    • ਪੰਜਾਬੀ ਕਾਫ਼ੀਆਂPunjabi Kafian
    • ਲੇਖEssays
  • ਸ਼ਾਇਰੀShayiri
  • ਮੁਹਾਵਰੇIdiom
  • ਬੁਝਾਰਤਾBujartan
  • ਸ਼ੁਗਲFun
    • ਚੁਟਕਲੇJokes
    • ਹਾਸ ਕਾਵਿFunny poetry
  • ਸੰਦTools

ਆ ਗਈਆਂ ਕਣੀਆਂ/ Aa gayiya Kniya

ਆ ਗਈਆਂ ਕਣੀਆਂ/ Aa gayiya Kniya
12th May 2018 01:46:19
ਆ ਗਈਆਂ ਕਣੀਆਂ, ਸਹੀਓ ਆ ਗਈਆਂ ਕਣੀਆਂ । ਇੰਦਰ ਹੱਥੋਂ ਕਾਹਲੀ ਦੇ ਵਿਚ ਖਿੰਡ ਗਈਆਂ ਮਣੀਆਂ । ਜੱਟ ਵਿੰਹਦਾ ਸੀ ਬੱਦਲਾਂ ਵੱਲੇ, ਜਿੱਦਾਂ ਸੋਚਣ ਜੋਗੀ ਝੱਲੇ, ਕਦੀ ਬੋਲੇ ਕਦੀ ਅੱਡੇ ਪੱਲੇ, ਨੈਣੀਂ ਸਾਗਰ ਹੰਝੂਆਂ ਮੱਲੇ । ਤਾਂਘੀਂ ਫੁੱਲ ਖਿੜਾ ਗਈਆਂ ਕਣੀਆਂ । ਲੂ ਕਰਦੀ ਏ ਮਾਰੋ-ਮਾਰਾਂ, ਪਪੀਹਾ ਲੋਚੇ ਪੈਣ ਫੁਹਾਰਾਂ, ਜੇਠ-ਹਾੜ ਵਿਚ ਆਣ ਬਹਾਰਾਂ, ਤੀਆਂ ਯਾਦ ਕਰਨ ਮੁਟਿਆਰਾਂ, ਤਪਦੀ ਅਗਨ ਬੁਝਾ ਗਈਆਂ ਕਣੀਆਂ । ਬੱਚੇ ਕਿਧਰੇ ਗੁੱਡੀਆਂ ਫੂਕਣ, ਤੱਤੀ ਵਾਅ ਦੇ ਝੋਕੇ ਸ਼ੂਕਣ, ਪਸ਼ੂ-ਪੰਛੀ ਵੀ ਪਏ ਕੂਕਣ, ਵਾਅ-ਵਰੋਲੇ ਕਿਧਰੇ ਘੂਕਣ, ਸਭਨਾਂ ਤਾਈਂ ਸੁਲਾ ਗਈਆਂ ਕਣੀਆਂ । ਮੱਲੋਮੱਲੀ ਪਸੀਨਾ ਚੋਵੇ, ਪਿੰਡਾ ਪਾਣੀ ਬਾਝੋਂ ਧੋਵੇ, ਕੋਈ ਦੱਸੋ ਕੰਮ ਕੀ ਹੋਵੇ, ਰੁੱਖਾਂ ਦਾ ਵੀ ਸਾਹ ਬੰਦ ਹੋਵੇ, ਸਭ ਵਿਚ ਜ਼ਿੰਦਗੀ ਪਾ ਗਈਆਂ ਕਣੀਆਂ । ਵੀਰ ਵਹੁਟੀਆਂ ਨਿਕਲ ਆਈਆਂ, ਕੁੜੀਆਂ ਨੇ ਵੀ ਪੀਂਘਾਂ ਪਾਈਆਂ, ਮੋਰਾਂ ਨੇ ਵੀ ਹੇਕਾਂ ਲਾਈਆਂ, ਸਭ ਪਾਸੇ ਖ਼ੁਸ਼ੀਆਂ ਨੇ ਛਾਈਆਂ, ਸੁੱਕੇ ਚਮਨ ਖਿੜਾ ਗਈਆਂ ਕਣੀਆਂ ।

Post navigation

Previous
Next

Leave a Reply Cancel reply

Your email address will not be published. Required fields are marked *

Search

ਨਵੀਆਂ ਬੋਲੀਆਂ

  • ਕਿੱਕਲੀ ਕਲੀਰ ਦੀ/Kikli Cleer Di
  • ਕੱਠੀਆ ਹੋ ਕੇ ਆਈਆ/Kathiya ho ke Aayiya
  • ਗਿੱਧਾ ਗਿੱਧਾ ਕਰੇਂ ਮੇਲਣੇ/Giddha Giddha Kare Malene
  • Dil Khave Hichkole/ਦਿਲ ਖਾਵੇ ਹਿਚਕੋਲੇ
  • ਮੁੰਡਿਆਂ ਦੀ ਅੱਖ ਕੁੜੀਆਂ ਵਿੱਚ ਰਹਿੰਦੀ/Mundiya di Aakh Kudiya Wich Rehde

ਨਵੀਆਂ ਘੋੜੀਆਂ

  • ਮੱਥੇ ‘ਤੇ ਚਮਕਣ ਵਾਲ, ਮੇਰੇ ਬੰਨੜੇ ਦੇ/Mathe te Chamkan Bal, Mere Banere De
  • ਮੈਂ ਬਲਿਹਾਰੀ ਵੇ ਮਾਂ ਦਿਆ ਸੁਰਜਣਾ/Mein Balihari ve Maa Diya Surjana
  • ਸਤਿਗੁਰਾਂ ਕਾਜ ਸਵਾਰਿਆ ਈ/Satguru Kaj Sawariya e
  • ਮਹਿਲਾਂ ਵਿਚੋਂ ਉਤਰੀ ਸ਼ਿਮਲਾਪਤੀ/Mehla Vocho Utri Shimlapati

ਸਾਡੇ ਬਾਰੇ

  • About
  • Our Misson ਸਾਡਾ ਮਿਸ਼ਨ
  • Terms and Conditions ਸ਼ਰਤਾਂ
  • Help ਸਹਾਇਤਾ

We are on Social Media

ਵੈਬਸਾਈਟਾਂ

  • HOME
  • Music ਸੰਗੀਤ
  • Movies ਫਿਲਮਾਂ
  • Books ਕਿਤਾਬਾਂ
  • Pictures ਤਸਵੀਰਾਂ
  • Dictionary ਸ਼ਬਦਕੋਸ਼
  • Radio ਰੇਡੀਓ

ਪੰਜਾਬ ਬਾਰੇ

  • Punjab ਪੰਜਾਬ
  • History ਇਤਿਹਾਸ
  • Geography ਭੂਗੋਲ
  • Religion ਧਰਮ
  • Punjabi Language ਪੰਜਾਬੀ ਭਾਸ਼ਾ
  • Punjabi Alfabet ਗੁਰਮੁਖੀ ਵਰਣਮਾਲਾ
  • Recent Condition Of Punjabi Language ਪੰਜਾਬੀ ਭਾਸ਼ਾ ਦੀ ਅਜੋਕੀ ਸਥਿਤੀ

ਮੁੱਖ ਵਰਕੇ

  • Punjab ਪੰਜਾਬ
  • Punjabi Language ਪੰਜਾਬੀ ਭਾਸ਼ਾ
  • Culture ਸੱਭਿਆਚਾਰ
  • Ghodiaan ਘੋੜੀਆਂ
  • Suhaag ਸੁਹਾਗ
  • Shayiri ਸ਼ਾਇਰੀ
  • Fun ਸ਼ੁਗਲ
  • Lok Geet ਲੋਕ ਗੀਤ
  • Shop
  • Cart
  • Checkout
  • My account

©2023 ਪੰਜਾਬੀ ਮਾਂ ਬੋਲੀ. All rights reserved.

Designed by OXO Solutions®