ਜੀ ਆਇਆਂ ਨੂੰ
You are here: Home >> Kavi ਕਵੀ >> Bhai Vir Singh ਭਾਈ ਵੀਰ ਸਿੰਘ >> ਮੇਰੀ ਜਿੰਦੇ/Meri Jinde

ਮੇਰੀ ਜਿੰਦੇ/Meri Jinde

ਤੇਰਾ ਥਾਉਂ ਕਿਸੇ ਨਦੀ ਦੇ ਕਿਨਾਰੇ
ਤੇਰਾ ਥਾਉਂ ਕਿਸੇ ਜੰਗਲ ਬੇਲੇ,
ਤੇਰੇ ਭਾਗਾਂ ਵਿਚ ਅਰਸ਼ਾਂ ਤੇ ਉੱਡਣਾ
ਤੇ ਗਾਂਦਿਆਂ ਫਿਰਨ ਅਕੇਲੇ,
ਤੇਰਾ ਜੀਵਨ ਸੀਗਾ ਤੇਰੇ ਹੀ ਜੋਗਾ
ਤੂੰ ਆਪੇ ‘ਆਪੇ’ ਨਾਲ ਖੇਲੇਂ,
ਤੂੰ ਕਿਵੇਂ ਰੌਲਿਆਂ ਵਿਚ ਆ ਖਲੋਤੀ
ਤੇਰੇ ਚਾਰ ਚੁਫੇਰੇ ਝਮੇਲੇ ।

About Rajinderapl Sandhu

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar