ਜੀ ਆਇਆਂ ਨੂੰ
You are here: Home >> Culture ਸਭਿਆਚਾਰ >> ਮੂਲੀ ਦਾ ਖੇਤ ਹਰਿਆ ਭਰਿਆ/Muulii da Khet Haryaa Bharyaa

ਮੂਲੀ ਦਾ ਖੇਤ ਹਰਿਆ ਭਰਿਆ/Muulii da Khet Haryaa Bharyaa

ਮੂਲੀ ਦਾ ਖੇਤ ਹਰਿਆ ਭਰਿਆ
ਵੀਰ ਸੁਦਾਗਰ ਘੋੜੀ ਚੜ੍ਹਿਆ
ਆ ਵੀਰਾ ਤੂੰ ਜਾਹ ਵੀਰਾ
ਬੰਨੀ ਨੂੰ ਲਿਆ ਵੀਰਾ
ਬੰਨੀ ਤੇਰੀ ਹਰੀ ਭਰੀ
ਫੁੱਲਾਂ ਦੀ ਚੰਗੇਰ ਭਰੀ
ਇੱਕ ਫੁੱਲ ਡਿੱਗ ਪਿਆ
ਰਾਜੇ ਦੇ ਦਰਬਾਰ ਪਿਆ
ਰਾਜੇ ਬੇਟੀ ਸੁੱਤੀ ਸੀ
ਸੁੱਤੀ ਨੂੰ ਜਗਾ ਲਿਆ
ਰੱਤੇ ਡੋਲੇ ਪਾ ਲਿਆ
ਰੱਤਾ ਡੋਲਾ ਕਾਈ ਦਾ
ਸੱਤੇ ਵੀਰ ਵਿਆਹੀ ਦਾ

About Rajinderapl Sandhu

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar