ਜੀ ਆਇਆਂ ਨੂੰ
You are here: Home >> Kavi ਕਵੀ >> Bhai Vir Singh ਭਾਈ ਵੀਰ ਸਿੰਘ >> ਨੂਰ ਚਮਕਦਾ ਮੱਥਾ/Noor Chamkda Matha

ਨੂਰ ਚਮਕਦਾ ਮੱਥਾ/Noor Chamkda Matha

ਅਰਸ਼ੀ ‘ਛੁਹ’ ਤੇਰੀ ਦੇ ਸਵਾਲੀ
ਅਸੀਂ ਦਰ ਤੇਰੇ ਤੇ ਆਏ,
ਡਰਦੇ ਡਰਦੇ, ਕੰਬਦੇ ਕੰਬਦੇ,
ਅਸਾਂ ਗਿਣ ਗਿਣ ਕਦਮ ਰਖਾਏ,
ਐਪਰ ਨੂਰ ਚਮਕਦਾ ਮੱਥਾ
ਅਸਾਂ ਜਦੋਂ ਤੁਧੇ ਦਾ ਡਿੱਠਾ,
ਛੁਹ ਬਖਸ਼ਣ ਦਾ ਸ਼ੌਕ ਤੁਸਾਂ ਵਿਚ
ਸਾਨੂੰ ਡੁਲ੍ਹਦਾ ਨਜ਼ਰੀਂ ਆਏ ।

About Rajinderapl Sandhu

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar