ਜੀ ਆਇਆਂ ਨੂੰ

ਹੀਰ ਵਾਰਿਸ ਸ਼ਾਹ: ਬੰਦ 295(ਉੱਤਰ ਆਜੜੀ)

ਆ ਸੁਣੀ ਚਾਕਾ ਸਵਾਹ ਲਾ ਮੂੰਹ ਤੇ ਜੋਗੀ ਹੋਇਕੇ ਨਜ਼ਰ ਭੁਆ ਬੈਠੋਂ ਹੀਰ ਸਿਆਲ ਦਾ ਯਾਰ ਮਸ਼ਹੂਰ ਰਾਂਝਾ ਮੌਜਾਂ ਮਾਣ ਕੇ ਕੰਨ ਪੜਵਾ ਬੈਠੋਂ ਖੇੜੇ ਮਾਰ ਲਿਆਏ ਮੋਹ ਮਾਰ ਤੇਰੀ ਸਾਰੀ ਉਮਰ ਦੀ ਲੀਕ ਲਵਾ ਬੈਠੋਂ ਤੇਰੇ ਬੈਠਿਆਂ ਵਿਆਹ ਲੈ ਗਏ ਖੇੜੇ ਦਾੜ੍ਹੀ ਪਰ੍ਹੇ ਦੇ ਵਿੱਚ ਮੁਨਾ ਬੈਠੋਂ ਮੰਗ ਛੱਡੀਏ ... Read More »

ਹੀਰ ਵਾਰਿਸ ਸ਼ਾਹ: ਬੰਦ 296(ਉੱਤਰ ਰਾਂਝਾ)

ਸਤ ਜਰਮ ਕੇ ਹਮੀਂ ਫਕੀਰ ਜੋਗੀ ਨਹੀਂ ਨਾਲ ਜਹਾਨ ਦੇ ਸੀਰ ਮੀਆਂ ਅਸਾਂ ਸੇਲ੍ਹਆਂ ਖਪਰਾਂ ਨਾਲ ਵਰਤਨ ਭਖੀ ਖਾ ਇਕੇ ਹੋਨਾਂ ਵਹੀਰ ਮੀਆਂ ਭਲਾ ਜਾਣ ਜੱਟਾ ਕਹੇਂ ਚਾਕ ਸਾਨੂੰ ਅਸੀਂ ਫਕਰ ਹਾਂ ਜ਼ਾਹਰਾਂ ਪੀਰ ਮੀਆਂ ਨਾਉਂ ਮਿਹਰੀਆਂ ਦੇ ਲਿਆਂ ਡਰਨ ਆਵੇ ਰਾਂਝਾ ਕੌਣ ਤੇ ਕਿਹੜੀ ਹੀਰ ਮੀਆਂ ਜਤੀ ਸਤੀ ਹਠੀ ... Read More »

ਹੀਰ ਵਾਰਿਸ ਸ਼ਾਹ: ਬੰਦ 297(ਆਜੜੀ ਦਾ ਉੱਤਰ)

ਭੱਤੇ ਬੇਲਿਆਂ ਵਿੱਚ ਲੈ ਜਾਏ ਜੱਟੀ ਪੀਂਘਾਂ ਪੀਂਘਦੀ ਨਾਲ ਪਿਆਰੀਆਂ ਦੇ ਇਹ ਪ੍ਰੇਮ ਪਿਆਲੜਾ ਝੋਕਿਉਈ ਨੈਣ ਮਸਤ ਵਿੱਚ ਖੁਮਾਰੀਆਂ ਦੇ ਵਾਹੇਂ ਵੰਝਲੀ ਤੇ ਫਿਰੇ ਮਗਰ ਲੱਗੀ ਹਾਂਝ ਘਿਨ ਕੇ ਨਾਲ ਕੁਆਰੀਆਂ ਦੇ ਜਦੋਂ ਵਿਆਹ ਹੋਇਆ ਤਦੋਂ ਵਿਹਰ ਬੈਠੀ ਡੋਲੀ ਚਾੜ੍ਹਿਆ ਨੇ ਨਾਲ ਖੁਆਰੀਆਂ ਦੇ ਧਾਰਾਂ ਖਾਂਗੜਾਂ ਦੀਆਂ ਝੋਕਾਂ ਹਾਣੀਆਂ ਦੀਆਂ ... Read More »

ਹੀਰ ਵਾਰਿਸ ਸ਼ਾਹ: ਬੰਦ 298(ਰਾਂਝੇ ਮੰਨਿਆ ਕਿ ਆਜੜੀ ਠੀਕ ਏ)

ਤੁਸੀਂ ਅਕਲ ਦੇ ਕੋਟ ਇਆਲ ਹੁੰਦੇ ਲੁਕਮਾਨ ਹਕੀਮ ਦਸਤੂਰ ਹੈ ਜੀ ਬਾਜ਼ ਭੌਰ ਬਗਲਾ ਲੋਹਾ ਲੌਂਗ ਕਾਲੂ ਸ਼ਾਹੀਂ ਸ਼ੀਹਣੇ ਨਾਲ ਕਸਤੂਰ ਹੈ ਜੀ ਲੋਹਾ ਪਸ਼ਮ ਪਿਸਤਾ ਡੱਬਾ ਮੌਤ ਸੂਰਤ ਕਾਲੂ ਅਜ਼ਰਾਈਲ ਮਨਜ਼ੂਰ ਹੈ ਜੀ ਪੰਜੇ ਬਾਜ਼ ਜੇਹੇ ਲਕ ਵਾਂਗ ਚੀਤੇ ਪਹੁੰਚਾ ਵੱਜਿਆਂ ਮਰਗ ਸਬ ਦੂਰ ਹੈ ਜੀ ਚਕ ਸ਼ੀਂਹ ਵਾਂਗੂੰ ... Read More »

ਹੀਰ ਵਾਰਿਸ ਸ਼ਾਹ: ਬੰਦ 299(ਉੱਤਰ ਰਾਂਝਾ)

ਭੇਤ ਦੱਸਨਾ ਮਰਦ ਦਾ ਕੰਮ ਨਾਹੀਂ ਮਰਦ ਸੋਈ ਜੋ ਦੇਖ ਦੰਮ ਘੁੱਟ ਜਾਏ ਗੱਲ ਜਿਉ ਦੇ ਵਿੱਚ ਹੀ ਰਹੇ ਖੁਫੀਆ ਕਾਉਂ ਵਾਂਗ ਪੈਖ਼ਾਲ ਨਾ ਸੁੱਟ ਜਾਏ ਭੇਤ ਕਿਸੇ ਦਾ ਦੱਸਣਾ ਭਲਾ ਨਾਹੀਂ ਭਾਂਵੇਂ ਪੁਛ ਕੇ ਲੋਕ ਨਖੁੱਟ ਜਾਏ ਵਾਰਸ ਸ਼ਾਹ ਨਾ ਭੇਤ ਸੰਦੂਕ ਖੁੱਲ੍ਹੇ ਭਾਵੇਂ ਜਾਨ ਦਾ ਜੰਦਰਾ ਟੁੱਟ ਜਾਏ Read More »

ਹੀਰ ਵਾਰਿਸ ਸ਼ਾਹ: ਬੰਦ 300(ਉੱਤਰ ਆਜੜੀ)

ਮਾਰ ਆਸ਼ਕਾਂ ਦੀ ਲੱਜ ਲਾਹਿਆਈ ਯਾਰੀ ਲਾਇਕੇ ਘਿਨ ਲੈ ਜਾਵਨੀ ਸੀ ਇੱਕੇ ਯਾਰੀ ਤੈਂ ਮੂਲ ਨਾ ਲਾਵਨੀ ਸੀ ਚਿੜੀ ਬਾਜ਼ ਦੇ ਮੂੰਹੋਂ ਛਡਾਵਨੀ ਸੀ ਲੈ ਗਏ ਵਿਆਹ ਕੇ ਜਿਊਂਦਾ ਤੂੰ ਮਰ ਜਾਨਾ ਸੀ ਲੀਕ ਨਾ ਲਾਵਨੀ ਸੀ ਮਰ ਜਾਵਨਾਂ ਸੀ ਦਰ ਯਾਰ ਦੇ ਤੇ ਇਹ ਸੂਰਤ ਕਿਉਂ ਗਧੇ ਚੜ੍ਹਾਵਣੀ ਸੀ ... Read More »

ਹੀਰ ਵਾਰਿਸ ਸ਼ਾਹ: ਬੰਦ 302(ਉੱਤਰ ਆਜੜੀ)

ਅਸਾਂ ਰਾਂਝਿਆ ਹੱਸ ਕੇ ਗੱਲ ਕੀਤੀ ਜਾ ਲਾ ਲੈ ਦਾਉ ਜੇ ਲੱਗਦਾ ਈ ਲਾਟ ਰਹੇ ਨਾ ਜਿਉ ਦੇ ਵਿੱਚ ਲੁਕੀ ਇਹ ਇਸ਼ਕ ਅਲੰਬੜਾ ਅੱਗ ਦਾ ਈ ਜਾ ਦੇਖ ਮਾਅਸ਼ੂਕ ਦੇ ਨੈਣ ਖੂਨੀ ਤੈਨੂੰ ਨਿਤ ਉਲਾਂਹਬੜਾ ਜੱਗ ਦਾ ਈ ਸਮਾ ਯਾਰ ਦਾ ਤੇ ਘੱਸਾ ਬਾਜ਼ ਵਾਲਾ ਝੁਟ ਚੋਰ ਦਾ ਤੇ ਦਾਉ ... Read More »

ਹੀਰ ਵਾਰਿਸ ਸ਼ਾਹ: ਬੰਦ 303(ਉੱਤਰ ਰਾਂਝਾ)

ਮਰਦ ਬਾਝ ਮਹਿਰੀ ਪਾਣੀ ਬਾਝ ਧਰਤੀ ਆਸ਼ਕ ਡਿਠੜੇ ਬਾਝ ਨਾ ਰੱਜਦੇ ਨੇ ਲਖ ਸਿਰੀਂ ਅਵੱਲ ਸਵੱਲ ਆਵਨ ਯਾਰ ਯਾਰਾਂ ਥੋਂ ਮੂਲ ਨਾ ਭੱਜਦੇ ਨੇਂ ਭੀੜਾਂ ਬਣਦੀਆਂ ਅੰਗ ਵਟਾਇ ਦੇਂਦੇ ਪਰਦੇ ਆਸ਼ਕਾਂ ਦੇ ਮਰਦ ਕੱਜਦੇ ਨੇਂ ਦਾ ਚੋਰ ਤੇ ਯਾਰ ਦਾ ਇੱਕ ਸਾਇਤ ਨਹੀਂ ਵੱਸਦੇ ਮੀਂਹ ਜੋ ਗੱਜਦੇ ਨੇਂ Read More »

ਹੀਰ ਵਾਰਿਸ ਸ਼ਾਹ: ਬੰਦ 305(ਰਾਂਝੇ ਦੁਆਲੇ ਗੱਭਰੂ)

ਆ ਜੋਗੀਆ ਕੇਹਾ ਇਹ ਦੇਸ ਡਿੱਠੇ ਪੁੱਛਣ ਗੱਭਰੂ ਬੈਠ ਵਿੱਚ ਦਾਰੀਆਂ ਦੇ ਓਥੇ ਝੂਲ ਮਸਤਾਨੀਆਂ ਕਰੇ ਗੱਲਾਂ ਸੁਖਨ ਸੁਣੋ ਕੰਨ ਪਾਟਿਆਂ ਪਿਆਰੀਆਂ ਦੇ ਕਰਾਂ ਕੌਣ ਸਲਾਹ ਮੈਂ ਖੇੜਿਆਂ ਦੀ ਡਾਰ ਫਿਰਨ ਚੌਤਰਫ ਕਵਾਰੀਆਂ ਦੇ ਮਾਰ ਆਸ਼ਕਾਂ ਨੂੰ ਕਰਨ ਚਾ ਬੈਰੇ ਨੈਣ ਤਿਖੜੇ ਨੋਕ ਕਟਾਰੀਆਂ ਦੇ ਦੇਣ ਆਸ਼ਕਾਂ ਨੂੰ ਤੋੜੇ ਨਾਲ ... Read More »

ਹੀਰ ਵਾਰਿਸ ਸ਼ਾਹ: ਬੰਦ 306(ਉੱਤਰ ਰਾਂਝਾ)

ਮਾਹੀ ਮੁੰਡਿਉਂ ਘਰੀਂ ਨਾ ਜਾ ਕਹਿਣਾ ਜੋਗੀ ਮਸਤ ਕਮਲਾ ਇੱਕ ਆ ਵੜਿਆ ਕੰਨੀਂ ਮੁੰਦਰਾਂ ਸੇਲ੍ਹੀਆਂ ਸੁੰਦਰਾਂ ਨੇਂ ਦਾੜ੍ਹੀ ਪਟੇ ਸਿਰ ਭਵਾਂ ਮੁਨਾ ਵੜਿਆ ਜਿਹਾਂ ਨਾਉਂ ਮੇਰਾ ਕੋਈ ਜਾ ਲੈਂਦਾ ਮਹਾ ਦੇਵ ਲੈ ਦੌਲਤਾਂ ਆ ਵੜਿਆ ਕਿਸੇ ਨਾਲ ਕੁਦਰਤ ਫੁਲ ਜੰਗਲੇ ਥੀਂ ਕਿਵੇਂ ਭੁਲ ਭੁਲਾਵੜੇ ਆ ਵੜਿਆ Read More »

Scroll To Top
Skip to toolbar