ਪੁੰਨਿਆਂ ਨੂੰ ਸ਼ਹੁ ਸਾਗਰ ਉਛਲੇ
ਤਾਂਘ ਅਰਸ਼ ਦੀ ਕਰਦਾ,
ਦੂਰ ਵਸੇਂਦੇ ਸੁਹਣੇ ਵੱਲੇ
ਉਮਲ ਉਮਲ ਜੀ ਭਰਦਾ
ਜਿਉਂ ਜਿਉਂ ਪਰ ਉਸ ਲਗੇ ਚਾਂਦਨੀ
ਤਿਉਂ ਤਿਉਂ ਕੀ ਉਹ ਦੇਖੇ ?
ਪ੍ਰੀਤਮ ਦਾ ਦਿਲ ਪ੍ਰੇਮ ਤਰੰਗੀਂ
ਦਾਨ ਉਛਾਲੇ ਕਰਦਾ ।
Tagged with: Bhai Vir Singh ਭਾਈ ਵੀਰ ਸਿੰਘ Books ਕਿਤਾਬਾਂ Kavi ਕਵੀ Literature ਸਾਹਿਤ Matak Hulare ਮਟਕ ਹੁਲਾਰੇ Pream Tarangi ਪ੍ਰੇਮ ਤਰੰਗੀਂ ਪ੍ਰੇਮ ਤਰੰਗੀਂ/Pream Tarangi
Click on a tab to select how you'd like to leave your comment
- WordPress