1. ਆ ਮਿਲ ਯਾਰ ਸਾਰ ਲੈ ਮੇਰੀ ਆ ਮਿਲ ਯਾਰ ਸਾਰ ਲੈ ਮੇਰੀ, ਮੇਰੀ ਜਾਨ ਦੁੱਖਾਂ ਨੇ ਘੇਰੀ । ਅੰਦਰ ਖਾਬ ਵਿਛੋੜਾ ਹੋਇਆ, ਖਬਰ ਨਾ ਪੈਂਦੀ ਤੇਰੀ । ਸੁੰਞੇ ਬਨ ਵਿਚ ਲੁੱਟੀ ਸਾਈਆਂ, ਸੂਰ ਪਲੰਗ ਨੇ ਘੇਰੀ । ਇਹ ਤਾਂ...
Read more
1. ਆਗੇ ਨੈਂ ਡੂੰਘੀ, ਮੈਂ ਕਿਤ ਗੁਣ ਲੰਘਸਾਂ ਪਾਰਿ ਆਗੇ ਨੈਂ ਡੂੰਘੀ, ਮੈਂ ਕਿਤ ਗੁਣ ਲੰਘਸਾਂ ਪਾਰਿ ।ਰਹਾਉ। ਰਾਤਿ ਅੰਨੇਰੀ ਪੰਧਿ ਦੁਰਾਡਾ, ਸਾਥੀ ਨਹੀਓਂ ਨਾਲਿ ।1। ਨਾਲਿ ਮਲਾਹ ਦੇ ਅਣਬਣਿ ਹੋਈ, ਉਹ ਸਚੇ ਮੈਂ ਕੂੜਿ ਵਿਗੋਈ, ਕੈ ਦਰਿ ਕਰੀਂ ਪੁਕਾਰ...
Read more
ਰਾਗ ਆਸਾ ੧. ਮੈ ਬੰਦਾ ਬੈ ਖਰੀਦੁ ਮੈ ਬੰਦਾ ਬੈ ਖਰੀਦੁ ਸਚੁ ਸਾਹਿਬੁ ਮੇਰਾ ॥ ਜੀਉ ਪਿੰਡੁ ਸਭੁ ਤਿਸ ਦਾ ਸਭੁ ਕਿਛੁ ਹੈ ਤੇਰਾ ॥੧॥ ਮਾਣੁ ਨਿਮਾਣੇ ਤੂੰ ਧਣੀ ਤੇਰਾ ਭਰਵਾਸਾ ॥ ਬਿਨੁ ਸਾਚੇ ਅਨ ਟੇਕ ਹੈ ਸੋ ਜਾਣਹੁ ਕਾਚਾ...
Read more
1. ਆ ਚੁਣੋਂ ਰਲ ਯਾਰ ਆ ਚੁਣੋਂ ਰਲ ਯਾਰ ।ਪੀਲੂੰ ਪੱਕੀਆਂ ਨੀ ਵੇ । ਕਈ ਬਗੜੀਆਂ, ਕਈ ਸਾਵੀਆਂ ਪੀਲੀਆਂ ।ਕਈ ਭੂਰੀਆਂ ਕਈ ਫਿਕੜੀਆਂ ਨੀਲੀਆਂ । ਕਈ ਊਦੀਆਂ ਗੁਲਨਾਰ ।ਕਟੋਈਆ ਰੱਤੀਆਂ ਨੀ ਵੇ । ਬਾਰ ਥਈ ਹੈ ਰਸ਼ਕ ਇਰਮ ਦੀ ।ਸੁੱਕ...
Read more
1. ਤੁਸੀਂ ਐਵੇਂ ਮਗਜ਼ ਨ ਮਾਰੋ ਜੀ 1 ਰਖ ਸੌਮ ਸਲਾਤਾਂ ਪੜ੍ਹਦੇ ਹੋ, ਤੁਸੀਂ ਨਾਲ ਲੋਕਾਂ ਦੇ ਲੜਦੇ ਹੋ, ਪਾ ਤੇਲ ਕੜਾਹੀ ਸੜਦੇ ਹੋ, ਕੁਝ ਵਿਚਲੀ ਗੱਲ ਨਿਤਾਰੋ ਜੀ । 2 ਤੁਸੀਂ ਆਪਣੀ ਆਪ ਨਿਬੇੜੋ ਜੀ, ਅਣਹੁੰਦੀਆਂ ਕਲਾਂ ਨਾ ਛੇੜੋ...
Read more