ਵੀਹ ਕੁ ਸਾਲ ਪਹਿਲਾਂ ਦੀ ਗੱਲ ਹੈ, ਮੈਂ ਸੱਤ ਵਰ੍ਹੇ ਦਾ ਸੀ ਤੇ ਮੇਰੀ ਵੱਡੀ ਭੈਣ ਗਿਆਰਾਂ ਵਰ੍ਹੇ ਦੀ। ਸਾਡਾ ਖੇਤ ਘਰੋਂ ਮੀਲ ਕੁ ਦੀ ਵਿਥ ‘ਤੇ ਸੀ। ਅੱਧ ਵਿਚਕਾਰ ਇਕ ਜਰਨੈਲੀ ਸੜਕ ਲੰਘਦੀ ਸੀ, ਜਿਸ ਵਿਚੋਂ ਜਾਂਗਲੀਆਂ, ਪਠਾਣਾਂ, ਰਾਸ਼ਿਆਂ...
Read more
"ਸਾਧ ਪਕੌੜੇ ਵੇਚ ਕੇ ਆਪਣੇ ਆਪ ਵਿੱਚ ਜੰਨਤ ਦੀਆਂ ਮੌਜਾਂ ਮਾਣਦਾ ਤੇ ਚੋਰ ਚੋਰੀ ਕਰਕੇ ਆਪਣੇ ਬਾਲ ਬੱਚੇ ਨਾਲ ਬੁੱਲੇ ਲੁਟਦਾ। ਤੇ ਇੰਝ ਸਾਧ ਆਪਣੇ ਹਾਲ ਵਿਚ ਮਸਤ, ਚੋਰ ਆਪਣੇ ਮਾਲ ਵਿਚ ਮਸਤ ਤੇ ਵੇਲਾ ਆਪਣੀ ਚਾਲ ਵਿਚ ਮਸਤ ਸੀ…।...
Read more
ਜਦੋਂ ਦਾ ਮੰਗਲ ਸਿੰਘ ਫੌਜ ਵਿਚ ਭਰਤੀ ਹੋ ਗਿਆ ਸੀ, ਬਸੰਤ ਕੌਰ ਨੂੰ ਮੱਝ ਲਈ ਪੱਠੇ ਖੇਤੋਂ ਆਪ ਲਿਆਉਣੇ ਪੈ ਗਏ ਸਨ। ਪਿਛਲੇ ਛੇ ਮਹੀਨਿਆਂ ਵਿਚ ਦੋ ਬਰਸਾਤ ਦੇ ਸਨ, ਜਦੋਂ ਬੰਜਰਾਂ ਵਿਚ ਘਾਹ ਇਤਨਾ ਉਗਿਆ ਹੋਇਆ ਸੀ ਕਿ ਮੱਝਾਂ...
Read more
ਧਰਮਸ਼ਾਲਾ ਤੋਂ ਪਹਿਲਾਂ ਨਾਭੇ ਤੇ ਫੇਰ ਮੇਰੀ ਬਦਲੀ ਪਟਿਆਲੇ ਦੀ ਹੋ ਗਈ। ਉਹੀ ਪੁਰਾਣਾ ਮਹਿੰਦਰਾ ਕਾਲਜ, ਉਹੀ ਪੁਰਾਣੇ ਪ੍ਰੋਫੈਸਰ ਤੇ ਉਹੀ ਪੰਜਾਬੀ ਵਿਭਾਗ ਦੇ ਹੈਡ ਪ੍ਰੋ. ਪ੍ਰੀਤਮ ਸਿੰਘ। ਮੇਰੇ ਜਿੱਡੇ-ਜਿੱਡੇ ਹੀ ਹਰਬੰਸ ਬਰਾੜ, ਗੁਰਬਖਸ਼ ਸੋਚ, ਨਵਤੇਜ ਭਾਰਤੀ ਵਰਗੇ ਸਿਆਣੇ ਐਮ....
Read more
ਨੌਜਵਾਨ ਸਭਾ ਦੀ ਕਾਨਫ਼ਰੰਸ ਦੇ ਪ੍ਰਬੰਧਕ ਕੱਲ੍ਹ ਦਾ ਪ੍ਰੋਗਰਾਮ ਦੱਸ ਕੇ ਸਾਨੂੰ ਜੋਧਾ ਮੱਲ ਆੜ੍ਹਤੀ ਦੀ ਦੁਕਾਨ ਉੱਤੇ ਛੱਡ ਗਏ। ਅਸੀਂ ਚਾਰ ਸਾਂ: ਇਕ ਕਵੀ, ਇਕ ਕਿਸਾਨਾਂ ਦਾ ਪ੍ਰਸਿੱਧ ਆਗੂ, ਇਕ ਜ਼ਿਲ੍ਹਾ ਨੌਜਵਾਨ ਸਭਾ ਦਾ ਸਕੱਤਰ, ਤੇ ਮੈ; ਇਕ ਦੂਜੇ...
Read more
ਜਿਸ ਰੋਜ਼ਾਨਾ ਅਖ਼ਬਾਰ ਵਿਚ ਮੈਂ ਰਿਪੋਰਟਰ ਦਾ ਕੰਮ ਕਰਦਾ ਹਾਂ, ਉਹਦਾ 'ਆਜ਼ਾਦੀ ਨੰਬਰ' ਬੜੀ ਸਜ ਧਜ ਨਾਲ ਨਿਕਲ ਰਿਹਾ ਸੀ। ਆਜ਼ਾਦੀ ਬਾਰੇ ਲੇਖ ਤੇ ਬਿਆਨ ਛਪਣ ਲਈ ਆ ਰਹੇ ਸਨ, ਆਜ਼ਾਦੀ ਦੀਆਂ ਤਸਵੀਰਾਂ ਦੇ ਬਲਾਕ ਬਣ ਰਹੇ ਸਨ, ਤੇ ਧੜਾ...
Read more
ਇਹ ਉਨ੍ਹਾਂ ਦਿਨਾਂ ਦੀ ਗੱਲ ਹੈ ਜਦੋਂ ਸਾਡਾ ਵਤਨ ਨਵਾਂ ਨਵਾਂ ਵੰਡਿਆ ਗਿਆ ਸੀ ਤੇ ਇਹਦੇ ਦੋਵਾਂ ਹਿੱਸਿਆਂ ਵਿਚ ਭੂਤਾਂ ਨੇ ਉਧੜ-ਧੁੰਮੀ ਮਚਾਈ ਹੋਈ ਸੀ। ਰਣਧੀਰ ਅੰਮ੍ਰਿਤਸਰ ਵਿਚ ਫਸਿਆ ਹੋਇਆ ਸੀ। ਉਹਨੇ ਦਿੱਲੀ ਆਪਣੇ ਮਾਪਿਆਂ ਕੋਲ ਪੁੱਜਣਾ ਸੀ, ਪਰ ਗੱਡੀਆਂ...
Read more
ਬਸ਼ੀਰਾ ਤੇ ਮੈਂ ਬੜੇ ਚੰਗੇ ਬੇਲੀ ਸਾਂ । ਲੁਕਣ-ਮੀਟੀ ਜਾਂ ਕਿਸੇ ਹੋਰ ਖੇਡ ਵਿੱਚ ਜਦੋਂ ਹਾਣੀ ਬਣਨਾ ਹੁੰਦਾ ਤਾਂ ਅਸੀਂ ਦੋਵੇਂ ਕੋਸ਼ਸ਼ ਕਰਦੇ ਕਿ ਅਸੀਂ ਹਾਣੀ ਬਣੀਏਂ ਜੇ ਕਿਤੇ ਬੰਟਿਆਂ ਤੋਂ, ਦਵਾਤ ਡੁਲ੍ਹਣ ਤੋਂ ਜਾਂ ਬਾਲ-ਉਮਰ ਦੇ ਹੋਰ ਸੈਆਂ ਬਹਾਨਿਆਂ...
Read more
ਜਦੋਂ ਭੋਲੂ ਸਕੂਲੇ ਜਾਂਦਾ, ਉਹਦਾ ਬਾਬਾ ਮੰਜੇ ਉੱਤੇ ਨਿਆਈਂ ਦੀਆਂ ਪੈਲੀਆਂ ਵੱਲ ਵੇਖਦਾ ਹੁੰਦਾ। ਜਦੋਂ ਭੋਲੂ ਸਕੂਲੋਂ ਆਉਂਦਾ, ਓਦੋਂ ਵੀ ਉਹਦਾ ਬਾਬਾ ਮੰਜੇ ਉੱਤੇ ਬੈਠਾ ਉਨ੍ਹਾਂ ਨਿਆਈਂ ਦੀਆਂ ਪੈਲੀਆਂ ਵੱਲ ਵੇਖਦਾ ਹੁੰਦਾ। ਇਨ੍ਹਾਂ ਪੈਲੀਆਂ ਵਿਚੋਂ ਕੋਈ ਵੀ ਹੁਣ ਭੋਲੂ ਹੁਰਾਂ...
Read more
“ਤੈਨੂੰ ਪਤਾ ਈ ਏ ਨਾ- ਪਾਕਿਸਤਾਨ ਦਾ ਆਜ਼ਾਦੀ-ਦਿਨ ਸਾਡੇ ਆਜ਼ਾਦੀ-ਦਿਨ ਤੋਂ ਇਕ ਦਿਨ ਪਹਿਲਾਂ ਹੁੰਦਾ ਏ...." "ਪਤਾ ਨਹੀਂ ਉਹ ਪਾਕਿਸਤਾਨ ਦਾ ਦੂਜਾ ਆਜ਼ਾਦੀ-ਦਿਨ ਸੀ ਜਾਂ ਤੀਜਾ ਹੋਣਾ ਏਂ। ਓਦੋਂ ਮੈਂ ਲੰਡਨ ਸਾਂ ਤੇ ਹਬੀਬ ਨਾਲ ਪਾਕਿਸਤਾਨ ਦੇ ਆਜ਼ਾਦੀ-ਦਿਨ ਦੇ ਜਲਸੇ...
Read more
੧ ਕਿਸ਼ਨ ਸਿੰਘ ਨੇ ਪੁਲਿਸ ਨੂੰ ਵੇਖਦਿਆਂ ਹੀ ਝੱਟ ਆਖ ਤੇ ਦਿੱਤਾ, "ਲੌ, ਖਾਲਸਾ ਤਿਆਰ-ਬਰ-ਤਿਆਰ ਹੈ।" ਪਰ ਉਸ ਦਾ ਚਿਹਰਾ ਉਸ ਦੇ ਦਿਲ ਦੇ ਤੌਖਲੇ ਨੂੰ ਨ ਲੁਕਾ ਸਕਿਆ। "ਜੇ ਦੇਰ ਹੋ ਗਈ ਤਾਂ ਰਾਤ ਤੁਹਾਨੂੰ ਥਾਣੇ ਦੀ ਹਵਾਲਾਤ ਵਿਚ...
Read more
“ਤੁਸੀਂ ਤਾਂ ਜਾਣਦੇ ਈ ਓ ਸਰਦਾਰ ਜੀ, ਆਜ਼ਾਦੀ ਤੋਂ ਪਹਿਲਾਂ ਦਾ ਮੈਂ ਏਸੇ ਰੂਟ ਉਤੇ ਬੱਸ ਚਲਾ ਰਿਹਾ ਆਂ। ਉਦੋਂ ਅੱਧੇ ਤੋਂ ਵੱਧ ਰਾਹ ਕੱਚਾ ਸੀ। ਹੁਣ ਤਾਂ ਤੋੜ ਪੱਕੇ ਗੋਲੇ ਦੀ ਬਾਦਸ਼ਾਹੀ ਏ। ਉਦੋਂ ਸ਼ਹਿਰੋਂ ਬਾਹਰ ਹੋਏ ਨਹੀਂ, ਤੇ...
Read more
"ਇਸ ਥੜੇ ਉੱਤੇ, ਇੱਕ ਵੱਡੇ ਛਤਰ ਹੇਠਾਂ ਰਾਸ਼ਟਰਪਤੀ ਜੀ ਬੈਠੇ ਸਨ। ਪ੍ਰੇਡ-ਸਲਾਮੀ ਲਈ ਰਾਸ਼ਟਰਪਤੀ ਜੀ ਇੱਥੇ ਖਲੋਤੇ ਸਨ। ਇਥੇ ਮਲਕਾ ਰਾਣੀ ਬੈਠੀ ਸੀ। ਮਲਕਾ ਦਾ ਮਾਲਕ, ਪਰਧਾਨ ਮੰਤਰੀ ਜੀ ਤੇ ਉਨ੍ਹਾਂ ਦੇ ਵਜ਼ੀਰ ਇਥੇ ਬੈਠੇ ਸਨ। ਉਪ-ਰਾਸ਼ਟਰਪਤੀ, ਅਹੁ ਬਿਲਕੁਲ ਸਾਹਮਣੇ;...
Read more
ਜਾਗੋ ਮੀਟੋ ਵਿਚ ਧਰੋਪਤੀ ਨੇ ਕਿਹਾ, ਨਹੀਂ ਉਹਦੇ ਮੂੰਹ ਵਿਚੋਂ ਨਿਕਲ ਗਿਆ, "ਖਸਮਾਂ ਖਾਣੇ ।" ਹਾਰਨ ਦੀ ਖਹੁਰੀ ਆਵਾਜ਼ ਨਾਲ ਉਸ ਦੇ ਕੰਨ ਜੋ ਪਾਟਣ ਨੂੰ ਆਏ ਸਨ। ਅੱਜ ਤੱਕ ਹਾਰਨ ਦੀਆਂ ਜਿੰਨੀਆਂ ਵੀ ਆਵਾਜ਼ਾਂ ਉਸ ਦੇ ਕੰਨਾਂ ਵਿਚ ਪਈਆਂ...
Read more
ਨਿੱਕੇ ਹੁੰਦਿਆਂ ਦੀਆਂ ਕਈ ਗੱਲਾਂ ਮੈਨੂੰ ਕੱਲ੍ਹ ਵਾਂਗਣ ਚੇਤੇ ਹਨ। ਢਾਈਆਂ ਪੈਸਿਆਂ ਦਾ ਦੁੱਧ ਤੇ ਧੇਲੇ ਦਾ ਮਿੱਠਾ- ਬਾਟੀ ਭਰ ਜਾਂਦੀ ਸੀ। ਐਡੇ ਸਵਾਦ ਨਾਲ ਪੀਵੀਦਾ ਸੀ ਕਿ ਅੱਜ ਜ਼ਿਕਰ ਕਰਦਿਆਂ ਵੀ ਸੁਆਦ ਆ ਰਿਹਾ ਏ। ਇਹ ਤੇ ਗੱਲ ਸ਼ਹਿਰਾਂ...
Read more
ਲੇਡੀ ਡਾਕਟਰ ਪਾਲੀ ਦੀ ਬਦਲੀ ਨਾਭੇ ਤੋਂ ਪਟਿਆਲੇ ਦੀ ਹੋ ਗਈ। ਘਰ ਦੇ ਕੋਸ਼ਿਸ਼ ਕਰ ਰਹੇ ਸਨ ਕਿ ਬਦਲੀ ਰੁਕਵਾ ਲਈ ਜਾਵੇ। ਜਿਸ ਕਰਕੇ ਪਟਿਆਲੇ ਮਕਾਨ ਲੈ ਕੇ ਰਹਿਣ ਦੀ ਥਾਂ ਵੱਡੇ ਡਾਕਟਰ ਤੋਂ ਇਜਾਜ਼ਤ ਲੈ ਹਰ ਰੋਜ਼ ਬੱਸ ਤੇ...
Read more
ਜਦੋਂ ਵੀਰ ਭਗਤ ਸਿੰਘ, ਦੱਤ ਨੂੰ ਦਿੱਤਾ ਫਾਂਸੀ ਦਾ ਹੁਕਮ ਸੁਣਾ। ਉਹਦੀ ਹੋਵਣ ਵਾਲੀ ਨਾਰ ਨੂੰ ਕਿਸੇ ਪਿੰਡ ਵਿਚ ਦੱਸਿਆ ਜਾ”। ਗੱਡੀ ਵਿਚ ਅੰਨ੍ਹਾ ਮੰਗਤਾ ਗਾ ਰਿਹਾ ਸੀ। ”ਫਿਰ” ਮੈਂ ਮੰਗਤੇ ਦੇ ਮੂੰਹ ਵੱਲ ਤੱਕਿਆ ਪਰ ਸਟੇਸ਼ਨ ਆ ਜਾਣ ਕਰ...
Read more
ਬਹੁਤ ਪੁਰਾਣਿਆਂ ਸਮਿਆਂ ਦੀ ਗੱਲ ਹੈ। ਰੱਬ ਉਤੇ ਸਵਰਗ ਵਿਚ ਰਹਿੰਦਾ ਸੀ। ਹੇਠਾਂ ਸਭ ਧੁੰਦੂਕਾਰ ਸੀ। ਸ੍ਰਿਸ਼ਟੀ ਦੀ ਸਿਰਜਣ ਦਾ ਵਿਚਾਰ ਰੱਬ ਦੇ ਜ਼ਿਹਨ ਵਿਚ ਖੌਰੂ ਪਾ ਰਿਹਾ ਸੀ। ਆਪਣੇ ਚਿੱਤ ਵਿਚ ਹੋ ਰਹੀ ਭੰਨ-ਘੜ ਵੱਲ ਇਕਾਗਰ ਹੋਇਆ ਉਹ ਇਕ...
Read more
ਦਫ਼ਤਰ ਵਿਚ ਮੇਰਾ ਕਮਰਾ ਤੇ ਤੇਰਾ ਕਮਰਾ ਨਾਲੋ–ਨਾਲ ਹਨ । ਫਿਰ ਵੀ ਨਾ ਇਹ ਕਮਰਾ ਉਸ ਵੱਲ ਜਾ ਸਕਦਾ ਹੈ ਤੇ ਨਾ ਉਹ ਕਮਰਾ ਇਸ ਵੱਲ ਆ ਸਕਦਾ ਹੈ । ਦੋਵਾਂ ਦੀ ਆਪਣੀ ਆਪਣੀ ਸੀਮਾ ਹੈ । ਦੋਹਾਂ ਦੇ ਵਿਚਕਾਰ...
Read more
ਉਹ ਡੌਰ-ਭੌਰ ਖੜ੍ਹਾ ਸੀ। ਉਹਦੇ ਪੁੱਤਰ, ਨੂੰਹਾਂ, ਧੀਆਂ, ਜਵਾਈ, ਉਹਦੀ ਵਹੁਟੀ, ਉਹਦੇ ਪਿੰਡ ਦੇ ਲੋਕ, ਸਭ ਉਹਦੇ ਸਾਹਮਣੇ ਖੜੋਤੇ ਹੋਏ ਸਨ। ਹੁਣ ਉਹਦੇ ਪੈਰੀਂ ਬੇੜੀਆਂ ਨਹੀਂ ਸਨ, ਹੱਥਕੜੀਆਂ ਵੀ ਨਹੀਂ। ਨਾ ਹੀ ਉਹਦੇ ਗਲ ਫ਼ਾਂਟਾਂ ਵਾਲੀ ਉਹ ਕਮੀਜ਼ ਤੇ ਪਜਾਮਾ...
Read more
- 1
- 2