ਤੂੰ ਬੇਚੈਨ ਕਿਉਂ ਹੈਂ ਤੂੰ ਰੰਜੂਰ ਕਿਉਂ ਹੈਂ ਤੂੰ ਸੀਨੇ ਨੂੰ ਲੱਗ ਕੇ ਵੀ ਇਉਂ ਦੂਰ ਕਿਉਂ ਹੈਂ ਕਿਵੇਂ ਬਲ ਰਿਹੈਂ ਤੂੰ ਉਹ ਕੀ ਜਾਣਦੇ ਨੇ ਜੁ ਪੁੱਛਦੇ ਨੇ ਤੂੰ ਏਨਾ ਪੁਰਨੂਰ ਕਿਉਂ ਹੈਂ ਉਹ ਸੂਲੀ ਚੜ੍ਹਾ ਕੇ ਉਹਨੂੰ ਪੁੱਛਦੇ ਨੇ ਤੂੰ ਸਾਡੇ ਤੋਂ ਉੱਚਾ ਐਂ ਮਨਸੂਰ ਕਿਉਂ ਹੈਂ ਉਹ ... Read More »
Tag Archives: ਅਜ ਮੇਰੇ ਕੋਲੋ ਕਚ ਦਾ ਗਲਾਸ ਟੁਟਿਆ
Feed SubscriptionHaneri Vi Jgga Sakhdi Hai Dive / ਹਨੇਰੀ ਵੀ ਜਗਾ ਸਕਦੀ ਹੈ ਦੀਵੇ
ਹਨੇਰੀ ਵੀ ਜਗਾ ਸਕਦੀ ਹੈ ਦੀਵੇ ਕਦੀ ਮੈਨੂੰ ਪਤਾ ਲੱਗਣਾ ਨਹੀਂ ਸੀ ਜੇ ਸਾਰੇ ਹੋਰ ਦੀਵੇ ਬੁਝ ਨ ਜਾਂਦੇ ਤਾਂ ਦੀਵਾ ਦਿਲ ਦਾ ਇਉਂ ਜਗਣਾ ਨਹੀਂ ਸੀ ਜੇ ਮੇਰੇ ਸਿਰ ‘ਤੇ ਇਉਂ ਸੂਰਜ ਨਾ ਤਪਦਾ ਮੈਂ ਝੂਠੀ ਸ਼ਾਨ ਵਿਚ ਰਹਿੰਦਾ ਚਮਕਦਾ ਕਿਸੇ ਚੋਟੀ ਤੇ ਠਹਿਰੀ ਬਰਫ ਹੁੰਦਾ ਮੈਂ ਬਣ ਕੇ ... Read More »
Nith Surja Ne Charnna, Nith Surja Ne Lehna / ਨਿੱਤ ਸੂਰਜਾਂ ਨੇ ਚੜ੍ਹਨਾ, ਨਿੱਤ ਸੂਰਜਾਂ ਨੇ ਲਹਿਣਾ
ਨਿੱਤ ਸੂਰਜਾਂ ਨੇ ਚੜ੍ਹਨਾ, ਨਿੱਤ ਸੂਰਜਾਂ ਨੇ ਲਹਿਣਾ ਪਰਬਤ ਤੋਂ ਸਾਗਰਾਂ ਵੱਲ ਨਦੀਆਂ ਨੇ ਰੋਜ਼ ਵਹਿਣਾ ਇਕ ਦੂਜੇ ਮਗਰ ਘੁੰਮਣਾ ਰੁੱਤਾਂ ਤੇ ਮੌਸਮਾਂ ਨੇ ਇਹ ਸਿਲਸਿਲਾ ਜੁਗੋ ਜੁਗ ਏਦਾਂ ਹੀ ਚੱਲਦਾ ਰਹਿਣਾ ਰੁਕਣੀ ਨਹੀਂ ਕਹਾਣੀ, ਬੱਝੇ ਨ ਰਹਿਣੇ ਪਾਣੀ ਰੂਹੋਂ ਬਗੈਰ ਸੱਖਣੇ, ਬੁਤ ਨਾ ਬਣਾ ਕੇ ਰੱਖਣੇ ਪਾਣੀ ਨੇ ਰੋਜ਼ ... Read More »
Kise Khab Ja Khiyalon,Kise Saksh De Jamalo / ਕਿਸੇ ਖਾਬ ਜਾਂ ਖਿਆਲੋਂ, ਕਿਸੇ ਸ਼ਖਸ਼ ਦੇ ਜਮਾਲੋਂ
ਕਿਸੇ ਖਾਬ ਜਾਂ ਖਿਆਲੋਂ, ਕਿਸੇ ਸ਼ਖਸ਼ ਦੇ ਜਮਾਲੋਂ ਬਲਿਹਾਰ ਹੋ ਕੇ ਮਰਨਾ, ਕੁਰਬਾਨ ਹੋ ਕੇ ਜਿਉਣਾ ਸੀਨੇ ਦੇ ਨਾਲ ਲਾ ਕੇ, ਧੜਕਣ ਦੇ ਵਿਚ ਰਲਾ ਕੇ ਕਵਿਤਾ ਦੇ ਨਾਲ ਕਵੀਓ, ਇਕ ਜਾਨ ਹੋ ਕੇ ਜਿਉਣਾ ਜਗਣਾ ਮਸ਼ਾਲ ਬਣ ਕੇ, ਜਿਊਣਾ ਮਿਸਾਲ ਬਣ ਕੇ ਛੁੱਪਣਾ ਨਾ ਓਹਲਿਆਂ ਵਿਚ ਧੜਿਆਂ ਜਾਂ ਟੋਲਿਆਂ ... Read More »
ਅਜ ਮੇਰੇ ਕੋਲੋ ਕਚ ਦਾ ਗਲਾਸ ਟੁਟਿਆ
ਅਜ ਮੇਰੇ ਕੋਲੋ ਕਚ ਦਾ ਗਲਾਸ ਟੁਟਿਆ, ਤੇ ਮੈਨੂ ਅਮੜੀ ਨੇ, ਮੈਨੂ ਅਮੜੀ ਨੇ ਦਿਤੀਯਾ ਨੇ ਲਖ ਚਿੜਕਾਂ ਤੇ ਮੇਰੇ ਨੈਨਾ ਵਿਚੋ, ਮੇਰੇ ਨੈਨਾ ਵਿਚੋ ਛਮ-ਛਮ ਨੀਰ ਫੁਟਿਆ. ਨੀ ਮੇਰੇ ਨੈਨਾ ਵਿਚੋ ਮੇਰੀ ਅਮਿਏ ਨੀ ਮੈਨੂ ਇਕ ਗਲ ਦਸ ਦੇ , ਲੋੱਕੀ ਦਿਲ ਤੋੜ ਦੇਂਦੇ ਦਿਲ ਤੋੜ ਦੇਂਦੇ ਫਿਰ ਕਿੱਦਾ ... Read More »