ਕਈ ਵਿੱਘੇ ਧਰਤੀ ਦੇ ਉਦਾਲੇ ਮਰਦ-ਕੱਦ ਦੀਵਾਰ ਸੀ, ਲੋਹੇ ਦੇ ਫਾਟਕ ਦੇ ਅੱਗੇ ਇਕ ਖੜ੍ਹਾ ਪਹਿਰੇਦਾਰ ਸੀ । ਅੰਦਰ ਚੁਤਰਫੀ ਬ੍ਰਿਛ-ਬੂਟੇ ਸੈਂਕੜੇ ਲਾਏ ਹੋਏ, ਕੁਝ ਸੁੰਦਰ ਫੁਲਾਂ ਦੇ ਲੱਦੇ ਕੁਝ ਫਲਾਂ ਤੇ ਆਏ ਹੋਏ । ਵਿਚਕਾਰ ਉਸ ਸੋਹਣੇ ਬਗੀਚੇ ਦੇ, ਸੁਨਹਿਰੀ ਰੰਗਲਾ, ਅਤਿ ਖੂਬਸੂਰਤ ਸ਼ਾਨ ਵਾਲਾ ਸੋਭਦਾ ਸੀ ਬੰਗਲਾ । ... Read More »