ਅਸਾਡੀ ਤੁਹਾਡੀ ਮੁਲਾਕਾਤ ਹੋਈ ਜਿਵੇਂ ਬਲਦੇ ਜੰਗਲ ਤੇ ਬਰਸਾਤ ਹੋਈ ਸੀ ਚਾਰੇ ਦਿਸ਼ਾ ਰਾਤ ਹੀ ਰਾਤ ਹੋਈ ਤੇਰਾ ਮੁਖੜਾ ਦਿਸਿਆ ਤਾਂ ਪਰਭਾਤ ਹੋਈ ਤੂੰ ਤੱਕਿਆ ਤਾਂ ਰੁੱਖਾਂ ਨੂੰ ਫੁੱਲ ਪੈ ਗਏ ਸਨ ਮੇਰੇ ਤੱਕਦੇ ਤੱਕਦੇ ਕਰਾਮਾਤ ਹੋਈ ਮੈਂ ਉਸਦਾ ਹੀ ਲਫਜ਼ਾਂ ਅਨੁਵਾਦ ਕੀਤਾ ਜੁ ਰੁੱਖਾਂ ਤੇ ਪੌਣਾਂ ‘ਚ ਗੱਲਬਾਤ ਹੋਈ ... Read More »
You are here: Home >> Tag Archives: ਅਸਾਡੀ ਤੁਹਾਡੀ ਮੁਲਾਕਾਤ ਹੋਈ