ਇਹ ਯਾਦ ੧੯੧੭ ਦੇ ਅਖ਼ੀਰਲੇ ਮਹੀਨੇ ਦੀ ਹੈ, ਰੁੜਕੀਓਂ ਪਾਸ ਕਰ ਕੇ ਮੇਰੀ ਨੌਕਰੀ ਕਲਕਤੇ ਲੱਗੀ। ਓਥੇ ਮੇਰਾ ਇੱਕਲੇ ਦਾ ਦਿਲ ਨਾ ਲੱਗੇ। ਮੈਂ ਘਰ ਲਿਖਿਆ, “ਮੇਰੀ ਪਤਨੀ ਨੂੰ ਭੇਜ ਦਿਓ।” ਉਹਨਾਂ ਪੁਛਿਆ, “ਇਕਲੀ ਕੀਕਰ ਆਵੇ।” ਮੈਂ ਲਿਖਿਆ, “ਵਜ਼ੀਰਾਬਾਦ ਗੱਡੀ ਚਾੜ੍ਹ ਕੇ ਮੈਨੂੰ ਤਾਰ ਦੇ ਦਿਓ। ਕੁੜੀ ਬਹਾਦਰ ਹੈ, ਕੋਈ ... Read More »
You are here: Home >> Tag Archives: ਉਸ ਅਨੋਖੀ ਕੁੜੀ ਦੀ ਇਕ ਯਾਦ (ਹੱਡਬੀਤੀ)