ਕਿਸ ਕਿਸ ਦਿਸ਼ਾ ਤੋਂ ਸ਼ਾਮ ਨੂੰ ਆਵਾਜ਼ਾਂ ਆਉਂਦੀਆਂ? ਬੰਦੇ ਨੂੰ ਬਿਹਬਲ ਕਰਦੀਆਂ ਪਾਗਲ ਬਣਾਉਂਦੀਆਂ। ਫ਼ਨੂਸ ਨੇ, ਇਹ ਸ਼ਮਾ ਹੈ, ਅਹੁ ਜੋਤ ਹੈ, ਇਹ ਲਾਟ ਤੇ ਦੂਰ ਕਿਧਰੇ ਮਾਵਾਂ ਨੇ ਦੀਵੇ ਜਗਾਉਂਦੀਆਂ। ਲੂਣਾ ਅਗਨ, ਸੁੰਦਰਾਂ ਨਦੀ ਤੇ ਧਰਤ ਇੱਛਰਾਂ ਜੋਗੀ ਨੂੰ ਵਾਰ ਵਾਰ ਨੇ ਪੂਰਨ ਬਣਾਉਂਦੀਆਂ। ਦਰਬਾਰ ਏਧਰ ਯਾਰ ਓਧਰ ਜਾਨ ... Read More »
You are here: Home >> Tag Archives: ਕਿਸ ਕਿਸ ਦਿਸ਼ਾ ਤੋਂ ਸ਼ਾਮ ਨੂੰ ਆਵਾਜ਼ਾਂ ਆਉਂਦੀਆਂ