ਗਜ਼ਲ ਇਕ ਲਹਿਰ ਦੇ ਉਛਲਣ ਦਾ ਨਾਂ ਹੈ ਕਿਨਾਰੇ ਖੋਰ ਕੇ ਪਰਤਣ ਦਾ ਨਾਂ ਹੈ ਸ਼ਰਾ ਦੀ ਚਾਰਦੀਵਾਰੀ ਦੇ ਅੰਦਰ ਗਜ਼ਲ ਤਾਂ ਇਸ਼ਕ ਦੇ ਤੜਪਣ ਦਾ ਨਾਂ ਹੈ ਇਹ ਪਹਿਲਾਂ ਆਪਣੇ ਫਿਰ ਦੂਜਿਆਂ ਦੇ ਗਜ਼ਲ ਤਾਂ ਦਿਲ ਦੇ ਵਿਚ ਉਤਰਨ ਦਾ ਨਾਂ ਹੈ ਗਜ਼ਲ ਬੰਦਿਸ਼ ਤਾਂ ਹੈ ਪਰ ਰਾਗ ਵਰਗੀ ... Read More »
You are here: Home >> Tag Archives: ਗਜ਼ਲ ਇਕ ਲਹਿਰ ਦੇ ਉਛਲਣ ਦਾ ਨਾਂ ਹੈ