ਘੋੜੀ ਚੜ੍ਹ ਬੰਨਿਆ ਤੈਨੂੰ ਬਾਬਾ ਬੁਲਾਵੇ, ਮੈਂ ਸਦਕੇ ਵੀਰਾ ਦਾਦੀ ਸ਼ਗਨ ਮਨਾਵੇ, ਮੈਂ ਸਦਕੇ ਵੀਰਾ ਦਾਣਾ ਮੋਤੀਆਂ ਦਾ ਖਾਵੇ। ਘੋੜੀ ਚੜ੍ਹ ਬੰਨਿਆ ਤੈਨੂੰ ਬਾਪ ਬੁਲਾਵੇ, ਮੈਂ ਸਦਕੇ ਵੀਰਾ ਮਾਤਾ ਸ਼ਗਨ ਮਨਾਵੇ, ਮੈਂ ਸਦਕੇ ਵੀਰਾ ਦਾਣਾ ਮੋਤੀਆਂ ਦਾ ਖਾਵੇ। ਘੋੜੀ ਚੜ੍ਹ ਬੰਨਿਆ ਤੈਨੂੰ ਮਾਮਾ ਬੁਲਾਵੇ, ਮੈਂ ਸਦਕੇ ਵੀਰਾ ਮਾਮੀ ਸ਼ਗਨ ਮਨਾਵੇ, ... Read More »