ਮੈਂ ਕੱਲ੍ਹ ਅਸਮਾਨ ਡਿਗਦਾ ਤਾਰੇ ਟੁੱਟਦੇ, ਚੰਨ ਬੁੱਝਦਾ ਦੇਖਿਆ ਹੈ ਮੈਂ ਤੈਨੂੰ ਹੋਰ ਹੁੰਦਾ ਦੂਰ ਜਾਂਦਾ ਗੈਰ ਬਣਦਾ ਦੇਖਿਆ ਹੈ ਕਈ ਗਰਜ਼ਾਂ ਦੀਆਂ ਗੰਢਾਂ ਕਈ ਲੁਕਵੇਂ ਜਿਹੇ ਹਉਮੈ ਦੇ ਟਾਂਕੇ ਮੈਂ ਇਸ ਰਿਸ਼ਤੇ ਦੀ ਬੁਣਤੀ ਦਾ ਪਲਟ ਕੇ ਦੂਜਾ ਪਾਸਾ ਦੇਖਿਆ ਹੈ ਤੂੰ ਜਿਸ ਨੂੰ ਖਾਕ ਅੰਦਰ ਸੁੱਟਿਆ ਸੀ, ਰੁਲ ... Read More »
You are here: Home >> Tag Archives: ਚੰਨ ਬੁੱਝਦਾ ਦੇਖਿਆ ਹੈ