ਜੇ ਆਈ ਪੱਤਝੜ ਤਾਂ ਫੇਰ ਕੀ ਹੈ ਤੂੰ ਅਗਲੀ ਰੁੱਤ ’ਚ ਯਕੀਨ ਰੱਖੀਂ ਮੈਂ ਲੱਭ ਕੇ ਕਿਤਿਓਂ ਲਿਆਉਨਾਂ ਕਲਮਾਂ ਤੂੰ ਫੁੱਲਾਂ ਜੋਗੀ ਜ਼ਮੀਨ ਰੱਖੀਂ ਕਿਸੇ ਵੀ ਸ਼ੀਸ਼ੇ ’ਚ ਅਕਸ ਆਪਣਾ ਗੰਦਲਦਾ ਤੱਕ ਨ ਉਦਾਸ ਹੋਵੀਂ ਸਜਨ ਦੀ ਨਿਰਮਲ ਕਦਰ ’ਚ ਹਰਦਮ ਤੂੰ ਧਿਆਨ ਆਪਣੇ ਨੂੰ ਲੀਨ ਰੱਖੀਂ ਕਿਸੇ ਨੂੰ ਮਾਰਨ ... Read More »
You are here: Home >> Tag Archives: ਜੇ ਆਈ ਪੱਤਝੜ ਤਾਂ ਫੇਰ ਕੀ ਹੈ