ਡੁੱਬਦਾ ਸੂਰਜ ਹਾਂ ਤੇ ਮੇਰਾ ਸਮੁੰਦਰ ਬੜੀ ਦੂਰ ਮੈਨੂੰ ਇਹ ਅੰਤ ਨਹੀਂ ਆਪਣੀ ਕਥਾ ਦਾ ਮਨਜ਼ੂਰ ਕੋਈ ਤਰਕੀਬ ਬਣਾ, ਤੋੜ ਦੇ ਕੋਈ ਦਸਤੂਰ ਮਰਨ ਤੋਂ ਪਹਿਲਾਂ ਹਯਾਤੀ ਨੂੰ ਮੈਂ ਮਿਲਣਾ ਏਂ ਜ਼ਰੂਰ ਉਹਦੇ ਅੰਦਰ ਸੀ ਖੁਦਾ ਕਹਿੰਦਾ ਸੀ ਜੋ ਮੈਂ ਹਾਂ ਖੁਦਾ ਉਹ ਤਾਂ ਫੜਿਆ ਨਾ ਗਿਆ ਚਾੜ੍ਹਤਾ ਸੂਲੀ ਮਨਸੂਰ ... Read More »
You are here: Home >> Tag Archives: ਡੁੱਬਦਾ ਸੂਰਜ ਹਾਂ ਤੇ ਮੇਰਾ ਸਮੁੰਦਰ ਬੜੀ ਦੂਰ