ਤੀਆਂ ਦਾ ਨਾਂ ਲੈਂਦਿਆਂ ਹੀ ਮਨ ਵਿਚ ਸਰੂਰ ਜਿਹਾ ਭਰ ਜਾਂਦਾ ਹੈ । ਖ਼ਿਆਲਾਂ ਵਿਚ ਬਦਲਾਂ ਦੀ ਗੜਗੜਾਹਟ ਦੇ ਨਾਲ ਮੋਰਾਂ ਦੀ ਕਿਆਂ-ਕਿਆਂ, ਘਿਆਕੋ-ਘਿਆਕੋ ਆ ਗੂੰਜਦੀ ਹੈ । ਸਾਉਣ ਦੀ ਫੁਹਾਰ ਕਪੜੇ ਭਿਉਂਦੀ ਤਨ ਮਨ ਨੂੰ ਹੁਲਾਰਾ ਦਿੰਦੀ ਹੈ । ਕੁੜੀਆਂ-ਚਿੜੀਆਂ, ਮੁਟਿਆਰਾਂ, ਵਿਆਂਹਦੜਾਂ ਤੇ ਹੋਰ ਸਭ ਔਰਤਾਂ ਦੇ ਮਨਾਂ ਵਿਚ ... Read More »