ਉਨ੍ਹਾਂ ਦੇ ਵਿਹੜੇ ਵਿਚ ਜੁੜਦਾ-ਜੁੜਦਾ ਕਾਫੀ ਵੱਡਾ ਇਕੱਠ ਜੁੜ ਗਿਆ ਸੀ। ਪਿੰਡ ਦੇ ਕੁਝ ਪੈਂਚ ਤੇ ਮੋਹਰੀ ਬੰਦੇ ਉਨ੍ਹਾਂ ਨੇ ਆਪ ਸੱਦੇ ਸਨ। ਮਗਰੋਂ ਰੋਜ਼-ਰੋਜ਼ ਦੇ ਝਗੜੇ-ਝੇੜੇ ਤੋਂ ਬਚਣ ਲਈ ਫੈਸਲਾ ਉਨ੍ਹਾਂ ਸਾਹਮਣੇ ਹੋਇਆ ਹੀ ਠੀਕ ਰਹਿਣਾ ਸੀ। ਜਿਨ੍ਹਾਂ ਬੰਦਿਆਂ ਨਾਲ ਉਨ੍ਹਾਂ ਦੀ ਕੰਮ-ਧੰਦੇ ਦੀ, ਹਲ ਗੱਡੇ ਦੀ, ਵਾਹੀ-ਗੋਡੀ ਦੀ ... Read More »
You are here: Home >> Tag Archives: ਦੀਵੇ ਵਾਂਗ ਬਲਦੀ ਅੱਖ