ਕਿਹਾ ਜਾਂਦਾ ਹੈ ਕਿ ਇਕ ਪਿੰਡ ਵਿੱਚ ਇਕ ਗ਼ਰੀਬ ਬ੍ਰਾਹਮਣ ਰਹਿੰਦਾ ਸੀ। ਉਸ ਦੇ ਦੋ ਮੁਟਿਆਰ ਧੀਆਂ ਸਨ। ਉਹ ਦੋਨੋ ਮੰਗੀਆਂ ਹੋਈਆਂ ਸਨ, ਪ੍ਰੰਤੂ ਉਹ ਗ਼ਰੀਬੀ ਕਾਰਨ ਉਨ੍ਹਾਂ ਦਾ ਵਿਆਹ ਨਹੀਂ ਸੀ ਕਰ ਸਕਿਆ। ਉਸ ਇਲਾਕੇ ਦਾ ਮੁਗ਼ਲ ਹਾਕਮ ਬੜਾ ਨਿਰਦਈ ਸੀ। ਉਹ ਨੌਜਵਾਨ ਕੁਆਰੀਆਂ ਕੁੜੀਆਂ ਨੂੰ ਜ਼ੋਰੀਂ ਚੁੱਕ ਕੇ ... Read More »