ਤੈਨੂੰ ਦਿਆਂ ਹੰਝੂਆਂ ਦਾ ਭਾੜਾ, ਨੀ ਪੀੜਾਂ ਦਾ ਪਰਾਗਾ ਭੁੰਨ ਦੇ ਭੱਠੀ ਵਾਲੀਏ । ਭੱਠੀ ਵਾਲੀਏ ਚੰਬੇ ਦੀਏ ਡਾਲੀਏ ਨੀ ਪੀੜਾਂ ਦਾ ਪਰਾਗਾ ਭੁੰਨ ਦੇ ਭੱਠੀ ਵਾਲੀਏ । ਹੋ ਗਿਆ ਕੁਵੇਲਾ ਮੈਨੂੰ ਢਲ ਗਈਆਂ ਛਾਵਾਂ ਨੀ ਬੇਲਿਆਂ ‘ਚੋਂ ਮੁੜ ਗਈਆਂ ਮੱਝੀਆਂ ਤੇ ਗਾਵਾਂ ਨੀ ਪਾਇਆ ਚਿੜੀਆਂ ਨੇ ਚੀਕ-ਚਿਹਾੜਾ ਨੀ ਪੀੜਾਂ ... Read More »