ਬਹੁਤ ਗੁਲ ਖਿਲੇ ਨੇ ਨਿਗਾਹਵਾਂ ਤੋਂ ਚੋਰੀ ਕਿੱਧਰ ਜਾਣ ਮਹਿਕਾਂ ਹਵਾਵਾਂ ਤੋਂ ਚੋਰੀ ਸ਼ਰੀਕਾਂ ਦੀ ਸ਼ਹਿ ‘ਤੇ ਭਰਾਵਾਂ ਤੋਂ ਚੋਰੀ ਮੈਂ ਸੂਰਜ ਜੋ ਡੁੱਬਿਆ ਦਿਸ਼ਾਵਾਂ ਤੋਂ ਚੋਰੀ ਕਿੱਧਰ ਗਏ ਓ ਪੁੱਤਰੋ ਦਲਾਲਾਂ ਦੇ ਆਖੇ ਮਰਨ ਲਈ ਕਿਤੇ ਦੂਰ ਮਾਵਾਂ ਤੋਂ ਚੋਰੀ ਕਿਸੇ ਹੋਰ ਧਰਤੀ ਤੇ ਵਰਦਾ ਰਿਹਾ ਮੈਂ ਤੇਰੇ ਧੁਖਦੇ ... Read More »
You are here: Home >> Tag Archives: ਬਹੁਤ ਗੁਲ ਖਿਲੇ ਨੇ ਨਿਗਾਹਵਾਂ ਤੋਂ ਚੋਰੀ