ਇਹ ਉਨ੍ਹਾਂ ਦਿਨਾਂ ਦੀ ਗੱਲ ਹੈ ਜਦੋਂ ਸਾਡਾ ਵਤਨ ਨਵਾਂ ਨਵਾਂ ਵੰਡਿਆ ਗਿਆ ਸੀ ਤੇ ਇਹਦੇ ਦੋਵਾਂ ਹਿੱਸਿਆਂ ਵਿਚ ਭੂਤਾਂ ਨੇ ਉਧੜ-ਧੁੰਮੀ ਮਚਾਈ ਹੋਈ ਸੀ। ਰਣਧੀਰ ਅੰਮ੍ਰਿਤਸਰ ਵਿਚ ਫਸਿਆ ਹੋਇਆ ਸੀ। ਉਹਨੇ ਦਿੱਲੀ ਆਪਣੇ ਮਾਪਿਆਂ ਕੋਲ ਪੁੱਜਣਾ ਸੀ, ਪਰ ਗੱਡੀਆਂ ਰੁਕੀਆਂ ਹੋਈਆਂ ਸਨ, ਜਾਂ ਕਦੇ ਕਦੇ ਸ਼ਰਨਾਰਥੀਆਂ ਨਾਲ ਤੂੜੀਆਂ ਚੱਲਦੀਆਂ ... Read More »