ਬੂਹਾ ਬਾਰੀ ਖੋਲ੍ਹਣ ਤੇ ਹੀ, ਲੋ ਆਓਂਦੀ ਏ। ਵਰਨਾ ਓਸੇ ਹੀ ਘਰ ਅੰਦਰੋਂ, ਬੋ ਆਓਂਦੀ ਏ। ਲੋਕਾਂ ਦੀ ਸੂਰਤ, ਆਦਤ, ਜੇ ਕੋਲੋਂ ਵੇਖੋ, ਓਹ ਨਈਂ ਹੁੰਦੀ, ਸਾਨੂੰ ਨਜ਼ਰੀਂ ਜੋ ਆਓਂਦੀ ਏ। ਮੰਦਾ ਕਰਕੇ ਚੰਗੇ ਦੀ ਉੱਮੀਦ ਨਾ ਰੱਖੀਂ, ਕੀਤੀ ਹੁੰਦੀ ਏ ਜੋ, ਅੱਗੇ ਸੋ ਆਓਂਦੀ ਏ। ਗੱਲਾਂ ਬਾਤਾਂ ਰਾਹੀਂ, ਮਹਿਕਾਂ ... Read More »
You are here: Home >> Tag Archives: ਬੂਹਾ ਬਾਰੀ ਖੋਲ੍ਹਣ ਤੇ ਹੀ- ਲੋ ਆਓਂਦੀ ਏ/Buha Bari Kholen te Lo Aaundi e