ਪਿੰਡ ਦੇ ਇਕੋ ਇਕ ਪੱਕੇ ਘਰ ਦੇ ਪਛਵਾੜਿਓਂ ਮਰਦ ਤੇ ਤੀਵੀਂ ਚੋਰਾਂ ਵਾਂਗ ਅੱਗਾ ਪਿੱਛਾ ਘੋਖਦੇ ਨਿਕਲੇ। ਸਾਹਮਣੇ ਸੂਰਜ ਲਹਿ ਰਿਹਾ ਸੀ, ਸਿੱਧੀਆਂ ਕਿਰਨਾਂ ਉਨ੍ਹਾਂ ਦੇ ਮੂੰਹ ਉਤੇ ਪਈਆਂ। ਮਰਦ ਦਾ ਜੁੱਸਾ ਜਵਾਨ ਤੇ ਤਕੜਾ, ਤੀਵੀਂ ਦੀ ਨੁਹਾਰ ਸੁਹਣੀ ਤੇ ਪਤਲੀ ਪਰ ਦੋਹਾਂ ਦੇ ਹਵਾਸ ਉੱਡੇ ਹੋਏ। ਪਲ ਦਾ ਪਲ ... Read More »
You are here: Home >> Tag Archives: ਮੁਬੀਨਾ ਕਿ ਸੁਕੀਨਾ