ਸਿਖਰ ਦੁਪਹਿਰ ਸਿਰ ‘ਤੇ ਮੇਰਾ ਢਲ ਚੱਲਿਆ ਪਰਛਾਵਾਂ ਕਬਰਾਂ ਉਡੀਕਦੀਆਂ ਮੈਨੂੰ ਜਿਉਂ ਪੁੱਤਰਾਂ ਨੂੰ ਮਾਵਾਂ ਜ਼ਿੰਦਗੀ ਦਾ ਥਲ ਤਪਦਾ ਕੱਲੇ ਰੁੱਖ ਦੀ ਹੋਂਦ ਵਿਚ ਮੇਰੀ ਦੁੱਖਾਂ ਵਾਲੀ ਗਹਿਰ ਚੜ੍ਹੀ ਵਗੇ ਗ਼ਮਾਂ ਵਾਲੀ ਤੇਜ਼ ਹਨੇਰੀ ਮੈਂ ਵੀ ਕੇਹਾ ਰੁੱਖ ਚੰਦਰਾ ਜਿਹਨੂੰ ਖਾ ਗਈਆਂ ਉਹਦੀਆਂ ਛਾਵਾਂ ਕਬਰਾਂ ਉਡੀਕਦੀਆਂ ਮੈਨੂੰ ਜਿਉਂ ਪੁੱਤਰਾਂ ਨੂੰ ... Read More »
You are here: Home >> Tag Archives: ਮੇਰਾ ਢਲ ਚੱਲਿਆ ਪਰਛਾਵਾਂ