ਸਦੀਆਂ ਤੋਂ ਮੁਹੱਬਤ ਦਾ ਏਹੀ ਅਫ਼ਸਾਨਾ ਹੈ ਹਰ ਹੱਥ ਵਿਚ ਪੱਥਰ ਹੈ ਮਜਨੂੰ ‘ਤੇ ਨਿਸ਼ਾਨਾ ਹੈ ਇਹ ਰਹਿਬਰ ਕੀ ਜਾਨਣ, ਦਾਨਸ਼ਵਰ ਕੀ ਸਮਝਣ ਇਸ ਇਸ਼ਕ਼ ਦੀ ਮੰਜਿਲ ਤੇ ਪੁੱਜਦਾ ਦੀਵਾਨਾ ਹੈ ਕੋਈ ਰਾਂਝਾ ਜਾਣ ਸਕੇ ਫ਼ਰਿਹਾਦ ਹੀ ਸਮਝ ਸਕੇ ਕਿਉਂ ਬਲਦੀਆਂ ਲਾਟਾਂ ‘ਤੇ ਸੜਦਾ ਪਰਵਾਨਾ ਹੈ ਕਿਆ ਇਸ਼ਕ਼ ਦੀ ਸ਼ਾਨ ... Read More »
You are here: Home >> Tag Archives: ਸਦੀਆਂ ਤੋਂ ਮੁਹੱਬਤ ਦਾ ਏਹੀ ਅਫ਼ਸਾਨਾ ਹੈ/Sdiya to Muhabbat da Iehi Afsana Hai