ਸੁਲਗਦੇ ਸੂਰਜਾਂ ਕੋਲੋਂ ਮੈਂ ਬਚ ਕੇ ਨਿਕਲ ਜਾਵਾਂਗੀ ਨਹੀਂ ਮੈਂ ਬਰਫ਼ ਦੀ ਟੁਕੜੀ ਕਿ ਪਲ ਵਿਚ ਪਿਘਲ ਜਾਵਾਂਗੀ ਮੈਂ ਗੁਜ਼ਰਾਂਗੀ ਤੁਫ਼ਾਨੀ ਪੌਣ ਬਣ ਕੇ ਰਾਤ ਅੱਧੀ ਨੂੰ ਤੇ ਸੁੱਤੇ ਵਣ ਦੀ ਨੀਂਦਰ ਵਿਚ ਮੈਂ ਪਾ ਕੇ ਖ਼ਲਲ ਜਾਵਾਂਗੀ ਤੂੰ ਮੇਰਾ ਫ਼ਿਕਰ ਨਾ ਕਰ, ਜਾਹ ਤੂੰ ਮੈਨੂੰ ਛੱਡ ਕੇ ਤੁਰ ਜਾ ... Read More »
You are here: Home >> Tag Archives: ਸੁਲਗਦੇ ਸੂਰਜਾਂ ਕੋਲੋਂ ਮੈਂ ਬਚ ਕੇ ਨਿਕਲ ਜਾਵਾਂਗੀ/Sulagde Suraja Kolo Main Bach ke Nikal Javaagi