ਹੁੱਲੇ ਹੁੱਲੇ ਨੀ ਲਾਲ ਵੇ ਹੁੱਲੇ ਨੀ, ਹੁੱਲ ਪਈਆਂ ਨੇ ਲਾਲ ਖਜੂਰਾਂ ਨੀ, ਚੁਣ ਲਈਆਂ ਨੇ ਭੌਂ ਤੇ ਤੇਰੇ ਵੀਰਾਂ ਨੀ, ਇਹਨਾਂ ਵੀਰਾਂ ਨੇ ਪਾ ਲਈ ਹੱਟੀ ਨੀ, ਸੌਦਾ ਲੈਣ ਆਈ ਭਾਗੋ ਜੱਟੀ ਨੀ, ਭਾਗੋ ਜੱਟੀ ਦੇ ਪੈਰਾਂ ਵਿਚ ਕੜੀਆਂ ਨੀ, ਇਹ ਕਿਸ ਸੁਨਿਆਰੇ ਘੜੀਆਂ ਨੀ, ਘੜਨ ਵਾਲਾ ਜੀਵੇ ਨੀ, ... Read More »
You are here: Home >> Tag Archives: ਹੁੱਲੇ ਹੁੱਲੇ ਨੀ ਲਾਲ ਵੇ ਹੁੱਲੇ ਨੀ