ਮੁੰਡੇਰ ਦਿਲ ਦੀ ਤੇ ਨਾਂ ਤੇਰੇ ਦੇ, ਮੈਂ ਰੱਤ ਚੋ ਚੋ ਨੇ ਦੀਪ ਬਾਲੇ। ਮੈਂ ਡਰ ਰਹੀ ਹਾਂ ਕਿ ਤੇਜ਼ ਬੁੱਲਾ, ਕੋਈ ਜ਼ਿੰਦਗੀ ਦਾ ਨਾ ਆ ਹਿਸਾਲੇ। ਜਾਂ ਪੌ-ਫੁਟਾਲਾ ਮਨੁੱਖਤਾ ਦਾ, ਨਾ ਹੋਣ ਤੀਕਰ ਲੋਅ ਸਾਥ ਪਾਲੇ। ਜਾਂ ਨੀਲ ਰੱਤੇ ਦੇ ਨੈਣ ਸਿੱਲ੍ਹੇ ਵੇ ਜਾਣ ਕਿਧਰੇ ਸੂ ਨਾ ਜੰਗਾਲੇ। ਵੇ ... Read More »
You are here: Home >> Tag Archives: ਹੈ ਰਾਤ ਕਿੱਨੀ ਕੁ ਦੇਰ ਹਾਲੇ