”ਅਜ ਸਵੱਖਤੇ ਹੀ ਉਠ ਬੈਠਾ ਏਂ, ਪਾਰੋ ਦਾ ਭਾਈਆ,” ਬ੍ਹਾਰੀ ਬਹੁਕਰ ਤੋਂ ਵੇਹਲੀ ਹੋ ਕੇ ਪਾਰੋ ਦੀ ਮਾਂ ਨੇ ਅੰਦਰ ਆਉਂਦਿਆਂ ਉਸ ਨੂੰ ਪੁੱਛਿਆ ”ਅੱਖਾਂ ਸੁੱਜੀਆਂ ਜਾਪਦੀਆਂ ਨੇ, ਰਾਤੀਂ ਜਾਗਦਾ ਰਿਹਾ ਸੈਂ?” ”ਮੱਛਰਾਂ ਕਰਕੇ ਨੀਂਦਰ ਨਹੀਂ ਸੀ ਪਈ।” ਉਬਾਸੀ ਲੈ ਕੇ ਮੂੰਹ ਤੇ ਹਥ ਫੇਰਦਿਆਂ ਰਾਮੇ ਸ਼ਾਹ ਨੇ ਉਤਰ ਦਿੱਤਾ-”ਨਾਲੇ ... Read More »