ਭੂਆ ਨੂੰ ਮਿਲਿਆਂ ਦਸਾਂ ਤੋਂ ਵਧੀਕ ਵਰ੍ਹੇ ਬੀਤ ਗਏ ਸਨ। ਮੇਰੇ ਵੱਡੇ ਵਡੇਰਿਆਂ ‘ਚੋਂ ਇਹੋ ਇਕ ਨਾਉਂ ਲੈਣ ਜੋਗੀ ਪੁਰਾਣੀ ਮੁੱਢੀ ਬਾਕੀ ਸੀ। ਅੱਜ ਵੀ ਉਨ੍ਹਾਂ ਦੀ ਸੁਪਨੇ ਵਾਂਗ ਮਾੜੀ ਜਿਹੀ ਯਾਦ ਬਾਕੀ ਹੈ, ਜਦ ਨਿੱਕੇ ਹੁੰਦਿਆਂ ਭੂਆ ਮੈਨੂੰ ਉਂਗਲੀ ਲਾ ਕੇ, ਪਿਆਰ ਪੁਚਕਾਰ ਕੇ ਸਕੂਲ ਛੱਡਣ ਜਾਂਦੀ ਹੁੰਦੀ ਸੀ, ... Read More »