ਮੇਰੇ ਬਚਪਨ ਵੇਲੇ ਪਿੰਡਾਂ ਵਿਚ ਗਊਆਂ ਦੇ ਵੱਗ ਛਿੜਦੇ ਸਨ। ਉਸ ਜ਼ਮਾਨੇ ਵਿਚ ਪੇਂਡੂ ਘਰਾਂ ਵਿਚ ਤੰਦਰੁਸਤੀ ਦਾ ਮੁੱਖ ਅਧਾਰ ਦੁੱਧ, ਦਹੀਂ, ਮਖਣੀ ਤੇ ਘਿਓ ਹੀ ਸੀ। ਕੋਲੈਸਟਰੋਲ, ਜੋ ਹੁਣ, ਕੀ ਪੇਂਡੂ ਤੇ ਕੀ ਸ਼ਹਿਰੀ, ਹਰ ਬੰਦੇ ਦੀਆਂ ਲਹੂ-ਨਾੜੀਆਂ ਵਿਚ ਵੜੀ ਬੈਠੀ ਹੈ, ਸ਼ਹਿਰਾਂ ਵਿਚ ਤਾਂ ਭਾਵੇਂ ਮਾੜਾ-ਮੋਟਾ ਪ੍ਰਵੇਸ਼ ਕਰ ... Read More »
You are here: Home >> Tag Archives: Chal Bhai Wali Khan Sankat Door Kar