ਜੋਬਲ ਰੂਪ ਦਾ ਕੁੱਝ ਵਸਾਹ ਨਾਹੀਂ ਮਾਨ ਮੱਤੀਏ ਮੁਸ਼ਕ ਲਪੇਟੀਏ ਨੀ ਨਬੀ ਹੁਕਮ ਨਕਾਹ ਫਰਮਾ ਦਿੱਤਾ ‘ਫਇਨਕਿਹੂ’ ਮਨ ਲੈ ਬੇਟੀਏ ਨੀ ਕਦੀ ਦੀਨ ਇਸਲਾਮ ਦੇ ਰਾਹ ਟੁਰੀਏ ਜੜ੍ਹ ਕੁਫਰ ਦੀ ਜਿਉ ਥੋਂ ਪੁੱਟੀਏ ਨੀ ਜਿਹੜੇ ਛੱਡ ਹਲਾਲ ਹਰਾਮ ਤੱਕਣ ਵਿੱਚ ਹਾਵੀਆ ਦੋਜ਼ਖੇ ਸੁੱਟਈਏ ਨੀ ਖੇੜਾ ਹੱਕ ਹਲਾਲ ਕਬੂਲ ਕਰ ਤੂੰ ... Read More »
Tag Archives: Culture ਸਭਿਆਚਾਰ
Feed Subscriptionਹੀਰ ਵਾਰਿਸ ਸ਼ਾਹ: ਬੰਦ 208(ਉੱਤਰ ਹੀਰ)
ਕਲੂਬੁਲ ਮੋਮਨੀਨ ਅਰਸ਼ ਅੱਲਾਹ ਤੁਆਲਾ ਕਾਜ਼ੀ ਅਰਸ਼ ਖੁਦਾਏ ਦਾ ਢਾ ਨਾਹੀਂ ਜਿੱਥੇ ਰਾਂਝੇ ਦੇ ਇਸ਼ਕ ਮੁਕਾਮ ਕੀਤਾ ਓਥੇ ਖੋੜਿਆਂ ਦੀ ਕੋਈ ਵਾਹ ਨਾਹੀਂ ਏਹੀ ਚੜ੍ਹੀ ਗੋਲੇਰ ਮੈਂ ਇਸ਼ਕ ਵਾਲੀ ਜਿੱਥੇ ਹੋਰ ਕੋਈ ਚਾੜ੍ਹ ਲਾਹ ਨਾਹੀਂ ਜਿਸ ਜੀਵਨੇ ਕਾਨ ਈਮਾਨ ਵੇਚਾਂ ਏਹਾ ਕੌਣ ਜੋ ਅੰਤ ਫਨਾਹ ਨਾਹੀਂ ਜੇਹਾ ਰੰਘੜਾਂ ਵਿੱਚ ਨਾ ... Read More »
ਹੀਰ ਵਾਰਿਸ ਸ਼ਾਹ: ਬੰਦ 209(ਕਾਜ਼ੀ ਦਾ ਉੱਤਰ)
ਦੁੱਰੇ ਸ਼ਰ੍ਹਾ ਦੇ ਮਾਰ ਉਧੇੜ ਦੇਸਾਂ ਕਰਾਂ ਉਮਰ ਖਤਾਬ ਦਾ ਨਿਆਉਂ ਹੀਰੇ ਘਤ ਕੱਖਾਂ ਦੇ ਵਿੱਚ ਮੈਂ ਸਾੜ ਸੁੱਟਾਂ ਕੋਈ ਵੇਖਸੀ ਪਿੰਡ ਗਰਾਉਂ ਹੀਰੇ ਖੇੜਾ ਕਰੇਂ ਕਬੂਲ ਤਾਂ ਖ਼ੈਰ ਤੇਰੀ ਛੱਡ ਚਾਕ ਰੱਝੇਟੇ ਦਾ ਨਾਂਉਂ ਹੀਰੇ ਅੱਖੀਂ ਮੀਟ ਕੇ ਵਕਲ ਲੰਘਾ ਮੋਈਏ ਇਹ ਜਹਾਨ ਹੈ ਬੱਦਲਾਂ ਛਾਂਉਂ ਹੀਰੇ ਵਾਰਸ ਸ਼ਾਹ ... Read More »
ਹੀਰ ਵਾਰਿਸ ਸ਼ਾਹ: ਬੰਦ 210(ਹੀਰ ਦਾ ਉੱਤਰ)
ਰਲੇ ਦਿਲਾ ਨੂੰ ਪਕੜ ਵਿਛੋੜ ਦੇਂਦੇ ਬੁਰੀ ਬਾਨ ਹੈ ਤਿਨ੍ਹਾਂ ਹਤਿਆਰਿਆਂ ਨੂੰ ਨਿਤ ਸ਼ਹਿਰ ਦੇ ਫਿਕਰ ਗਲਤਾਨ ਰਹਿੰਦੇ ਏਹੋ ਸ਼ਾਮਤਾ ਰੱਬ ਦਿਆਂ ਮਾਰਿਆਂ ਨੂੰ ਖਾਵਨ ਵੱਢੀਆਂ ਨਿਤ ਈਮਾਨ ਵੇਚਣ ਏਹੋ ਮਾਰ ਹੈ ਕਾਜ਼ੀਆਂ ਸਾਰਿਆਂ ਨੂੰ ਰੱਬ ਦੋਜ਼ਖਾਂ ਨੂੰ ਭਰੇ ਪਾ ਬਾਲਣ ਕੇਹਾ ਦੋਸ ਹੈ ਇਹਨਾਂ ਵਿਚਾਰਿਆਂ ਨੂੰ ਵਾਰਸ ਸ਼ਾਹ ਮੀਆਂ ... Read More »
ਹੀਰ ਵਾਰਿਸ ਸ਼ਾਹ: ਬੰਦ 211(ਕਾਜ਼ੀ ਦਾ ਉੱਤਰ)
ਜਿਹੜੇ ਛੱਡ ਕੇ ਰਾਹ ਹਲਾਲ ਦੇ ਨੂੰ ਤੱਕਨ ਨਜ਼ਰ ਹਰਾਮ ਦੀ ਮਾਰੀਅਨ ਗੇ ਕਬਰ ਵਿੱਚ ਬਹਾਇਕੇ ਨਾਲ ਗੁਰਜ਼ਾਂ ਓਥੇ ਪਾਪ ਤੇ ਪੁੰਨ ਨਵਾਰੀਅਨ ਗੇ ਰੋਜ਼ ਹਸ਼ਰ ਦੇ ਦੋਜ਼ਖੀ ਪਕੜ ਕੇ ਤੇ ਘਤ ਅੱਗ ਦੇ ਵਿੱਚ ਨਘਾਰੀਅਨ ਗੇ ਕੂਚ ਵਕਤ ਨਾ ਕਿਸੇ ਹੈ ਸਾਥ ਰਲਨਾਂ ਖਾਲੀ ਦੋਸਤ ਤੇ ਜੇਬ ਭੀ ਝਾੜੀਅਨ ... Read More »
ਹੀਰ ਵਾਰਿਸ ਸ਼ਾਹ: ਬੰਦ 212(ਹੀਰ ਦਾ ਉੱਤਰ)
’ਕਾਲਵਾ ਬਲੀ’ ਦੇ ਦਿੰਹੁ ਨਕਾਹ ਬੱਧਾ ਰੂਹ ਨਬੀ ਦੀ ਆਪ ਪੜ੍ਹਾਇਆ ਈ ਕੁਤਬ ਹੋ ਵਕੀਲ ਬੈਠਾ ਵਿੱਚ ਆ ਬੈਠਾ ਹੁਕਮ ਰੱਬ ਨੇ ਆਣ ਕਰਾਇਆ ਈ ਜਬਰਾਈਲ ਮੇਕਾਈਲ ਗਵਾਹ ਚਾਰੇ ਅਜ਼ਰਾਈਲ ਅਸਰਾਫੀਲ ਆਇਆ ਈ ਅਗਲਾ ਤੋੜ ਕੇ ਹੋਰ ਨਕਾਹ ਪੜ੍ਹਨਾ ਆਖ ਰੱਬ ਨੇ ਕਦੋਂ ਫੁਰਮਾਇਆ ਈ Read More »
ਹੀਰ ਵਾਰਿਸ ਸ਼ਾਹ: ਬੰਦ 213(ਉਹੀ ਚਲਦਾ)
ਜਿਹੜੇ ਇਸ਼ਕ ਦੀ ਅੱਗ ਦੇ ਤਾਉ ਤੱਤੇ ਤਿੰਨ੍ਹਾਂ ਦੋਜ਼ਖਾਂ ਨਾਲ ਕੀ ਵਾਸਤਾ ਈ ਜਿਨ੍ਹਾਂ ਇੱਕ ਦੇ ਨਾਉਂ ਤੇ ਸਿਦਕ ਬੱਧਾ ਓਨ੍ਹਾਂ ਫਿਕਰ ਅੰਦੇਸੜਾ ਕਾਸ ਦਾ ਈ ਆਖਿਰ ਸਿਦਕ ਯਕੀਨ ਤੇ ਕੰਮ ਪੌਸੀ ਮੌਤ ਚਰਜ਼ ਇਹ ਪਤਲਾ ਮਾਸ ਦਾ ਈ ਦੋਜ਼ਖ ਮੋਹਰਿਆਂ ਮਿਲਨ ਬੇਸਿਦਕ ਝੂਠੇ ਜਿਨ੍ਹਾਂ ਬਾਨ ਤੱਕਨ ਆਸ ਪਾਸ ਦਾ ... Read More »
ਹੀਰ ਵਾਰਿਸ ਸ਼ਾਹ: ਬੰਦ 214(ਕਾਜ਼ੀ ਦਾ ਉੱਤਰ)
ਲਿਖਿਆ ਵਿੱਚ ਕੁਰਾਨ ਦੇ ਹੈ ਗੁਨਾਹਗਾਰ ਖੁਦਾ ਦਾ ਚੋਰ ਹੈ ਨੀ ਹੁਕਮ ਮਾਉਂ ਤੇ ਬਾਪ ਦਾ ਮੰਨ ਲੈਣਾ ਇਹੋ ਰਾਹ ਤਰੀਕ ਦਾ ਜ਼ੋਰ ਹੈ ਨੀ ਜਿਨ੍ਹਾਂ ਨਾ ਮੰਨਿਆ ਪੱਛੋਤਾਇ ਰੋਸਨ ਪੈਰ ਵੇਖ ਕੇ ਝੂਰ ਦਾ ਮੋਰ ਹੈ ਨੀ ਜੋ ਕੁੱਝ ਮਾਉਂ ਤੇ ਬਾਪ ਤੇ ਅਸੀਂ ਕਰੀਏ ਓਥੇ ਤੁਧ ਦਾ ਕੁੱਝ ... Read More »
ਹੀਰ ਵਾਰਿਸ ਸ਼ਾਹ: ਬੰਦ 215(ਹੀਰ ਦਾ ਉੱਤਰ)
ਕਾਜ਼ੀ’ ਮਾਉਂ ਤੇ ਬਾਪ ਇਕਰਾਰ ਕੀਤਾ ਹੀਰ ਰਾਂਝੇ ਦੇ ਨਾਲ ਵਿਵਹਾਨੀ ਹੈ ਅਸਾਂ ਓਸ ਦੇ ਨਾਲ ਚਾ ਕੌਲ ਇਕਰਾਰ ਕੀਤਾ ਲਬੇ ਗੋਰ ਦੇ ਤੀਕ ਨਿਬਾਹਨੀ ਹੇ ਅੰਤ ਰਾਂਝੇ ਨੂੰ ਹੀਰ ਪਰਨਾ ਦੇਣੀ ਕੋਈ ਰੋਜ਼ ਦੀ ਇਹ ਪ੍ਰਾਹੁਣੀ ਹੈ ਵਾਰਸ ਸ਼ਾਹ ਨਾ ਜਾਣਦੇ ਮੰਝ ਕਮਲੇ ਖੋਰਸ਼ ਸ਼ੇਰ ਦੀ ਗਧੇ ਨੂੰ ਡਾਹੁਣੀ ... Read More »
ਹੀਰ ਵਾਰਿਸ ਸ਼ਾਹ: ਬੰਦ 216(ਕਾਜ਼ੀ ਦਾ ਉੱਤਰ)
ਕੁਰੱਬ ਵਿੱਚ ਦਰਗਾਹ ਦਾ ਤਿੰਨ੍ਹਾਂ ਨੂੰ ਹੈ ਜਿਹੜੇ ਹੱਕ ਦੇ ਨਾਲ ਨਕਾਹੈਨ ਗੇ ਮਾਉਂ ਬਾਪ ਦੇ ਹੁਕਮ ਵਿੱਚ ਚਿੱਲੇ ਬਹੁਤ ਜ਼ੌਕ ਦੇ ਨਾਲ ਦਵਾਹੈਨ ਗੇ ਜਿਹੜੇ ਸ਼ਰ੍ਹਾ ਥੋਂ ਜਾਨ ਬੇਹੁਕਮ ਹੋਏ ਵਿੱਚ ਹਾਵੀਏ ਜੋਜ਼ਖੇ ਲਾਹੈਨ ਗੇ ਜਿਹੜੇ ਹੱਕ ਦੇ ਨਾਲ ਪਿਆਰ ਵੰਡਣ ਅੱਠ ਬਹਿਸ਼ਤ ਭੀ ਉਹਨਾਂ ਨੂੰ ਚਾਹੈਨ ਗੇ ਜਿਹੜੇ ... Read More »